ਪੜਚੋਲ ਕਰੋ

ਪੀਐਮ ਮੋਦੀ ਦੇ ਐਲਾਨ ਮਗਰੋਂ ਰੇਲਵੇ ਵਿਭਾਗ ਦਾ ਵੱਡਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਘਾਤਕ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਲੌਕਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਅੱਜ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ-2 'ਚ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ, ਪਰ ਉਨ੍ਹਾਂ ਦੇ ਸੰਬੋਧਨ ਤੋਂ ਤੁਰੰਤ ਬਾਅਦ ਰੇਲਵੇ ਮੰਤਰਾਲੇ ਨੇ ਵੀ 3 ਮਈ ਤੱਕ ਯਾਤਰੀ ਗੱਡੀਆਂ ਦਾ ਸੰਚਾਲਨ ਰੋਕਣ ਦਾ ਫੈਸਲਾ ਲਿਆ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਘਾਤਕ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਲੌਕਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਅੱਜ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ-2 'ਚ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ, ਪਰ ਉਨ੍ਹਾਂ ਦੇ ਸੰਬੋਧਨ ਤੋਂ ਤੁਰੰਤ ਬਾਅਦ ਰੇਲਵੇ ਮੰਤਰਾਲੇ ਨੇ ਵੀ 3 ਮਈ ਤੱਕ ਯਾਤਰੀ ਗੱਡੀਆਂ ਦਾ ਸੰਚਾਲਨ ਰੋਕਣ ਦਾ ਫੈਸਲਾ ਲਿਆ ਹੈ। ਜ਼ਰੂਰੀ ਸਾਮਾਨ ਦੀ ਸਪਲਾਈ ਜਾਰੀ ਰਹੇਗੀ ਮਾਲ ਯਾਤਰਾ ਟ੍ਰੇਨ: ਭਾਰਤੀ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਨੂੰ ਹੁਣ 3 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਦੇਸ਼ ਭਰ ‘ਚ ਜ਼ਰੂਰੀ ਚੀਜ਼ਾਂ ਦੀ ਸਪਲਾਈ ਲਈ ਮਾਲ ਗੱਡੀਆਂ ਜਾਰੀ ਰਹਿਣਗੀਆਂ। ਰੇਲਵੇ ਨੇ ਕਿਹਾ, ”ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰੀਮੀਅਮ ਟ੍ਰੇਨਾਂ, ਮੇਲ, ਐਕਸਪ੍ਰੈਸ ਟ੍ਰੇਨਾਂ, ਯਾਤਰੀ ਟ੍ਰੇਨਾਂ, ਉਪਨਗਰੀ ਰੇਲ ਗੱਡੀਆਂ, ਕੋਲਕਾਤਾ ਮੈਟਰੋ ਰੇਲ, ਕੋਂਕਣ ਰੇਲਵੇ ਆਦਿ ਦੀਆਂ ਸਾਰੀਆਂ ਯਾਤਰੀ ਰੇਲ ਸੇਵਾਵਾਂ 3 ਮਈ, 2020 ਤੱਕ ਰੱਦ ਕਰ ਦਿੱਤੀਆਂ ਜਾਣਗੀਆਂ। ਭਾਰਤੀ ਰੇਲਵੇ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਨਾਲ ਸੰਕਰਮਣ ਕਾਰਨ ਸਾਰੀਆਂ ਯਾਤਰੀ ਸੇਵਾਵਾਂ ਮੁਅੱਤਲ ਕਰਨ ਲਈ ਮਜਬੂਰ ਹੋਣ ਦੇ ਬਾਵਜੂਦ, ਬਿਨਾਂ ਰੁਕਾਵਟ ਦੇ ਦੇਸ਼ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।
 ਇਹ ਵੀ ਪੜ੍ਹੋ :
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Air India Landing: ਏਅਰ ਇੰਡੀਆ ਦੇ ਜਹਾਜ਼ ਦੀ ਲੈਂਡਿੰਗ ਵੇਲੇ ਟੁੱਟੇ ਪਹੀਏ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਏਅਰ ਇੰਡੀਆ ਦੇ ਜਹਾਜ਼ ਦੀ ਲੈਂਡਿੰਗ ਵੇਲੇ ਟੁੱਟੇ ਪਹੀਏ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, AAP ਸਰਪੰਚ ਦੇ ਘਰੋਂ 18 ਕਿੱਲੋ ਹੈਰੋਇਨ ਬਰਾਮਦ; NCB ਨੇ ਕੀਤਾ ਗ੍ਰਿਫ਼ਤਾਰ: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, AAP ਸਰਪੰਚ ਦੇ ਘਰੋਂ 18 ਕਿੱਲੋ ਹੈਰੋਇਨ ਬਰਾਮਦ; NCB ਨੇ ਕੀਤਾ ਗ੍ਰਿਫ਼ਤਾਰ: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ 'ਚ ਰੋਕ ਕੀਤੀ ਫਾਇਰਿੰਗ; ਫਿਰ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ 'ਚ ਰੋਕ ਕੀਤੀ ਫਾਇਰਿੰਗ; ਫਿਰ...
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget