ਪੜਚੋਲ ਕਰੋ

ਬ੍ਰਿਟੇਨ ਦੀ ਕੋਰਟ ਦਾ ਦੁਬਈ ਦੇ ਸ਼ੇਖ ਖਿਲਾਫ ਫ਼ੈਸਲਾ, ਆਪਣੀਆਂ ਹੀ ਧੀਆਂ ਅਗਵਾ, ਸਾਬਕਾ ਪਤਨੀ ਨੂੰ ਦਿੱਤੀ ਧਮਕੀ'

ਬ੍ਰਿਟੇਨ ਦੀ ਅਦਾਲਤ ਵਿੱਚ ਦੁਬਈ ਦੇ ਸ਼ਾਸਕ ਬਨਾਮ ਸਾਬਕਾ ਪਤਨੀ ਦਾ ਕੇਸ ਚੱਲ ਰਿਹਾ ਸੀ। ਅਦਾਲਤ ਨੇ ਅੱਠ ਮਹੀਨੇ ਪਹਿਲਾਂ ਇਸ ਕੇਸ ਦੀ ਸ਼ੁਰੂਆਤ ਸਾਬਕਾ ਪਤਨੀ ਦੇ ਹੱਕ ਵਿੱਚ ਕੀਤੀ ਸੀ। ਅਦਾਲਤ ਨੇ ਸ਼ਹਿਜ਼ਾਦੀ ਹਯਾ ਦੀ ਧਮਕੀਆਂ ਤੇ ਅਗਵਾ ਕਰਨ ਦੇ ਇਲਜ਼ਾਮ ਸਹੀ ਪਾਏ।

ਲੰਡਨ: ਬ੍ਰਿਟੇਨ ਦੀ ਇੱਕ ਅਦਾਲਤ ਨੇ ਦੁਬਈ ਦੇ ਸ਼ਾਸਕ ਖਿਲਾਫ ਅਗਵਾ ਕਰਨ ਤੇ ਡਰਾਉਣ-ਧਮਕਾਉਣ ਦੇ ਦੋਸ਼ ਸਹੀ ਪਾਏ ਹਨ। ਅਦਾਲਤ ਨੇ ਇਹ ਫੈਸਲਾ ਸ਼ੇਖ ਮੁਹੰਮਦ ਬਿਨ ਰਾਸ਼ਿਦ ਦੀ ਸਾਬਕਾ ਪਤਨੀ ਦੇ ਮਾਮਲੇ ਵਿੱਚ ਸੁਣਾਇਆ ਹੈ। ਸ਼ੇਖ ਮੁਹੰਮਦ ਬਿਨ ਰਾਸ਼ਿਦ ਦੀ ਸਾਬਕਾ ਪਤਨੀ ਹਯਾ ਨੇ ਜਾਨ ਦੇ ਖ਼ਤਰੇ ਦੇ ਮਾਮਲੇ 'ਚ ਕੇਸ ਦਾਇਰ ਕੀਤਾ ਸੀ। ਅਦਾਲਤ ਨੇ ਅੱਠ ਮਹੀਨੇ ਪਹਿਲਾਂ ਸ਼ਹਿਜ਼ਾਦੀ ਹਯਾ ਦੇ ਹੱਕ ਵਿੱਚ ਸ਼ੁਰੂ ਹੋਇਆ ਫੈਸਲਾ ਸੁਣਾਇਆ। ਦੁਬਈ ਦੇ ਸ਼ਾਸਕ ਖਿਲਾਫ ਸਾਬਕਾ ਪਤਨੀ ਦਾ ਇਲਜ਼ਾਮ ਸੱਚ: ਸ਼ਹਿਜ਼ਾਦੀ ਹਯਾ ਪਿਛਲੇ ਸਾਲ ਆਪਣੇ ਦੋ ਬੱਚਿਆਂ ਨਾਲ ਦੁਬਈ ਤੋਂ ਫਰਾਰ ਹੋ ਗਈ ਸੀ। ਉਸ ਨੇ ਆਪਣੀ ਜਾਨ ਦੇ ਖ਼ਤਰੇ ਨੂੰ ਆਪਣੇ ਦੋਸਤਾਂ ਕੋਲ ਜ਼ਾਹਰ ਕੀਤਾ ਸੀ। ਅਦਾਲਤ ਨੇ ਗਵਾਹਾਂ ਦੇ ਬਿਆਨਾਂ ਦੇ ਅਧਾਰ ਤੇ ਕਿਹਾ, "ਸ਼ੇਖ ਮੁਹੰਮਦ ਇੱਕ ਹੋਰ ਪਤਨੀ ਤੋਂ ਜੰਮੀਆਂ ਦੋ ਧੀਆਂ ਦੇ ਅਗਵਾ ਕਰਨ ਤੇ ਜਬਰੀ ਦੁਬਈ ਵਾਪਸੀ ਲਈ ਜ਼ਿੰਮੇਵਾਰ ਹੈ।" ਇਲਜ਼ਾਮ ਹੈ ਕਿ ਸ਼ੇਖ ਸ਼ਮਸਾ ਨੂੰ 2000 'ਚ ਸ਼ੇਖ ਮੁਹੰਮਦ ਬਿਨ ਰਾਸ਼ਿਦ ਦੇ ਏਜੰਟਾਂ ਨੇ ਕੈਂਬਰਿਜ ਸ਼ੀਅਰ ਤੋਂ ਚੁੱਕਿਆ ਸੀ ਤੇ ਬੇਹੋਸ਼ ਕਰਕੇ ਦੁਬਈ ਲੈ ਗਏ ਸੀ। ਜਿੱਥੇ ਸ਼ਮਸਾ ਅਜੇ ਵੀ ਆਪਣੀ ਇੱਛਾ ਦੇ ਵਿਰੁੱਧ ਰਹੀ ਹੈ। ਜਦੋਂ ਕਿ ਸ਼ੇਖ ਲਤੀਫਾ ਨੇ ਦੋ ਵਾਰ ਆਪਣੇ ਪਿਤਾ ਦੇ ਸ਼ਾਹੀ ਘਰ ਤੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕੀਤੀ। ਜਦੋਂ ਪਹਿਲੀ ਵਾਰ 2002 'ਚ ਫੜਿਆ ਗਿਆ ਤਾਂ ਉਸ ਦੇ ਪਿਤਾ ਨੇ ਉਸ ਨੂੰ ਤਿੰਨ ਸਾਲ ਦੁਬਈ 'ਚ ਕੈਦ ਰੱਖਿਆ। ਦੂਜੀ ਵਾਰ 2018 ਵਿੱਚ ਉਸ ਨੂੰ ਭਾਰਤ ਤੋਂ ਫੜਿਆ ਗਿਆ ਤੇ ਉਸ ਨੂੰ ਦੁਬਈ ਵਿੱਚ ਨਜ਼ਰਬੰਦ ਰੱਖਿਆ ਗਿਆ। ਜੱਜ ਨੂੰ ਸ਼ੇਖ ਲਤੀਫ਼ਾ ਦੁਆਰਾ ਪੇਸ਼ ਕੀਤੀ ਗਈ ਇੱਕ ਵੀਡੀਓ ਵਿੱਚ ਇਹ ਇਲਜਾਮ ਸੱਚੇ ਪਾਏ। ਬ੍ਰਿਟੇਨ ਦੀ ਕੋਰਟ ਦਾ ਦੁਬਈ ਦੇ ਸ਼ੇਖ ਖਿਲਾਫ ਫ਼ੈਸਲਾ, ਆਪਣੀਆਂ ਹੀ ਧੀਆਂ ਅਗਵਾ, ਸਾਬਕਾ ਪਤਨੀ ਨੂੰ ਦਿੱਤੀ ਧਮਕੀ ਸ਼ਹਿਜ਼ਾਦੀ ਹਯਾ ਜੱਜ ਨੇ ਕਿਹਾ, ਪਤਨੀ ਨਾਲ ਧਮਕੀ ਭਰਪੂਰ ਰਵੱਈਆ ਅਪਣਾਇਆ: ਜੱਜ ਨੇ ਆਪਣੇ ਫੈਸਲੇ ਵਿੱਚ ਲਿਖਿਆ ਕਿ 2018 ਤੋਂ ਬਾਅਦ ਤੋਂ ਸ਼ੇਖ ਰਾਸ਼ਿਦ ਨੇ ਆਪਣੀ ਪਤਨੀ ਨਾਲ ਧਮਕੀ ਭਰੇ ਰਵੱਈਏ ਨੂੰ ਅਪਣਾਇਆ। ਇਥੋਂ ਤਕ ਕਿ ਉਸਨੇ ਦੂਜਿਆਂ ਨੂੰ ਆਪਣੀ ਤਰਫ਼ੋਂ ਇਹ ਕਰਨ ਦੇ ਆਦੇਸ਼ ਵੀ ਦਿੱਤੇ। ਅਦਾਲਤ ਨੂੰ ਦੱਸਿਆ ਗਿਆ ਕਿ ਸ਼ੇਆ ਮੁਹੰਮਦ ਦੀ ਧਮਕੀਆਂ ਕਰਕੇ ਹਯਾ ਬਹੁਤ ਡਰੀ ਹੋਈ ਸੀ। ਉਨ੍ਹਾਂ ਨੇ ਇਹ ਵੀ ਚਿੰਤਾ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਦੇ ਦੋਵੇਂ ਬੱਚਿਆਂ ਨੂੰ ਉਨ੍ਹਾਂ ਨੂੰ ਦੁਬਈ ਲਿਜਾਣ ਲਈ ਮਜ਼ਬੂਰ ਕੀਤਾ ਜਾ ਸਕਦਾ ਹੈ। ਸ਼ਹਿਜ਼ਾਦੀ ਹਯਾ ਨੇ ਅਦਾਲਤ ਨੂੰ ਦੱਸਿਆ ਕਿ ਮਈ 2019 'ਚ ਉਸ ਨੂੰ ਕਿਹਾ ਗਿਆ ਸੀ, "ਉਹ ਤੇ ਉਸਦੇ ਬੱਚੇ ਇੰਗਲੈਂਡ 'ਚ ਕਦੇ ਵੀ ਸੁਰੱਖਿਅਤ ਨਹੀਂ ਰਹਿਣਗੇ।"

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget