ਪੜਚੋਲ ਕਰੋ

ਭਾਰਤ ਨੇ ਕੌਮਾਂਤਰੀ ਉਡਾਣਾਂ ਰੋਕੀਆਂ, ਦੇਸ਼ 'ਚ ਨਹੀਂ ਉੱਤਰੇਗਾ ਕੋਈ ਜਹਾਜ਼

ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤ ਲਈ ਸਾਰੀਆਂ ਵਪਾਰਕ ਉਡਾਣਾਂ ‘ਤੇ ਰੋਕ ਲਾ ਦਿੱਤੀ ਹੈ। ਇਹ ਫੈਸਲਾ 22 ਮਾਰਚ ਤੋਂ ਇੱਕ ਹਫ਼ਤੇ ਲਈ ਲਾਗੂ ਰਹੇਗਾ।

ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਦੁਨੀਆ ਭਰ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਨੂੰ ਸੰਕਰਮਿਤ ਕੀਤਾ ਹੈ ਤੇ ਹੁਣ ਤੱਕ 9,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਵਿਡ-19 ਵੀ ਭਾਰਤ ਵਿੱਚ ਫੈਲ ਰਿਹਾ ਹੈ ਤੇ ਹੁਣ ਤੱਕ 173 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਚਾਰ ਲੋਕਾਂ ਦੀ ਮੌਤ ਇਸ ਦੇ ਲਾਗ ਕਾਰਨ ਹੋਈ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਹਨ।
" ਭਾਰਤ ਨੇ 22 ਮਾਰਚ ਤੋਂ 29 ਮਾਰਚ ਤੱਕ ਦੀਆਂ ਸਾਰੀਆਂ ਅੰਤਰਰਾਸ਼ਟਰੀ ਵਪਾਰਕ ਯਾਤਰੀਆਂ ਦੀਆਂ ਉਡਾਣਾਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਹੈ। "
-ਕੇਂਦਰ ਸਰਕਾਰ
ਦਰਅਸਲ ਭਾਰਤ ‘ਚ ਜ਼ਿਆਦਾਤਰ ਉਹ ਲੋਕ ਸੰਕਰਮਿਤ ਹਨ ਜਿਨ੍ਹਾਂ ਨੇ ਵਿਦੇਸ਼ ਦੀ ਯਾਤਰਾ ਕੀਤੀ ਹੈ ਤੇ ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਅੱਜ ਭਾਰਤ ਵਿੱਚ ਕੋਰੋਨਾਵਾਇਰਸ ਕਾਰਨ ਚੌਥੀ ਮੌਤ ਪੰਜਾਬ ‘ਚ ਹੋਈ ਹੈ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ। ਮੰਤਰਾਲੇ ਮੁਤਾਬਕ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 173 ਹੋ ਗਈ ਹੈ। ਉਨ੍ਹਾਂ ਚੋਂ 25 ਵਿਦੇਸ਼ੀ ਹਨ। ਹੁਣ ਤੱਕ ਪੰਜਾਬ, ਦਿੱਲੀ, ਮਹਾਰਾਸ਼ਟਰ ਤੇ ਕਰਨਾਟਕ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਮੰਤਰਾਲੇ ਦੇ ਅਨੁਸਾਰ, ਹੁਣ ਤੱਕ 20 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...
MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget