ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਕੋਰੋਨਾਵਾਇਰਸ ‘ਤੇ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਵਿੱਚ ਅੱਜ ਕੀਤਾ ਜਾਏਗੀ ਵਿਚਾਰ, ਹੁਣ ਤੱਕ ਚੀਨ ਨੇ ਪਾਇਆ ਸੀ ਅੜਿੱਕਾ

ਕੋਰੋਨਾਵਾਇਰਸ ‘ਤੇ ਵਿਚਾਰ ਵਟਾਂਦਰੇ ਨਾਲ ਸਬੰਧਤ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਵਿੱਚ ਦੋ ਮਤੇ ਹਨ, ਇੱਕ ਫਰਾਂਸ ਤੋਂ ਅਤੇ ਦੂਜਾ ਟਿਊਨੀਸ਼ੀਆ ਤੋਂ।

ਨਵੀਂ ਦਿੱਲੀ: ਆਖਰਕਾਰ ਕੋਰੋਨਾਵਾਇਰਸ ਨਾਲ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਵਿੱਚ ਅੱਜ ਰਾਤ ਵਿਚਾਰ ਵਟਾਂਦਰੇ ਕੀਤੇ ਜਾਣਗੇ। ਹੁਣ ਤੱਕ, ਬਹੁਤੇ ਮੈਂਬਰ ਦੇਸ਼ਾਂ ਦੀ ਮੰਗ ਦੇ ਬਾਵਜੂਦ, ਚੀਨ ਨੇ ਵਿਚਾਰ ਵਟਾਂਦਰੇ ਦੀ ਇਜਾਜ਼ਤ ਨਹੀਂ ਦਿੱਤੀ ਸੀ, ਕਿਉਂਕਿ ਪਿਛਲੇ ਮਹੀਨੇ ਤੱਕ ਚੀਨ ਸੁਰੱਖਿਆ ਪਰਿਸ਼ਦ ਦੀ ਪ੍ਰਧਾਨਗੀ ਕਰ ਰਿਹਾ ਸੀ। ਇਸ ਮਹੀਨੇ, ਸੁੱਰਖਿਆ ਪਰਿਸ਼ਦ ਦੀ ਅਗਵਾਈ ਡੋਮਿਨਿਕਨ ਰੀਪਬਲਿਕ ਦੀ ਹੈ, ਅਤੇ ਹੁਣ ਰਾਤ ਨੂੰ ਸ਼ੁੱਕਰਵਾਰ ਨੂੰ ਕੋਵਿਡ-19 'ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਅਹਿਮ ਗੱਲ ਇਹ ਹੈ ਕਿ ਕੋਰੋਨਵਾਇਰਸ ਸਬੰਧੀ ਸ਼ੁਰੂਆਤੀ ਦਿਨਾਂ ‘ਚ ਚੀਨ 'ਤੇ ਲਗਾਤਾਰ ਮਹੱਤਵਪੂਰਣ ਜਾਣਕਾਰੀ ਨੂੰ ਲੁਕਾਉਣ ਦਾ ਦੋਸ਼ ਲਗਾਇਆ ਜਾ ਰਿਹਾ ਸੀ, ਇਸ ਲਈ ਚੀਨ ਨੇ ਇਹ ਬਹਿਸ ਕਰ ਕੇ ਇਸ ਚਰਚਾ ਨੂੰ ਹੁਣ ਤਕ ਰੋਕ ਦਿੱਤਾ ਸੀ ਕਿ ਚੀਨ ‘ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ ਅਤੇ ਅਜਿਹੀ ਚਰਚਾ ਇਸ ਮੁੱਦੇ ਦਾ ਸਿਆਸੀਕਰਨ ਕਰੇਗੀ।। ਦੱਸ ਦੇਈਏ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਵਿੱਚ ਕੋਰਨਾਵਾਇਰਸ ‘ਤੇ ਵਿਚਾਰ ਵਟਾਂਦਰੇ ਨਾਲ ਸਬੰਧਤ ਦੋ ਮਤੇ ਹਨ, ਇੱਕ ਫਰਾਂਸ ਤੋਂ ਅਤੇ ਦੂਜਾ ਟਿਊਨੀਸ਼ੀਆ ਤੋਂ। ਅੱਜ ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟੇਰੇਸ ਵੀ ਇਸ ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਣਗੇ ਅਤੇ ਉਹ ਕੋਰਨਾਵਾਇਰਸ ਦੇ ਮੱਦੇਨਜ਼ਰ ਵਿਸ਼ਵਵਿਆਪੀ ਤੌਰ ‘ਤੇ ਜੰਗਬੰਦੀ ਦੀ ਅਪੀਲ ਨੂੰ ਦੁਹਰਾ ਸਕਦੇ ਹਨ। ਇਸ ਸਭ ਦੇ ਵਿਚਕਾਰ ਇਹ ਵੇਖਣਾ ਵੀ ਦਿਲਚਸਪ ਹੋਵੇਗਾ ਕਿ ਕੀ ਕੋਰੋਨਾਵਾਇਰਸ ਦੇ ਵਿਸ਼ਵ ਭਰ ਵਿੱਚ ਫੈਲਣ ਦੀ ਚੀਨ ਦੀ ਕਿਸੇ ਵੀ ਪੱਧਰ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਂਦੀ ਹੈ ਜਾਂ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਰਾਸ਼ਟਰਪਤੀ ਨਿਵਾਸ ਨੇੜੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਮੱਚਿਆ ਹੜਕੰਪ! ਇੱਕ ਵਿਅਕਤੀ ਕਾਬੂ...

Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...

ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ

ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ

ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ

ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼

ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ

Embed widget