ਪੜਚੋਲ ਕਰੋ

ਸੜਕਾਂ 'ਤੇ ਜ਼ਰਾ ਸੰਭਲ ਕੇ! ਹੁਣ ਇਨ੍ਹਾਂ ਗਲਤੀਆਂ ਦਾ ਵੀ ਹੋਏਗਾ ਚਲਾਨ

ਸ਼ਹਿਰ 'ਚ ਸੜਕ ਕਿਨਾਰੇ ਗੱਡੀ ਪਾਰਕ ਕਰਕੇ ਫੋਨ 'ਤੇ ਗੱਲ ਕਰਨ, ਕਿਸੇ ਦਾ ਇੰਤਜ਼ਾਰ, ਪਿਕ ਐਂਡ ਡਰਾਪ ਤੇ ਗ੍ਰੀਨ ਲਾਈਟ ਦੇ ਇੰਤਜ਼ਾਰ 'ਚ ਸਲਿਪ ਰੋਡ ਬਲੌਕ ਕਰਨ 'ਤੇ ਟ੍ਰੈਫਿਕ ਪੁਲਿਸ ਚਲਾਨ ਕੱਟੇਗੀ। ਅਜੇ ਇਹ ਨਿਯਮ ਸ਼ਹਿਰ ਦੇ ਤਿੰਨ ਮੁੱਖ ਮੱਧ ਮਾਰਗ, ਦੱਖਣ ਮਾਰਗ ਤੇ ਉਦਯੋਗ ਮਾਰਗ 'ਤੇ ਲਾਗੂ ਹੋਣਗੇ।

ਚੰਡੀਗੜ੍ਹ: ਸ਼ਹਿਰ 'ਚ ਸੜਕ ਕਿਨਾਰੇ ਗੱਡੀ ਪਾਰਕ ਕਰਕੇ ਫੋਨ 'ਤੇ ਗੱਲ ਕਰਨ, ਕਿਸੇ ਦਾ ਇੰਤਜ਼ਾਰ, ਪਿਕ ਐਂਡ ਡਰਾਪ ਤੇ ਗ੍ਰੀਨ ਲਾਈਟ ਦੇ ਇੰਤਜ਼ਾਰ 'ਚ ਸਲਿਪ ਰੋਡ ਬਲੌਕ ਕਰਨ 'ਤੇ ਟ੍ਰੈਫਿਕ ਪੁਲਿਸ ਚਲਾਨ ਕੱਟੇਗੀ। ਅਜੇ ਇਹ ਨਿਯਮ ਸ਼ਹਿਰ ਦੇ ਤਿੰਨ ਮੁੱਖ ਮੱਧ ਮਾਰਗ, ਦੱਖਣ ਮਾਰਗ ਤੇ ਉਦਯੋਗ ਮਾਰਗ 'ਤੇ ਲਾਗੂ ਹੋਣਗੇ। ਪਬਲਿਕ ਨੂੰ ਜਾਮ ਤੇ ਸੜਕ ਹਾਦਸਿਆਂ ਤੋਂ ਬਚਾਉਣ ਲਈ ਮੋਟਰ ਵਹੀਕਲ ਐਕਟ-2017 ਦੇ ਆਰਟੀਕਲ-22 ਤਹਿਤ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮੁਤਾਬਕ ਗੱਡੀਆਂ 'ਤੇ ਅਹੁਦੇ ਦੇ ਸਟੀਕਰ ਲਾਉਣ ਵਾਲੇ ਵਾਹਨ ਚਾਲਕਾਂ ਦਾ ਪੁਲਿਸ ਚਲਾਨ ਕਰ ਰਹੀ ਹੈ। ਚਲਾਨ ਤੋਂ ਬਚਣ ਦੇ ਰਾਹ: -ਪਿਕ ਐਂਡ ਡਰਾਪ ਤੇ ਜ਼ਰੂਰੀ ਕਾਲ ਲਈ ਸਟਾਪੇਜ ਜਾਂ ਸਲਿਪ ਰੋਡ 'ਤੇ ਰੁਕੋ। -ਕਿਸੇ ਦਾ ਇੰਤਜ਼ਾਰ ਕਰਨ ਲਈ ਨਜ਼ਦੀਕੀ ਪਾਰਕਿੰਗ ਦੀ ਵਰਤੋਂ ਕਰੋ। -ਵਾਹਨ ਨੂੰ ਸੜਕ 'ਤੇ ਕਿਸੇ ਕੈਟੇਗਰੀ ਵਾਲੀ ਲੇਨ 'ਚ ਹੀ ਚਲਾਓ। -ਸੜਕ 'ਤੇ ਗੱਡੀ 'ਚ ਟੈਕਨੀਕਲ ਪ੍ਰੌਬਲਮ ਹੋਣ 'ਤੇ ਇੰਡੀਕੇਟਰ ਤੇ ਰਿਫਲੈਕਟਰ ਚਲਾ ਕੇ ਰੋਕੋ। -ਟ੍ਰੈਫਿਕ ਸਿਗਨਲ 'ਤੇ ਗੱਡੀ ਰੋਕਣ ਤੋਂ ਪਹਿਲਾਂ ਧਿਆਨ ਰੱਖੋ ਕਿ ਸਾਈਡ ਵਾਲੀ ਸਲਿਪ ਰੋਡ ਬਲਾਕ ਨਾ ਹੋਵੇ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget