ਪੜਚੋਲ ਕਰੋ

ਕੋਰੋਨਾ 'ਤੇ ਜਿੱਤ ਵੱਲ ਵਧਿਆ ਭਾਰਤ, ਸਿਹਤ ਮੰਤਰਾਲੇ ਦਾ ਵੱਡਾ ਦਾਅਵਾ

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 2553 ਨਵੇਂ ਕੇਸ ਸਾਹਮਣੇ ਆਏ ਤੇ ਇਲਾਜ ਤੋਂ ਬਾਅਦ 1074 ਰਿਕਵਰ ਕੀਤੇ ਗਏ।

ਨਵੀਂ ਦਿੱਲੀ: ਦੇਸ਼ ‘ਚ ਕੋਵਿਡ-19 (covid-19) ਦੇ ਮਾਮਲੇ ਵਧ ਕੇ 42,533 ਹੋ ਗਏ ਹਨ। ਇਸ ‘ਤੇ 29,453 ਐਕਟਿਵ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ (health ministry) ਨੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਦੱਸਿਆ ਗਿਆ ਕਿ ਹੁਣ ਤੱਕ 11,000 ਤੋਂ ਵੱਧ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਕੁੱਲ 11707 ਮਰੀਜ਼ ਰਿਕਵਰ ਹੋਏ ਹਨ ਤੇ ਇਹ ਕੁੱਲ ਮਾਮਲਿਆਂ ਦਾ 27.52 ਫੀਸਦ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 1074 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋਏ ਹਨ ਤੇ 2553 ਨਵੇਂ ਕੇਸ ਸਾਹਮਣੇ ਆਏ ਹਨ। ਲਵ ਅਗਰਵਾਲ ਨੇ ਕਿਹਾ ਕਿ ਕੋਵਿਡ-19 ਵਰਗੇ ਮਹਾਮਾਰੀ ਵਿਚ ਇਤਿਹਾਸਕ ਤੌਰ 'ਤੇ ਇਹ ਪਾਇਆ ਗਿਆ ਹੈ ਕਿ ਜੇ ਪਾਬੰਦੀਆਂ ਨੂੰ ਢਿੱਲ ਦੇਣ ਤੋਂ ਬਾਅਦ ਸਮਾਜਿਕ ਦੂਰੀਆਂ ਦਾ ਸਹੀ ਤਰੀਕੇ ਨਾਲ ਪਾਲਣ ਨਹੀਂ ਕੀਤਾ ਜਾਂਦਾ ਹੈ, ਤਾਂ ਸੰਕਰਮਣ ਦਾ ਫੈਲਣ ਦੀ ਸੰਭਾਵਨਾ ਤੇਜ਼ੀ ਨਾਲ ਵਧ ਜਾਂਦੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਥੇ ਰਿਪੋਰਟਾਂ ਨਹੀਂ ਆਈਆਂ ਤੇ ਜੇਕਰ ਕੇਸ ਹੁੰਦੇ ਹਨ ਤਾਂ ਰਿਆਇਤਾਂ ਵਾਪਸ ਲੈ ਲਈਆਂ ਜਾਣਗੀਆਂ। ਇਹ ਬਿਮਾਰੀ ਗੁਣਾਤਮਕ ਢੰਗ ਨਾਲ ਵਧਦੀ ਹੈ ਪਰ ਲੌਕਡਾਊਨ ਤੇ ਸਮਾਜਕ ਦੂਰੀਆਂ ਕਾਰਨ ਅਜਿਹਾ ਨਹੀਂ ਹੋਇਆ। ਇਸ ਲਈ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਸੰਭਾਲ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget