ਪੜਚੋਲ ਕਰੋ

ਦੇਸ਼ ਦਾ ਸਿਸਟਮ ਫ਼ੇਲ੍ਹ! ਸਾਰੇ ਕਾਂਗਰਸੀ ਲੀਡਰ ਤੇ ਵਰਕਰ ਲੋਕਾਂ ਦੀ ਮਦਦ ਕਰਨ, ਰਾਹੁਲ ਗਾਂਧੀ ਦਾ ਐਲਾਨ

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੋਰੋਨਾ ਸੰਕਟ ਦੇ ਇਸ ਸਮੇਂ ’ਚ ਪਾਰਟੀ ਦੇ ਸਾਰੇ ਕਾਰਕੁਨਾਂ ਨੂੰ ਸਿਆਸੀ ਕੰਮਕਾਜ ਛੱਡ ਕੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਆਪਣੇ ਟਵੀਟ ’ਚ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦਾ ਇਹੋ ਧਰਮ ਹੈ।

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕੋਰੋਨਾ ਸੰਕਟ ਦੇ ਇਸ ਸਮੇਂ ’ਚ ਪਾਰਟੀ ਦੇ ਸਾਰੇ ਕਾਰਕੁਨਾਂ ਨੂੰ ਸਿਆਸੀ ਕੰਮਕਾਜ ਛੱਡ ਕੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਆਪਣੇ ਟਵੀਟ ’ਚ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦਾ ਇਹੋ ਧਰਮ ਹੈ।
 
ਰਾਹੁਲ ਗਾਂਧੀ ਨੇ ਕਿਹਾ ਕਿ ਸਿਸਟਮ ਫ਼ੇਲ੍ਹ ਹੈ, ਇਸ ਲਈ ਇਹ ‘ਜਨਤਾ ਦੀ ਗੱਲ’ ਕਰਨੀ ਜ਼ਰੂਰੀ ਹੈ। ਇਸ ਸੰਕਟ ’ਚ ਦੇਸ਼ ਨੂੰ ਜ਼ਿੰਮੇਵਾਰ ਨਾਗਰਿਕਾਂ ਦੀ ਜ਼ਰੂਰਤ ਹੈ। ਆਪਣੇ ਕਾਂਗਰਸੀ ਸਾਥੀਆਂ ਨੂੰ ਮੇਰੀ ਬੇਨਤੀ ਹੈ ਕਿ ਉਹ ਸਾਰੇ ਸਿਆਸੀ ਕੰਮ ਛੱਡ ਕੇ ਸਿਰਫ਼ ਆਮ ਜਨਤਾ ਦੀ ਮਦਦ ਕਰਨ। ਹਰ ਤਰ੍ਹਾਂ ਨਾਲ ਦੇਸ਼ ਵਾਸੀਆਂ ਦੇ ਦੁੱਖ ਦੂਰ ਕਰਨ। ਕਾਂਗਰਸ ਪਰਿਵਾਰ ਦਾ ਇਹੋ ਧਰਮ ਹੈ।
 
ਇਸ ਤੋਂ ਇੱਕ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਪ੍ਰਚਾਰ ਉੱਤੇ ਖ਼ਰਚ ਕਰਨ ਦੀ ਥਾਂ ਟੀਕੇ, ਆਕਸੀਜਨ ਤੇ ਹੋਰ ਸਿਹਤ ਸੇਵਾਵਾਂ ਉੱਤੇ ਧਿਆਨ ਦੇਣ ਦੀ ਗੱਲ ਆਖੀ ਸੀ। ਉਨ੍ਹਾਂ ਆਪਣੇ ਟਵੀਟ ’ਚ ਲਿਖਿਆ ਸੀ, ਸਦਭਾਵ ਨਾਲ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ PR ਤੇ ਬੇਲੋੜੇ ਪ੍ਰੋਜੈਕਟ ਉੱਤੇ ਖ਼ਰਚ ਕਰਨ ਦੀ ਥਾਂ ਵੈਕਸੀਨ, ਆਕਸੀਜਨ, ਸਿਹਤ ਸੇਵਾਵਾਂ ਵੱਲ ਧਿਆਨ ਦੇਵੋ। ਆਉਣ ਵਾਲੇ ਦਿਨਾਂ ਵਿੱਚ ਇਹ ਸੰਕਟ ਹੋਰ ਵੀ ਡੂੰਘਾ ਹੋ ਜਾਵੇਗਾ। ਇਸ ਨਾਲ ਨਿਪਟਣ ਲਈ ਦੇਸ਼ ਨੂੰ ਤਿਆਰ ਰਹਿਣਾ ਹੋਵੇਗਾ। ਮੌਜੂਦਾ ਮਾੜੀ ਦਸ਼ਾ ਝੱਲਣਯੋਗ ਨਹੀਂ ਹੈ।
 
ਦੇਸ਼ ’ਚ ਇੱਕੋ ਦਿਨ ਕੋਰੋਨਾ ਦੇ ਰਿਕਾਰਡ 3 ਲੱਖ 49 ਹਜ਼ਾਰ 691 ਨਵੇਂ ਮਾਮਲੇ ਆਉਣ ਨਾਲ ਹੀ ਛੂਤ ਦੇ ਕੁੱਲ ਮਾਮਲੇ ਵਧ ਕੇ 1 ਕਰੋੜ 69 ਲੱਖ 60 ਹਜ਼ਾਰ 172 ’ਤੇ ਪੁੱਜ ਗਏ ਹਨ; ਜਦ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ ਵਧ ਕੇ 26 ਲੱਖ ਤੋਂ ਵੀ ਜ਼ਿਆਦਾ ਹੋ ਗਈ ਹੈ।
 
ਬੀਤੇ ਦਿਨ ਛੂਤ ਕਾਰਨ 2,767 ਵਿਅਕਤੀਆਂ ਦੀ ਮੌਤ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ ਵਧ ਕੇ 1 ਲੱਖ 92 ਹਜ਼ਾਰ 311 ਹੋ ਗਈ ਹੈ। ਲਾਗ ਦੇ ਮਾਮਲੇ ਵਧਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 26 ਲੱਖ 82 ਹਜ਼ਾਰ 751 ਹੋ ਗਈ ਹੈ, ਜੋ ਲਾਗ ਤੋਂ ਗ੍ਰਸਤ ਕੁੱਲ ਮਾਮਲਿਆਂ ਦਾ 15.82 ਫ਼ੀਸਦੀ ਹੈ।
 
ਕੋਵਿਡ-19 ਨੂੰ ਮਾਤ ਪਾ ਕੇ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਦਰ ਡਿੱਗ ਕੇ 83.05 ਫ਼ੀਸਦੀ ਰਹਿ ਗਈ ਹੈ। ਅੰਕੜਿਆਂ ਅਨੁਸਾਰ ਇਸ ਬੀਮਾਰੀ ਤੋਂ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 1 ਕਰੋੜ 40 ਲੱਖ, 85 ਹਜ਼ਾਰ 110 ਹੋ ਗਈ ਹੈ।
 
ਉੱਧਰ ਮੌਤ ਦਰ ਘਟ ਕੇ 1.13 ਫ਼ੀਸਦੀ ਰਹਿ ਗਈ ਹੈ। ਜਿਹੜੇ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿੱਚੋਂ 70 ਫ਼ੀ ਸਦੀ ਤੋਂ ਵੱਧ ਲੋਕਾਂ ਨੂੰ ਪਹਿਲਾਂ ਤੋਂ ਹੀ ਹੋਰ ਬੀਮਾਰੀਆਂ ਸਨ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget