ਪੜਚੋਲ ਕਰੋ

ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 7529, ਹੁਣ ਤੱਕ 242 ਪਹੁੰਚੇ ਮੌਤ ਦੇ ਮੁੰਹ ‘ਚ

ਸਿਹਤ ਮੰਤਰਾਲੇ ਨੇ ਕਿਹਾ ਕਿ ਜੇਕਰ ਲੌਕਡਾਊਨ ਲਾਗੂ ਨਾ ਕੀਤਾ ਜਾਂਦਾ ਤਾਂ ਦੇਸ਼ ‘ਚ ਕੋਵਿਡ-19 ਦੇ ਕੇਸਾਂ ‘ਚ 41 ਪ੍ਰਤੀਸ਼ਤ ਦਾ ਵਾਧਾ ਹੋਣਾ ਸੀ। ਸਭ ਤੋਂ ਵੱਧ ਸੰਕਰਮ ਮਰੀਜ਼ ਮਹਾਰਾਸ਼ਟਰ ਤੋਂ ਆ ਰਹੇ ਹਨ।

ਨਵੀਂ ਦਿੱਲੀ: ਦੇਸ਼ ‘ਚ ਖ਼ਤਰਨਾਕ ਕੋਰੋਨਾਵਾਇਰਸ ਦੇ ਖਾਤਮੇ ਲਈ ਲੌਕਡਾਊਨ ਕੀਤਾ ਗਿਆ ਹੈ, ਜਿਸ ਦਾ ਅੱਜ 18 ਵਾਂ ਦਿਨ ਹੈ। ਪਰ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਦੇਸ਼ ਵਿੱਚ ਹੁਣ ਤੱਕ 7529 ਸੰਕਰਮਿਤ ਮਰੀਜ਼ ਹੋ ਚੁੱਕੇ ਹਨ। ਇਨ੍ਹਾਂ ਚੋਂ 642 ਵਿਅਕਤੀ ਠੀਕ ਹੋਏ, ਜਦੋਂ ਕਿ 242 ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ‘ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1800 ਨੂੰ ਪਾਰ ਹੋ ਗਈ ਹੈ। ਸੂਬੇ ‘ਚ ਹੁਣ ਤਕ 110 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ, ਭਾਰਤ ਨੇ COVID19 ਤੋਂ ਬਚਣ ਲਈ ਤਿਆਰੀਆਂ ਤੇਜ਼ ਕੀਤੀਆਂ ਹਨ। ਦੇਸ਼ ਵਿੱਚ ਕੋਵਿਡ -19 ਸਮਰਪਿਤ 586 ਹਸਪਤਾਲ ਅਤੇ 1 ਲੱਖ ਤੋਂ ਵੱਧ ਆਈਸੋਲੇਸ਼ਨ ਬੈੱਡ ਅਤੇ 11,500 ਆਈਸੀਯੂ ਬੈੱਡ ਹਨ। ਗ੍ਰਹਿ ਮੰਤਰਾਲੇ ਦੀ ਸੰਯੁਕਤ ਸੱਕਤਰ ਪੁੰਨਿਆ ਸਲੀਲਾ ਸ੍ਰੀਵਾਸਤਵ ਨੇ ਕਿਹਾ ਕਿ ਅੱਜ ਇੱਕ ਪੱਤਰ ਵਿੱਚ ਗ੍ਰਹਿ ਮੰਤਰਾਲੇ ਨੇ ਸੂਬਿਆਂ/ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਹੈ, ਜਿੱਥੇ ਉਹ ਹਸਪਤਾਲਾਂ ਅਤੇ ਕੁਆਰੰਟੀਨਜ਼ ਵਿੱਚ ਕੰਮ ਕਰ ਰਹੇ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਜੇਕਰ ਲੌਕਡਾਊਨ ਲਾਗੂ ਨਾ ਕੀਤਾ ਜਾਂਦਾ ਤਾਂ ਕੋਵਿਡ-19 ਦੇ ਕੇਸਾਂ ‘ਚ 41% ਦਾ ਵਾਧਾ ਹੋਣਾ ਸੀ, ਨਤੀਜੇ ਵਜੋਂ 15 ਅਪਰੈਲ ਤੱਕ 8.2 ਲੱਖ ਮਾਮਲੇ ਸਾਹਮਣੇ ਆਉਣੇ ਸੀ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਕੇਸਾਂ ਵਿੱਚ 1035 ਦਾ ਵਾਧਾ ਹੋਇਆ ਅਤੇ 40 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਾਣੋ ਕਿਹੜੇ ਸੂਬੇ ‘ਚ ਕਿੰਨੀਆਂ ਮੌਤਾਂ? ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ‘ਚ 110, ਗੁਜਰਾਤ ‘ਚ 19, ਮੱਧ ਪ੍ਰਦੇਸ਼ ਵਿੱਚ 33, ਪੰਜਾਬ ਵਿੱਚ 11, ਦਿੱਲੀ ਵਿੱਚ 14, ਤਾਮਿਲਨਾਡੂ ਵਿੱਚ 8, ਤੇਲੰਗਾਨਾ ਵਿੱਚ 9, ਆਂਧਰਾ ਪ੍ਰਦੇਸ਼ ਵਿੱਚ 6, ਕਰਨਾਟਕ ਵਿੱਚ 6, ਪੱਛਮੀ ਬੰਗਾਲ ਵਿੱਚ 5, ਜੰਮੂ- ਕਸ਼ਮੀਰ ਵਿਚ 4, ਉੱਤਰ ਪ੍ਰਦੇਸ਼ ਵਿਚ 4, ਹਰਿਆਣਾ ਵਿਚ 3, ਰਾਜਸਥਾਨ ਵਿਚ 3, ਕੇਰਲ ‘ਚ 2, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget