ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਵਧੀ ਗਿਣਤੀ, ਅੰਕੜਾ ਪਹੁੰਚਿਆ 184 ਤੱਕ 

ਕੋਰੋਨਾਵਾਇਰਸ ਨਾਲ ਸੂਬੇ ਵਿਚ ਇਸ ਮਹਾਂਮਾਰੀ ਕਾਰਨ ਇੱਕ ਹੋਰ ਮੌਤ ਨਾਲ ਮੌਤਾਂ ਦੀ ਗਿਣਤੀ 13 ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਗੁਰਦਾਸਪੁਰ ‘ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਨਾਲ  ਨਾਲ ਪੀੜਤ ਲੋਕਾਂ ਦੀ ਕੁੱਲ ਗਿਣਤੀ 184 ਹੋ ਗਈ। ਮੰਗਲਵਾਰ ਨੂੰ ਗੁਰਦਾਸਪੁਰ ‘ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਦੇ ਨੌਂ ਸਕਾਰਾਤਮਕ ਮਾਮਲੇ ਸਾਹਮਣੇ ਆਏ। ਹਾਲਾਂਕਿ ਨਵਾਂਸ਼ਹਿਰ ਵਿਚ ਦੋ ਹੋਰ ਮਰੀਜ਼ਾਂ ਦੇ ਵੀ ਠੀਕ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਪਟਿਆਲੇ ਵਿੱਚ ਇੱਕ ਹੋਰ ਸੰਕਰਮਿਤ ਹੋਣ ਦਾ ਖੁਲਾਸਾ ਹੋਇਆ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਠਾਨਕੋਟ ਵਿੱਚ ਮੰਗਲਵਾਰ ਨੂੰ 4, ਮੁਹਾਲੀ ਵਿੱਚ 2 ਅਤੇ ਗੁਰਦਾਸਪੁਰ, ਜਲੰਧਰ ਅਤੇ ਪਟਿਆਲਾ ਵਿੱਚ 1-1 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਪਠਾਨਕੋਟ ਅਤੇ ਮੁਹਾਲੀ ਦੇ ਛੇ ਮਰੀਜ਼ ਪਹਿਲਾਂ ਹੀ ਕੋਰੋਨਾ ਪੀੜਤਾਂ ਦੇ ਸਬੰਧੀ ਹਨ। ਸੂਬੇ ਦੇ ਹਸਪਤਾਲਾਂ ‘ਚ ਕੀਤਾ ਗਿਆ ਕੋਰੋਨਾ ਦੇ 144 ਮਰੀਜ਼ਾਂ ਦਾ ਇਲਾਜ: ਪੰਜਾਬ ‘ਚ ਕੋਰੋਨਾ ਦੇ 4844 ਸ਼ੱਕੀ ਲੋਕਾਂ ਦੇ ਸੈਂਪਲ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਿਚੋਂ 4047 ਨਕਾਰਾਤਮਕ ਦੱਸੇ ਗਏ ਹਨ। ਜਦਕਿ 613 ਲੋਕਾਂ ਦੀ ਜਾਂਚ ਰਿਪੋਰਟ ਦੀ ਉਡੀਕ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget