ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 59, ਨਿਰਮਲ ਸਿੰਘ ਖਾਲਸਾ ਦੀ ਧੀ ਵੀ ਕੋਰੋਨਾ ਪਾਜ਼ਿਟਿਵ

ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਬੇਟੀ ਜਸਕੀਰਤ ਕੌਰ ਵੀ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ। ਉਹ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਿਲ ਹਨ।

 ਪਵਨਪ੍ਰੀਤ ਕੌਰ ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਬੇਟੀ ਜਸਕੀਰਤ ਕੌਰ ਵੀ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ। ਉਹ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਿਲ ਹਨ। ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਚਾਚੀ ਤੇ ਕੀਰਤਨੀ ਜੱਥੇ ਦੇ ਸਾਥੀ ਵੀ ਪਾਜ਼ਿ ਟਿਵ ਪਾਏ ਗਏ। ਉੱਧਰ ਫਰੀਦਕੋਟ ਤੋਂ ਵੀ ਕੋਰੋਨਾ ਦਾ ਪਹਿਲਾ ਪਾਜ਼ਿਟਿਵ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪਾਜ਼ਿਟਿਵ ਪਾਏ ਗਏ ਆਨੰਦ ਗੋਅਲ ਨਾਂ ਦੇ ਇਸ ਵਿਅਕਤੀ ਦੀ ਉਮਰ 35 ਸਾਲ ਹੈ। ਇਸ ਬਾਰੇ ਪਤਾ ਚੱਲਦਿਆਂ ਡੀਸੀ ਫਰੀਦਕੋਟ ਵਲੋਂ ਅੱਜ ਸਵੇਰੇ 6 ਵਜੇ ਇਲਾਕੇ ਦਾ ਜਾਇਜ਼ਾ ਲਿਆ ਗਿਆ।
ਇਸ ਤੋਂ ਇਲਾਵਾ ਦਿੱਲੀ ਜਾਣ ਵਾਲੇ ਤਬਲੀਗੀ ਜਮਾਤ ਦੇ 3 ਲੋਕ ਕੋਰੋਨਾ ਨਾਲ ਸੰਕਰਮਿਤ ਪਾਏ ਗਏ। ਇਨ੍ਹਾਂ ਦੇ ਸੰਪਰਕ ‘ਚ 17 ਲੋਕ ਪਾਏ ਗਏ ਹਨ। ਇਹ ਨਿਜ਼ਾਮੂਦੀਨ ‘ਚ ਸ਼ਾਮਿਲ ਹੋਣ ਲਈ 19 ਮਾਰਚ ਨੂੰ ਦਿੱਲੀ ਗਏ ਸੀ। ਤਬਲੀਗੀ ਜਮਾਤ ‘ਚ ਸ਼ਾਮਿਲ ਹੋਣ ਵਾਲੇ 10 ਵਿਅਕਤੀਆਂ ‘ਚੋਂ 6 ਟੈਸਟ ਨੈਗੇਟਿਵ, 3 ਪਾਜ਼ਿਟਿਵ ਹਨ,  2 ਦੀ ਰਿਪੋਰਟ ਦੋਬਾਰਾ ਟੈਸਟ ਲਈ ਭੇਜੀ ਗਈ ਹੈ। ਇਨ੍ਹਾਂ ‘ਚ 11 ਵਿਅਕਤੀ ਸਥਾਨਕ ਮੌਲਵੀ ਹੈ। ਇਹ ਵੀ ਪੜ੍ਹੋ : ਦੁਨੀਆ ਭਰ ‘ਚ 10 ਲੱਖ ਤੋਂ ਜ਼ਿਆਦਾ ਬਣੇ ਕੋਰੋਨਾ ਦੇ ਮਰੀਜ਼, ਇਟਲੀ-ਸਪੇਨ, ਅਮਰੀਕਾ-ਬ੍ਰਿਟੇਨ ‘ਚ ਹਾਲਾਤ ਬੇਕਾਬੂ ਦੇਸ਼ ‘ਚ ਲਗਾਤਾਰ ਹੋ ਰਹੇ ਵੀਡੀਓ ਕਾਲ ਜ਼ਰੀਏ ਵਿਆਹ, ਲੌਕ ਡਾਊਨ ‘ਚ ਹੁਣ ਇੱਕ ਹੋਰ ਵਿਆਹ

ਟਾਪ ਹੈਡਲਾਈਨ

BJP MP Accident: ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget