ਪੜਚੋਲ ਕਰੋ

COVID-19: ਦਿੱਲੀ ‘ਚ ਪੌਜ਼ੇਟਿਵ ਕੇਸ ਦਾ ਅੰਕੜਾ 4500 ਤੋਂ ਪਾਰ, ਫਿਰ ਵੀ ਕੇਜਰੀਵਾਲ ਲੌਕਡਾਊਨ ਖੋਲ੍ਹਣ ਲਈ ਤਿਆਰ! ਦੇਖੋ ਮਹਾਰਾਸ਼ਟਰ ਦਾ ਵੀ ਕੀ ਹੈ ਹਾਲ

ਦੇਸ਼ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਰਹੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਐਤਵਾਰ ਨੂੰ ਕੋਰੋਨਾਵਾਇਰਸ ਦੇ 427 ਮਾਮਲੇ ਸਾਹਮਣੇ ਆਏ ਹਨ। ਨਵੇਂ ਕੇਸ ਆਉਣ ਨਾਲ ਦਿੱਲੀ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 4549 ਹੋ ਗਏ ਹਨ ਅਤੇ ਹੁਣ ਤੱਕ 64 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਰਹੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਐਤਵਾਰ ਨੂੰ ਕੋਰੋਨਾਵਾਇਰਸ ਦੇ 427 ਮਾਮਲੇ ਸਾਹਮਣੇ ਆਏ ਹਨ। ਨਵੇਂ ਕੇਸ ਆਉਣ ਨਾਲ ਦਿੱਲੀ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 4549 ਹੋ ਗਏ ਹਨ ਅਤੇ ਹੁਣ ਤੱਕ 64 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਮਹਾਰਾਸ਼ਟਰ ‘ਚ 678 ਨਵੇਂ ਕੇਸ ਸਾਹਮਣੇ ਆਏ ਹਨ ਅਤੇ 27 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ 115 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਹੁਣ ਤੱਕ ਮਹਾਰਾਸ਼ਟਰ ‘ਚ ਕੁੱਲ 12974 ਕੇਸ ਸਾਹਮਣੇ ਆ ਚੁੱਕੇ ਹਨ ਅਤੇ 548 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਨੂੰ ਕੋਰੋਨਾ ਦੇ ਨਾਲ ਰਹਿਣ ਲਈ ਤਿਆਰ ਰਹਿਣਾ ਪਏਗਾ- ਕੇਜਰੀਵਾਲ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਨੂੰ ਮੁੜ ਖੋਲ੍ਹਣ ਦਾ ਸਮਾਂ ਆ ਗਿਆ ਹੈ ਅਤੇ ਲੋਕਾਂ ਨੂੰ ਕੋਰੋਨਾ ਵਿਸ਼ਾਣੂ ਨਾਲ ਜਿਉਣ ਲਈ ਤਿਆਰ ਰਹਿਣਾ ਪਏਗਾ। ਲੌਕਡਾਉਨ 3.0 ਦੌਰਾਨ ਰਾਸ਼ਟਰੀ ਰਾਜਧਾਨੀ ‘ਚ 'ਰੈੱਡ ਜ਼ੋਨ' ਲਈ ਕੇਂਦਰ ਦੁਆਰਾ ਨਿਰਧਾਰਤ ਸਾਰੀਆਂ ਛੋਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦਿੱਲੀ ਲੌਕਡਾਊਨ ਨੂੰ ਹਟਾਉਣ ਲਈ ਤਿਆਰ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇਗੀ। ਫਿਲਹਾਲ, ਦਿੱਲੀ ਦੇ ਸਾਰੇ 11 ਜ਼ਿਲ੍ਹਿਆਂ ਨੂੰ 'ਰੈਡ ਜ਼ੋਨ' ਘੋਸ਼ਿਤ ਕੀਤਾ ਗਿਆ ਹੈ। ਮੁੰਬਈ ‘ਚ ਪਿਛਲੇ 24 ਘੰਟਿਆਂ ‘ਚ 21 ਮੌਤਾਂ: ਪਿਛਲੇ 24 ਘੰਟਿਆਂ ‘ਚ ਮੁੰਬਈ ‘ਚ ਇਸ ਵਾਇਰਸ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 8800 ਹੋ ਗਈ ਹੈ ਅਤੇ ਹੁਣ ਤੱਕ 343 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਮਹਾਰਾਸ਼ਟਰ ‘ਚ 170139 ਕੋਰੋਨਾ ਟੈਸਟ ਕਰਵਾਏ ਗਏ ਹਨ, ਜਿਨ੍ਹਾਂ ‘ਚੋਂ 156078 ਰਿਪੋਰਟਾਂ ਨਕਾਰਾਤਮਕ ਪਾਈਆਂ ਗਈਆਂ ਹਨ। 181382 ਲੋਕ ਘਰ ‘ਚ ਕਵਾਰੰਟੀਨ ਹੋਏ ਹਨ ਜਦੋਂ ਕਿ 13158 ਵਿਅਕਤੀ ਇੰਸਟੀਟਿਊਸ਼ਨ ਕਵਾਰੰਟੀਨ ਹੋ ਚੁੱਕੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Embed widget