ਪੜਚੋਲ ਕਰੋ

Covid-19: ਭਾਰਤ ਵਿੱਚ 1 ਲੱਖ 12 ਹਜ਼ਾਰ ਤੋਂ ਵੱਧ ਕੇਸ, 3,435 ਮੌਤਾਂ, ਰਿਕਵਰੀ ਰੇਟ ਹੋਈ 40.32%

ਹੁਣ ਤੱਕ ਭਾਰਤ ਵਿਚ ਕੋਰੋਨਾਵਾਇਰਸ ਮਹਾਮਾਰੀ ਨਾਲ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ 1 ਲੱਖ 12 ਹਜ਼ਾਰ ਤੋਂ ਪਾਰ ਹੋ ਗਈ ਹੈ। ਇਨ੍ਹਾਂ ਚੋਂ 3435 ਲੋਕਾਂ ਦੀ ਮੌਤ ਹੋ ਚੁੱਕੀ ਹੈ।

  ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਦਾ ਸੰਕਰਮਣ ਦਿਨੋ ਦਿਨ ਵੱਧ ਰਿਹਾ ਹੈ। ਸਾਰੇ ਉਪਾਅ ਦੇ ਬਾਵਜੂਦ, ਇਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਨਾਕਾਮਯਾਬ ਹੁੰਦੀਆਂ ਨਜ਼ਰ ਆ ਰਹੀਆਂ ਹਨ। ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਸਮੇਂ ਭਾਰਤ (India) ਵਿਚ 1,12,359 ਮਰੀਜ਼ ਹਨ, ਜਿਨ੍ਹਾਂ ਚੋਂ 45,299 ਮਰੀਜ਼ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ, 5609 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 132 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ਼ ਦੇ ਨਾਲ ਹੀ ਦੇਸ਼ ‘ਚ ਰਿਕਵਰੀ ਰੇਟ (Recovery rate) 40.32% ਹੋ ਗਈ ਹੈ। ਭਾਰਤ ਵਿਚ ਇਸ ਸਮੇਂ 63,624 ਐਕਟਿਵ ਮਰੀਜ਼ ਹਨ। ਸਿਰਫ 2.94% ਮਰੀਜ਼ ਇਲਾਜ ਅਧੀਨ ਹਨ ਜੋ ਆਈਸੀਯੂ ਵਿੱਚ ਹਨ। ਦੱਸ ਦਈਏ ਕਿ ਭਾਰਤ ਵਿੱਚ ਮੌਤ ਦਰ 3.06% ਹੈ ਜਦਕਿ ਵਿਸ਼ਵ ਵਿੱਚ ਇਹ 6.65% ਹੈ। ਭਾਰਤ ਵਿੱਚ, ਇਸ ਵਾਇਰਸ ਦੇ ਸੰਕਰਮਣ ਕਾਰਨ ਮਰਨ ਵਾਲੇ 64% ਮਰੀਜ਼ ਆਦਮੀ ਅਤੇ 36% ਔਰਤਾਂ ਹਨ। 555 ਲੈਬਾਂ ਵਿੱਚ ਕੀਤੇ ਜਾ ਰਹੇ ਹਨ ਟੈਸਟ: ਦੇਸ਼ ਵਿਚ ਇਸ ਸਮੇਂ 555 ਲੈਬਾਂ ਹਨ, ਜਿਨ੍ਹਾਂ ਚੋਂ 391 ਸਰਕਾਰੀ ਅਤੇ 164 ਨਿੱਜੀ ਲੈਬ ਹਨ। ਟੈਸਟਿੰਗ ਦੀ ਗੱਲ ਕਰੀਏ ਤਾਂ 26,15,920 ਲੋਕਾਂ ਦੇ ਨਮੂਨੇ ਲਏ ਗਏ ਹਨ। ਉਧਰ ਪਿਛਲੇ 24 ਘੰਟਿਆਂ ਵਿੱਚ 1,03,532 ਲੋਕਾਂ ਦੇ ਟੈਸਟ ਕੀਤੇ ਗਏ ਹਨ। ਭਾਰਤ ਵਿਚ ਕੋਰੋਨਾ ਨਾਲ ਨਜਿੱਠਣ ਲਈ 3027 ਸਮਰਪਿਤ ਕੋਵਿਡ ਹਸਪਤਾਲ ਅਤੇ ਕੋਵਿਡ ਸਿਹਤ ਕੇਂਦਰ ਹਨ। ਇਸ ਤੋਂ ਇਲਾਵਾ 7013 ਕੋਵਿਡ ਕੇਅਰ ਸੈਂਟਰ ਹਨ। ਇੱਥੇ 2.81 ਲੱਖ ਆਈਸੋਲੇਸ਼ਨ ਬੈੱਡ, 31,250 ਆਈਸੀਯੂ ਬੈੱਡ ਅਤੇ 11,387 ਆਕਸੀਜਨ ਸਪੋਰਟ ਬੈੱਡ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget