ਪੜਚੋਲ ਕਰੋ

ਕੋਰੋਨਾ ਨੇ ਖੜਾ ਕੀਤਾ ਵੱਡਾ ਖ਼ਤਰਾ, ਦੁਨੀਆ ‘ਚ ਵੱਧੇਗੀ ਗਰੀਬੀ!

ਕੋਰੋਨਾਵਾਇਰਸ ਕਾਰਨ ਵਿਸ਼ਵ ਸਿਹਤ ਮੋਰਚੇ ਦੇ ਨਾਲ-ਨਾਲ ਆਰਥਿਕ ਮੋਰਚੇ 'ਤੇ ਵੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ ਦੁਨੀਆ ਲਈ ਹੈਰਾਨ ਕਰਨ ਵਾਲੀ ਖ਼ਬਰ ਗਰੀਬੀ ਬਾਰੇ ਹੈ। ਖ਼ਤਰਾ ਇਹ ਹੈ ਕਿ ਆਰਥਿਕ ਨੁਕਸਾਨ ਗਰੀਬੀ ਦਾ ਕਾਰਨ ਬਣੇਗਾ। ਇਸ ਨਾਲ ਵਿਸ਼ਵਵਿਆਪੀ ਗਰੀਬੀ ਵਿੱਚ ਵਾਧਾ ਹੋਣ ਦੀ ਉਮੀਦ ਹੈ।

ਕੋਰੋਨਾਵਾਇਰਸ ਕਾਰਨ ਵਿਸ਼ਵ ਸਿਹਤ ਮੋਰਚੇ ਦੇ ਨਾਲ-ਨਾਲ ਆਰਥਿਕ ਮੋਰਚੇ 'ਤੇ ਵੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ ਦੁਨੀਆ ਲਈ ਹੈਰਾਨ ਕਰਨ ਵਾਲੀ ਖ਼ਬਰ ਗਰੀਬੀ ਬਾਰੇ ਹੈ। ਖ਼ਤਰਾ ਇਹ ਹੈ ਕਿ ਆਰਥਿਕ ਨੁਕਸਾਨ ਗਰੀਬੀ ਦਾ ਕਾਰਨ ਬਣੇਗਾ। ਇਸ ਨਾਲ ਵਿਸ਼ਵਵਿਆਪੀ ਗਰੀਬੀ ਵਿੱਚ ਵਾਧਾ ਹੋਣ ਦੀ ਉਮੀਦ ਹੈ। ਦੁਨੀਆਂ ਦੀ ਅੱਧੀ ਅਰਬ ਆਬਾਦੀ ਹੋ ਸਕਦੀ ਪ੍ਰਭਾਵਤ: ਆਕਸਫੈਮ ਨੇ ਚੇਤਾਵਨੀ ਦਿੱਤੀ ਹੈ ਕਿ ਮਹਾਂਮਾਰੀ ਨਾਲ ਹੋਏ ਆਰਥਿਕ ਨੁਕਸਾਨ ਦਾ ਅਸਰ ਵਿਸ਼ਵ ਦੀ ਅੱਧੀ ਅਰਬ ਆਬਾਦੀ ਨੂੰ ਹੋ ਸਕਦਾ ਹੈ। ਇਸ ਨਾਲ ਅੱਧੀ ਅਰਬ ਲੋਕਾਂ ਦੇ ਵਿਸ਼ਵਵਿਆਪੀ ਗਰੀਬੀ ਵਿਚ ਵਾਧਾ ਹੋਣ ਦੀ ਉਮੀਦ ਹੈ। ਉਸਨੇ ਆਸਟਰੇਲੀਆਈ ਨੈਸ਼ਨਲ ਯੂਨੀਵਰਸਿਟੀ ਅਤੇ ਕਿੰਗਜ਼ ਕਾਲਜ ਲੰਡਨ ਤੋਂ ਅਧਿਐਨ ਦੇ ਹਵਾਲੇ ਨਾਲ ਇਸਦਾ ਅਨੁਮਾਨ ਲਗਾਇਆ ਹੈ। ਆਕਸਫੈਮ ਅਨੁਸਾਰ 30 ਸਾਲਾਂ ਵਿੱਚ ਪਹਿਲੀ ਵਾਰ, ਗਲੋਬਲ ਗਰੀਬੀ ਵਿੱਚ ਵਾਧਾ ਹੋਵੇਗਾ। ਇਕ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਗਰੀਬੀ ਦਾ ਸੰਕਟ ਮਹਾਂਮਾਰੀ ਦੇ ਸੰਕਟ ਨਾਲੋਂ ਵੱਡਾ ਹੋਵੇਗਾ। ਕਿੰਗਜ਼ ਕਾਲਜ ਦੇ ਪ੍ਰੋਫੈਸਰ ਐਂਡੀ ਸਮਰ ਦਾ ਕਹਿਣਾ ਹੈ ਕਿ ਇਹ ਰਿਪੋਰਟ ਵਿਕਾਸਸ਼ੀਲ ਦੇਸ਼ਾਂ ਵਿੱਚ ਸਮਾਜਕ ਸੁਰੱਖਿਆ ਜਾਲ ਦੇ ਛੇਤੀ ਪਸਾਰ ਨੂੰ ਦਰਸਾਉਂਦੀ ਹੈ। ਆਰਥਿਕ ਨੁਕਸਾਨ ਕਾਰਨ ਵੱਧ ਰਹੀ ਗਰੀਬੀ ਦੇ ਸੰਕੇਤ: ਬ੍ਰਿਟੇਨ ‘ਚ ਆਕਸਫੈਮ ਦੇ ਅਧਿਕਾਰੀ ਡੈਨੀ ਸਰ ਸਿਕੰਦਰਜਾਹ ਨੇ ਕਿਹਾ ਕਿ ਗਰੀਬ ਦੇਸ਼ਾਂ ਦੇ ਕਰੋੜਾਂ ਕਾਮੇ ਪਹਿਲਾਂ ਹੀ ਸੰਘਰਸ਼ ਕਰ ਰਹੇ ਹਨ। ਬਿਮਾਰੀ ਸਮੇਂ ਮੁਆਵਜ਼ੇ ਜਾਂ ਸਰਕਾਰੀ ਸਹਾਇਤਾ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਦੌਰਾਨ ਵਿਸ਼ਵ ਬੈਂਕ ਅਤੇ ਜੀ -20 ਦੇਸ਼ਾਂ ਦੀ ਬੈਠਕ ਅਗਲੇ ਹਫਤੇ ਹੋਣ ਵਾਲੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਕਮਜ਼ੋਰ ਜਾਂ ਗੈਰ-ਸੁਰੱਖਿਅਤ ਲੋਕਾਂ ਲਈ ਇੱਕ ਆਰਥਿਕ ਪੈਕੇਜ ਦੀ ਘੋਸ਼ਣਾ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 100 ਤੋਂ ਵੱਧ ਕੌਮਾਂਤਰੀ ਸੰਸਥਾਵਾਂ ਨੇ ਇਸ ਸਾਲ ਵਿਕਾਸਸ਼ੀਲ ਦੇਸ਼ਾਂ ਦੇ ਕਰਜ਼ਿਆਂ ਦੀ ਮੁੜ ਅਦਾਇਗੀ ਮੁਆਫ ਕਰਨ ਦੀ ਅਪੀਲ ਕੀਤੀ ਸੀ। ਤਾਂ ਜੋ ਇਹ ਦੇਸ਼ ਆਪਣੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਬਾਕੀ ਰਕਮ ਦਾ ਨਿਵੇਸ਼ ਕਰ ਸਕਣ। ਇਹ ਵੀ ਪੜ੍ਹੋ : Coronavirus Updates: ਦੇਸ਼ ‘ਚ 7447 ਪਹੁੰਚੀ ਮਰੀਜ਼ਾਂ ਦੀ ਗਿਣਤੀ, 24 ਘੰਟਿਆਂ ‘ਚ 40 ਮੌਤ, ਜਾਣੋਂ ਸੂਬਿਆਂ ਦੇ ਅੰਕੜੇ ਪੰਜਾਬ ‘ਤੇ ਕੋਰੋਨਾ ਦਾ ਸੰਕਟ, ਇੱਕ ਹੀ ਦਿਨ ‘ਚ 21 ਮਾਮਲੇ ਪਾਜ਼ਿ ਟਿਵ, ਕੁੱਲ ਅੰਕੜਾ 151 ‘ਤੇ ਪਹੁੰਚਿਆ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget