ਪੜਚੋਲ ਕਰੋ

ਪੋਸਟ ਵੈਡਿੰਗ ਸ਼ੂਟ ਨੂੰ ਲੈ ਕੇ ਟ੍ਰੋਲ ਹੋਇਆ ਕਪਲ, ਆਖਰ ਕੀ ਹੋਇਆ ਅਜਿਹਾ

ਕੇਰਲ ਵਿੱਚ ਇੱਕ ਜੋੜੇ ਨੇ ਪੋਸਟ ਵੈਡਿੰਗ ਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਪਰ ਅਜਿਹਾ ਕਰਨਾ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ।

ਕੇਰਲ ਵਿੱਚ ਇੱਕ ਜੋੜੇ ਨੇ ਪੋਸਟ ਵੈਡਿੰਗ ਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਉਨ੍ਹਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਪਰ ਅਜਿਹਾ ਕਰਨਾ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ। ਇਹ ਤਸਵੀਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਇਹ ਤਸਵੀਰਾਂ ਚਿੱਟੀ ਚਾਦਰ 'ਚ ਖਿੱਚੀਆਂ ਗਈਆਂ, ਪਰ ਲੋਕਾਂ ਨੂੰ ਕੁਝ ਖਾਸ ਪਸੰਦ ਨਹੀਂ ਆਈਆਂ। ਲੋਕ ਜੋੜੇ ਨੂੰ ਟ੍ਰੋਲ ਕਰ ਰਹੇ ਹਨ ਤੇ ਅਸ਼ਲੀਲ ਕਮੈਂਟ ਕਰ ਰਹੇ ਹਨ। ਦਰਅਸਲ, ਦੱਸਿਆ ਜਾ ਰਿਹਾ ਹੈ ਕਿ ਇਸ ਜੋੜੀ ਦਾ ਵਿਆਹ 16 ਸਤੰਬਰ ਨੂੰ ਹੋਇਆ ਸੀ ਪਰ ਕੋਰੋਨਾ ਹੋਣ ਕਾਰਨ ਉਹ ਆਪਣਾ ਫੋਟੋਸ਼ੂਟ ਨਹੀਂ ਕਰਵਾ ਸਕੇ। ਹਾਲਾਂਕਿ ਉਨ੍ਹਾਂ ਪੋਸਟ ਵੈਡਿੰਗ ਸ਼ੂਟ ਕਰਵਾਇਆ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਤਸਵੀਰਾਂ 'ਚ ਜੋੜੇ ਨੇ ਸਿਰਫ ਸਰੀਰ 'ਤੇ ਚਿੱਟੀ ਚਾਦਰ ਪਾਈ ਹੋਈ ਹੈ। ਲੋਕਾਂ ਨੇ ਇਸ ਬਾਰੇ ਇਤਰਾਜ਼ ਜਤਾਇਆ ਹੈ। ਲੋਕ ਕਹਿੰਦੇ ਹਨ ਕਿ ਇਹ ਉਨ੍ਹਾਂ ਦੀ ਮਰਿਆਦਾ ਦੇ ਵਿਰੁੱਧ ਹੈ। ਤਸਵੀਰਾਂ 'ਚ ਦਿਖਾਈ ਗਈ ਲੜਕੀ, ਜਿਸ ਦਾ ਨਾਮ ਲਕਸ਼ਮੀ ਦੱਸਿਆ ਜਾ ਰਿਹਾ ਹੈ, ਨੇ ਮੀਡੀਆ ਪਰਸਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਉਨ੍ਹਾਂ ਨਾਲ ਅਸ਼ਲੀਲ ਗੱਲਾਂ ਬੋਲ ਰਹੇ ਹਨ। ਉਨ੍ਹਾਂ ਨੂੰ ਸਵਾਲ ਪੁੱਛ ਰਹੇ ਹਨ। ਉਨ੍ਹਾਂ ਦੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੇ ਹਨ। ਉਹ ਪੁੱਛ ਰਹੇ ਹਨ ਕਿ ਕੀ ਉਨ੍ਹਾਂ ਨੇ ਚਿੱਟੀ ਚਾਦਰ ਦੇ ਅੰਦਰ ਕੱਪੜੇ ਪਾਏ ਹੋਏ ਵੀ ਹਨ? Gold Silver Rate: ਸੋਨਾ ਹੋਇਆ ਸਸਤਾ, ਜਾਣੋ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਲਕਸ਼ਮੀ ਨੇ ਕਿਹਾ ਕਿ ਉਸ ਦੇ ਦੋਸਤ ਤੇ ਪਰਿਵਾਰ ਉਸ ਨੂੰ ਸੋਸ਼ਲ ਮੀਡੀਆ ਤੋਂ ਤਸਵੀਰਾਂ ਹਟਾਉਣ ਦੀ ਸਲਾਹ ਦੇ ਰਹੇ ਹਨ ਪਰ ਕਪਲ ਨੇ ਤਸਵੀਰਾਂ ਨੂੰ ਸੋਸ਼ਲ ਮੀਡੀਆ ਤੋਂ ਨਾ ਹਟਾਉਣ ਦਾ ਫੈਸਲਾ ਕੀਤਾ ਹੈ। ਲਕਸ਼ਮੀ ਦੇ ਪਤੀ ਰਿਸ਼ੀ ਦਾ ਕਹਿਣਾ ਹੈ ਕਿ ਇਹ ਫੋਟੋਗ੍ਰਾਫਰ ਦਾ ਵਿਚਾਰ ਸੀ ਕਿ ਇਸ ਸਟਾਈਲ 'ਚ ਤਸਵੀਰਾਂ ਖਿਚਵਾਈਆਂ ਚਾਹੀਦੀਆਂ ਹਨ। ਰਿਸ਼ੀ ਨੇ ਕਿਹਾ ਕਿ ਉਹ ਅਤੇ ਲਕਸ਼ਮੀ ਵੀ ਫੋਟੋਸ਼ੂਟ ਦਾ ਸਧਾਰਣ ਤਰੀਕਾ ਨਹੀਂ ਚਾਹੁੰਦੇ ਸੀ, ਇਸ ਲਈ ਉਨ੍ਹਾਂ ਨੇ ਇਸ ਸਟਾਈਲ ਵਿੱਚ ਫੋਟੋਆਂ ਖਿਚਵਾਉਣ ਦਾ ਫੈਸਲਾ ਕੀਤਾ। SRK Birthday: ਸ਼ਾਹਰੁਖ ਖਾਨ ਦੇ ਉਹ ਫੇਮਸ ਡਾਇਲੌਗ, ਜੋ ਬਣਾਉਂਦੇ ਉਨ੍ਹਾਂ ਨੂੰ ਬਾਲੀਵੁਡ ਦਾ ਬਾਦਸ਼ਾਹ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget