ਪੜਚੋਲ ਕਰੋ
Advertisement
ਪੰਜਾਬ ‘ਚ ਕੋਰੋਨਾ ਦੇ 75 ਨਵੇਂ ਮਰੀਜ਼ ਮਿਲੇ, ਮਰੀਜ਼ਾਂ ਦਾ ਅੰਕੜਾ ਹੋਇਆ 1526
ਅੱਜ ਸੂਬੇ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1526 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾਵਾਇਰਸ ਨਾਲ 27 ਲੋਕਾਂ ਦੀ ਮੌਤ ਹੋ ਚੁਕੀਆਂ ਹਨ।
ਚੰਡੀਗੜ੍ਹ: ਅੱਜ ਸੂਬੇ ‘ਚ ਕੋਰੋਨਾਵਾਇਰਸ (Corornavirus) ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1526 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾਵਾਇਰਸ ਨਾਲ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜੇ ਸੂਬੇ ‘ਚ 1364 ਕੋਰੋਨਾ ਦੇ ਮਰੀਜ਼ਾਂ ਦਾ ਇਲਾਜ਼ ਚਲ ਰਿਹਾ ਹੈ ਅਤੇ 135 ਮਰੀਜ਼ ਠੀਕ ਹੋ ਚੁੱਕੇ ਹਨ।
ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 32060 ਹੈ, ਜਿਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਚੋਂ 24303 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 6231 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ ਸੂਬੇ ਦੇ 18 ਜ਼ਿਲ੍ਹਿਆਂ ਵਿਚੋਂ ਕੋਰੋਨਾ ਦੇ 75 ਨਵੇਂ ਕੇਸ ਸਾਹਮਣੇ ਆਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਜਲੰਧਰ
Advertisement