ਪੜਚੋਲ ਕਰੋ

ਅੱਜ LPG ਦੀਆਂ ਕੀਮਤਾਂ ਹੋਣਗੀਆਂ ਘੱਟ, ਇੰਨੀ ਹੋਵੇਗੀ ਇੱਕ ਸਿਲੰਡਰ ਦੀ ਕੀਮਤ 

ਦੇਸ਼ 'ਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 'ਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਕਿਹਾ ਕਿ ਨਵੀਂ ਕੀਮਤਾਂ 1 ਅਪ੍ਰੈਲ ਤੋਂ ਭਾਵ ਕੱਲ ਤੋਂ ਲਾਗੂ ਹੋਣਗੀਆਂ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਐਲਪੀਜੀ ਪ੍ਰਤੀ ਸਿਲੰਡਰ ਵਿੱਚ 125 ਰੁਪਏ ਮਹਿੰਗਾ ਹੋਇਆ ਸੀ।

ਨਵੀਂ ਦਿੱਲੀ: ਦੇਸ਼ 'ਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 'ਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਕਿਹਾ ਕਿ ਨਵੀਂ ਕੀਮਤਾਂ 1 ਅਪ੍ਰੈਲ ਤੋਂ ਭਾਵ ਅੱਜ ਤੋਂ ਲਾਗੂ ਹੋਣਗੀਆਂ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਐਲਪੀਜੀ ਪ੍ਰਤੀ ਸਿਲੰਡਰ ਵਿੱਚ 125 ਰੁਪਏ ਮਹਿੰਗਾ ਹੋਇਆ ਸੀ। ਗੈਸ ਇਸ ਸਮੇਂ ਦਿੱਲੀ 'ਚ 819 ਰੁਪਏ ਪ੍ਰਤੀ ਸਿਲੰਡਰ ਦੀ ਦਰ ਨਾਲ ਵਿਕ ਰਹੀ ਹੈ। ਹੁਣ ਇਸ ਦੀ ਕੀਮਤ 809 ਰੁਪਏ ਹੋਵੇਗੀ।

ਪਿਛਲੇ ਦਿਨਾਂ 'ਚ ਪੈਟਰੋਲ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 60 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਇਸ ਸਮੇਂ ਦਿੱਲੀ 'ਚ ਇਕ ਲੀਟਰ ਡੀਜ਼ਲ 80 ਰੁਪਏ 87 ਪੈਸੇ ਅਤੇ ਪੈਟਰੋਲ 90 ਰੁਪਏ 56 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ।

ਦੱਸ ਦੇਈਏ ਕਿ ਰਾਜਸਥਾਨ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਪਿਛਲੇ ਮਹੀਨੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਈ ਸੀ। ਫਰਵਰੀ ਤੋਂ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਗਿਰਾਵਟ ਦਾ ਰੁਝਾਨ ਰਿਹਾ ਹੈ, ਜਿਸ ਕਾਰਨ ਘਰੇਲੂ ਪੱਧਰ 'ਤੇ ਵੀ ਰਾਹਤ ਮਿਲੀ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget