ਪੜਚੋਲ ਕਰੋ

ਸਕੂਟੀ ਫਿਸਲ ਨਹਿਰ 'ਚ ਡਿੱਗੀ, ਗਰਭਵਤੀ ਔਰਤ ਦੀ ਮੌਤ

ਮਾਧੋਪੁਰ 'ਚ ਇੱਕ ਦਰਦਨਾਕ ਹਾਦਸੇ 'ਚ ਗਰਭਵਤੀ ਔਰਤ ਦੀ ਮੌਤ ਹੋ ਗਈ ਹੈ। ਪਤੀ ਪਤਨੀ ਸਕੂਟੀ 'ਤੇ ਜਾ ਰਹੇ ਸਨ। ਇਸ ਦੌਰਾਨ ਸਕੂਟੀ ਫਿਸਲਣ ਨਾਲ ਦੋਵੇਂ ਨਹਿਰ ਵਿਚ ਜਾ ਡਿੱਗੇ। ਜਾਣਕਾਰੀ ਮੁਤਾਬਕ ਮ੍ਰਿਤਕਾ ਅੱਠ ਮਹੀਨਿਆਂ ਦੀ ਗਰਭਵਤੀ ਸੀ। ਜਿਸ ਦੇ ਬੱਚੇ ਨੂੰ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ, ਕਿਉਂਕਿ ਉਸ ਤਕ ਸਾਹ ਨਹੀਂ ਪਹੁੰਚਿਆ।

ਸੁਜਾਨਪੁਰ: ਮਾਧੋਪੁਰ 'ਚ ਇੱਕ ਦਰਦਨਾਕ ਹਾਦਸੇ 'ਚ ਗਰਭਵਤੀ ਔਰਤ ਦੀ ਮੌਤ ਹੋ ਗਈ ਹੈ। ਪਤੀ ਪਤਨੀ ਸਕੂਟੀ 'ਤੇ ਜਾ ਰਹੇ ਸਨ। ਇਸ ਦੌਰਾਨ ਸਕੂਟੀ ਫਿਸਲਣ ਨਾਲ ਦੋਵੇਂ ਨਹਿਰ ਵਿਚ ਜਾ ਡਿੱਗੇ। ਜਾਣਕਾਰੀ ਮੁਤਾਬਕ ਮ੍ਰਿਤਕਾ ਅੱਠ ਮਹੀਨਿਆਂ ਦੀ ਗਰਭਵਤੀ ਸੀ। ਜਿਸ ਦੇ ਬੱਚੇ ਨੂੰ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ, ਕਿਉਂਕਿ ਉਸ ਤਕ ਸਾਹ ਨਹੀਂ ਪਹੁੰਚਿਆ। ਪਤੀ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਅਤੇ ਮ੍ਰਿਤਕ ਔਰਤ ਦੀ ਪਛਾਣ ਸੁਨੀਤਾ ਰਾਣੀ (40) ਵਾਸੀ ਪਿੰਡ ਗੁਗਰਾਂ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਸੁਜਾਨਪੁਰ ਪੁਲਿਸ ਦੇ ਥਾਣਾ ਮੁਖੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਸੁਨੀਤਾ ਨੌਕਰੀ ਕਰਦੀ ਸੀ। ਸ਼ੁੱਕਰਵਾਰ ਨੂੰ ਦਵਿੰੰਦਰ ਸਿੰਘ ਸਕੂਟੀ 'ਤੇ ਸੁਨੀਤਾ ਨੂੰ ਜੁਗਿਆਲ ਵਿਚ ਹੋਣ ਵਾਲੀ ਵਿਭਾਗੀ ਮੀਟਿੰਗ ਲਈ ਲੈ ਕੇ ਜਾ ਰਿਹਾ ਸੀ। ਦੋਵੇਂ ਮਾਧੋਪੁਰ ਨਰਿਹਰ ਦੇ ਕੰਢੇ ਤੋਂ ਗੁਜ਼ਰ ਰਹੇ ਸੀ ਕਿ ਸਕੂਟੀ ਦਾ ਟਾਇਰ ਸਲਿਪ ਕਰ ਗਿਆ ਅਤੇ ਦੋਵੇਂ ਰੇਲਿੰਗ ਨਾਲ ਟਕਰਾ ਕੇ ਨਹਿਰ 'ਚ ਡਿੱਗ ਗਏ। ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਵਹਿ ਗਏ। ਦਵਿੰਦਰ ਸਿੰਘ ਨੂੰ ਤੈਰਨਾ ਆਉਂਦਾ ਸੀ, ਜਿਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਔਰਤ ਪਾਣੀ ’ਚ ਰੂੜ੍ਹ ਗਈ। ਘਟਨਾ ਸਥਾਨ ਤੋਂ ਕਰੀਬ 3 ਕਿਲੋਮੀਟਰ ਦੂਰ ਔਰਤ ਨੂੰ ਪੁਲ ਨੰਬਰ-1 ਦੇ ਨੇੜੇ ਸਥਿਤ ਕੰਟਰੋਲ ਗੇਟ ਕੋਲੋ ਮਾਧੋਪੁਰ ਬਿਆਸ ਲਿੰਕ ਨਹਿਰ ਤੋਂ ਬਰਾਮਦ ਕਰ ਲਿਆ, ਜਿਸ ਨੂੰ ਐਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਪਠਾਨਕੋਟ ਲਿਆਂਦਾ ਗਿਆ। ਡਾਕਟਰਾਂ ਨੇ ਜਾਂਚ ਕਰਨ ਮਗਰੋਂ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵਾਂ ਦਾ ਇਹ ਪਹਿਲਾ ਬੱਚਾ ਸੀ। ਤਿੰਨ ਸਾਲ ਪਹਿਲਾਂ ਦੋਵੇਂ ਵਿਆਹ ਦੇ ਬੰਧਨ 'ਚ ਬੱਝੇ ਸੀ। ਉਧਰ ਸੁਜਾਨਪੁਰ ਪੁਲਿਸ ਥਾਣਾ ਮੁਖੀ ਭਾਰਤ ਭੂਸ਼ਣ ਸੈਣੀ ਨੇ ਦੱਸਿਆ ਕਿ ਅਚਾਨਕ ਸਕੂਟਰੀ ਦਾ ਸੰਤੁਲਣ ਵਿਗੜ ਗਿਆ, ਜਿਸ ਕਾਰਨ ਦੋਵੇਂ ਨਹਿਰ ’ਚ ਡਿੱਗ ਪਏ। ਨਹਿਰ ’ਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਔਰਤ ਤੇ ਉਸ ਦਾ ਪਤੀ ਪਾਣੀ ’ਚ ਰੂੜ੍ਹਣ ਲੱਗ ਪਏ, ਜਿਸ ਨੂੰ ਦੇਖ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget