ਪੜਚੋਲ ਕਰੋ

Coronavirus Updates: ਦੇਸ਼ ‘ਚ 7447 ਪਹੁੰਚੀ ਮਰੀਜ਼ਾਂ ਦੀ ਗਿਣਤੀ, 24 ਘੰਟਿਆਂ ‘ਚ 40 ਮੌਤ, ਜਾਣੋਂ ਸੂਬਿਆਂ ਦੇ ਅੰਕੜੇ

ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦੇ ਖਾਤਮੇ ਲਈ ਬੰਦ ਕੀਤੇ ਲੌਕਡਾਊਨ ਦਾ ਅੱਜ 18 ਵਾਂ ਦਿਨ ਹੈ, ਪਰ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 7447 ਸੰਕਰਮਿਤ ਮਰੀਜ਼ ਹੋ ਚੁੱਕੇ ਹਨ।

ਨਵੀਂ ਦਿੱਲੀ: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਦੇ ਖਾਤਮੇ ਲਈ ਬੰਦ ਕੀਤੇ ਲੌਕਡਾਊਨ ਦਾ ਅੱਜ 18 ਵਾਂ ਦਿਨ ਹੈ, ਪਰ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 7447 ਸੰਕਰਮਿਤ ਮਰੀਜ਼ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 643 ਵਿਅਕਤੀ ਠੀਕ ਹੋਏ ਹਨ, ਜਦੋਂਕਿ 239 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਸੰਕਰਮ ਮਹਾਰਾਸ਼ਟਰ ਤੋਂ ਆ ਰਹੇ ਹਨ। ਮਹਾਰਾਸ਼ਟਰ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1800 ਨੂੰ ਪਾਰ ਕਰ ਗਈ ਹੈ। ਸੂਬੇ ਵਿਚ ਹੁਣ ਤਕ 110 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕਿਸ ਸੂਬੇ ਵਿੱਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ਵਿੱਚ 110, ਗੁਜਰਾਤ ਵਿੱਚ 19, ਮੱਧ ਪ੍ਰਦੇਸ਼ ਵਿੱਚ 33, ਪੰਜਾਬ ਵਿੱਚ 11, ਦਿੱਲੀ ਵਿੱਚ 13, ਤਾਮਿਲਨਾਡੂ ਵਿੱਚ 8, ਤੇਲੰਗਾਨਾ ਵਿੱਚ 7, ਆਂਧਰਾ ਪ੍ਰਦੇਸ਼ ਵਿੱਚ 6, ਕਰਨਾਟਕ ਵਿੱਚ 6, ਪੱਛਮੀ ਬੰਗਾਲ ਵਿੱਚ 5, ਜੰਮੂ- ਕਸ਼ਮੀਰ ਵਿਚ 4, ਉੱਤਰ ਪ੍ਰਦੇਸ਼ ਵਿਚ 4, ਹਰਿਆਣਾ ਵਿਚ 3, ਰਾਜਸਥਾਨ ਵਿਚ 3, ਕੇਰਲ ਵਿਚ 2, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ਵਿਚ ਇਕ-ਇਕ ਮੌਤਾਂ ਹੋਈਆਂ ਹਨ। ਇਥੇ ਦੇਖੋ ਸੂਬਿਆਂ ਦੇ ਅੰਕੜੇ: Coronavirus Updates: ਦੇਸ਼ ‘ਚ 7447 ਪਹੁੰਚੀ ਮਰੀਜ਼ਾਂ ਦੀ ਗਿਣਤੀ, 24 ਘੰਟਿਆਂ ‘ਚ 40 ਮੌਤ, ਜਾਣੋਂ ਸੂਬਿਆਂ ਦੇ ਅੰਕੜੇ Coronavirus Updates: ਦੇਸ਼ ‘ਚ 7447 ਪਹੁੰਚੀ ਮਰੀਜ਼ਾਂ ਦੀ ਗਿਣਤੀ, 24 ਘੰਟਿਆਂ ‘ਚ 40 ਮੌਤ, ਜਾਣੋਂ ਸੂਬਿਆਂ ਦੇ ਅੰਕੜੇ ਦੇਸ਼ ‘ਚ ਕਮਿਊਨਿਟੀ ਟਰਾਂਸਮਿਸ਼ਨ ਨਹੀਂ - ਸਿਹਤ ਮੰਤਰਾਲਾ ਸਿਹਤ ਮੰਤਰਾਲੇ ਮੁਤਾਬਕ ਅਜੇ ਤੱਕ ਕਮਿਊਨਿਟੀ ਟਰਾਂਸਮਿਸ਼ਨ ਨਹੀਂ ਹੋਇਆ ਹੈ। ਪਰ ਸਾਨੂੰ ਸੁਚੇਤ ਹੋਣ ਦੀ ਲੋੜ ਹੈ। ਮੰਤਰਾਲੇ ਨੇ ਕਿਹਾ ਕਿ ਸਾਡੀ ਘਰੇਲੂ ਜ਼ਰੂਰਤ 10 ਮਿਲੀਅਨ ਹਾਈਡਰੋਕਸਾਈਕਲੋਰੋਕਿਨ ਗੋਲੀਆਂ ਦੀ ਹੈ, ਜਦੋਂ ਕਿ ਸਾਡੇ ਕੋਲ ਇਸ ਸਮੇਂ 3.28 ਕਰੋੜ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਉਪਲਬਧ ਹਨ। ਭਾਰਤ ਨੂੰ ਕਈ ਦੇਸ਼ਾਂ ਤੋਂ ਹਾਈਡ੍ਰੋਕਸਾਈਕਲੋਰੋਕਿਨ ਲਈ ਬੇਨਤੀਆਂ ਪ੍ਰਾਪਤ ਹੋਈਆਂ ਹਨ। ਜ਼ਰੂਰਤ ਤੋਂ ਵੱਧ ਕੁਝ ਦਵਾਈਆਂ ਨਿਰਯਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਪੰਜਾਬ ‘ਤੇ ਕੋਰੋਨਾ ਦਾ ਸੰਕਟ, ਇੱਕ ਹੀ ਦਿਨ ‘ਚ 21 ਮਾਮਲੇ ਪਾਜ਼ਿ ਟਿਵ, ਕੁੱਲ ਅੰਕੜਾ 151 ‘ਤੇ ਪਹੁੰਚਿਆ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget