ਪੜਚੋਲ ਕਰੋ

COVID 19: ਪਿਛਲੇ 24 ਘੰਟਿਆਂ ‘ਚ 1007 ਨਵੇਂ ਕੇਸ, ਠੀਕ ਹੋਣ ਵਾਲਿਆਂ ਦੀ ਗਿਣਤੀ ਵਧੀ

ਪਿਛਲੇ 24 ਘੰਟਿਆਂ ‘ਚ 1007 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ ਤੇ 23 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਪਿਛਲੇ 24 ਘੰਟਿਆਂ ‘ਚ 1007 ਵਿਅਕਤੀ ਕੋਰੋਨਾਵਾਇਰਸ (Coronavirus) ਨਾਲ ਸੰਕਰਮਿਤ ਹੋਏ ਹਨ ਤੇ 23 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ (Health Ministry) ਨੇ ਅੱਜ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ 13387 ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ ਤੇ ਇਨ੍ਹਾਂ ਵਿੱਚੋਂ 437 ਦੀ ਮੌਤ ਹੋ ਚੁੱਕੀ ਹੈ ਤੇ 1749 ਮਰੀਜ਼ ਠੀਕ ਹੋ ਘਰ ਪਰਤੇ ਹਨ। ਅਧਿਕਾਰੀ ਨੇ ਕਿਹਾ ਕਿ ਲੌਕਡਾਊਨ ਤੋਂ ਪਹਿਲਾਂ ਕੋਵਿਡ-19 ਦੇ ਕੇਸਾਂ ਦੀ ਦੋਹਰੀ ਦਰ ਤਿੰਨ ਦਿਨ ਸੀ, ਪਿਛਲੇ ਸੱਤ ਦਿਨਾਂ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਇਹ ਦਰ ਹੁਣ 6.2 ਦਿਨ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 5 ਲੱਖ ਐਂਟੀਬਾਡੀ ਟੈਸਟ ਕਿੱਟਾਂ ਅਜਿਹੇ ਜ਼ਿਲ੍ਹਿਆਂ ਵਿੱਚ ਵੰਡੀਆਂ ਜਾ ਰਹੀਆਂ ਹਨ ਜਿੱਥੇ ਹੋਰ ਕੇਸ ਸਾਹਮਣੇ ਆਏ ਹਨ। ਅਸੀਂ ਐਂਟੀਬਾਡੀਜ਼ ਤੇ ਆਰਐਨਏ ਅਧਾਰਤ ਵੈਕਮੀਨ ‘ਤੇ ਕੰਮ ਕਰ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਵਾਈ ਵਿਕਸਤ ਕਰਨ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਅਜਿਹੀ ਕੋਈ ਦਵਾਈ ਨਹੀਂ ਮਿਲੀ ਹੈ। ਲਵ ਅਗਰਵਾਲ ਨੇ ਕਿਹਾ, “ਦੇਸ਼ ਦੇ 1919 ਹਸਪਤਾਲਾਂ ‘ਚ ਸਿਰਫ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਚ 1.73 ਲੱਖ ਆਈਸੋਲੇਸ਼ਨ ਬੈੱਡ ਹਨ ਤੇ 21,800 ਆਈਸੀਯੂ ਬੈੱਡ ਤਿਆਰ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget