ਪੜਚੋਲ ਕਰੋ

ਕੋਵਿਡ-19 ਨਾਲ ਜੰਗ ਜਾਰੀ, ਪਿਛਲੇ 24 ਘੰਟਿਆਂ ‘ਚ ਆਏ 991 ਨਵੇਂ ਕੇਸ, 89 ਮੌਤਾਂ, 1992 ਲੋਕ ਹੁਣ ਤੱਕ ਹੋਏ ਠੀਕ- ਸਿਹਤ ਮੰਤਰਾਲੇ

ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਤਬਲੀਗੀ ਜਮਾਤ ਨਾਲ ਸਬੰਧਤ 4291 ਸੰਕਰਮਣ ਮਾਮਲੇ ਸਾਹਮਣੇ ਆਏ ਹਨ। ਰਾਸ਼ਟਰੀ ਰਾਜਧਾਨੀ ‘ਚ 63 ਪ੍ਰਤੀਸ਼ਤ ਕੇਸ ਤਬਲੀਗੀ ਜਮਾਤ ਨਾਲ ਸਬੰਧਤ ਹਨ। ਕੋਵਿਡ-19 ਤੋਂ ਦੇਸ਼ ‘ਚ ਹੁਣ ਤੱਕ 480 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ (coronavirus) ਦੇ ਮਾਮਲੇ ਵਧ ਕੇ 14378 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 991 ਨਵੇਂ ਕੇਸ ਸਾਹਮਣੇ ਆਏ ਹਨ ਅਤੇ 43 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 1992 ਦੇ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ। ਸਿਹਤ ਮੰਤਰਾਲੇ (Health ministry) ਨੇ ਇਸ ਬਾਰੇ ਜਾਣਕਾਰੀ ਦਿੱਤੀ। ਸ਼ਾਮ 4 ਵਜੇ ਹੋਈ ਪ੍ਰੈਸ ਕਾਨਫਰੰਸ ‘ਚ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ-19 (covid-19) ਕਾਰਨ ਹੁਣ ਤੱਕ 480 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਵ ਅਗਰਵਾਲ ਨੇ ਕਿਹਾ ਕਿ ਭਾਰਤ ‘ਚ ਕੋਰੋਨਾਵਾਇਰਸ ਕਾਰਨ ਮੌਤ ਦੀ ਦਰ ਕਰੀਬ 3.3 ਪ੍ਰਤੀਸ਼ਤ ਹੈ। 14.4 ਫੀਸਦ ਮੌਤਾਂ 0 ਤੋਂ 45 ਸਾਲ ਦੇ ਲੋਕਾਂ ਦੀ ਹੋਈ। ਜਦਕਿ 45-60 ਸਾਲ ਦੀ ਉਮਰ ਦੇ ਲੋਕਾਂ ‘ਚ 10.3%, 60-75 ਸਾਲ ਦੀ ਉਮਰ ਦੇ 33.1% ਤੇ 75 ਸਾਲ ਤੋਂ ਉਪਰ ਦੇ 42.2 ਪ੍ਰਤੀਸ਼ਤ ਲੋਕਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 12 ਸੂਬਿਆਂ ਦੇ 22 ਜ਼ਿਲ੍ਹਿਆਂ ਵਿੱਚ ਪਿਛਲੇ 14 ਦਿਨਾਂ ਵਿੱਚ ਕੋਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget