ਪੜਚੋਲ ਕਰੋ

COVID-19: ਰਾਹੁਲ ਗਾਂਧੀ ਨੇ ਖੋਲ੍ਹੀ ਮੋਦੀ ਦੇ ਦਾਅਵਿਆਂ ਦੀ ਪੋਲ, ਆਖਰ ਦੀ ਹੈ ਸੱਚ?

ਕੋਰੋਨਾਵਾਇਰਸ ਬਾਰੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਨੇ ਟੈਸਟਿੰਗ ਕਿੱਟ ਖਰੀਦਣ ‘ਚ ਦੇਰੀ ਕੀਤੀ ਤੇ ਹੁਣ ਇਸ ਵਿੱਚ ਗੰਭੀਰ ਕਮੀ ਹੈ। ਉਨ੍ਹਾਂ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਟੈਸਟਾਂ ਦੇ ਮਾਮਲੇ ‘ਚ ਬਹੁਤ ਪਛੜ ਗਿਆ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਬਾਰੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਨੇ ਟੈਸਟਿੰਗ ਕਿੱਟ ਖਰੀਦਣ ‘ਚ ਦੇਰੀ ਕੀਤੀ ਤੇ ਹੁਣ ਇਸ ਵਿੱਚ ਗੰਭੀਰ ਕਮੀ ਹੈ। ਉਨ੍ਹਾਂ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਟੈਸਟਾਂ ਦੇ ਮਾਮਲੇ ‘ਚ ਬਹੁਤ ਪਛੜ ਗਿਆ ਹੈ। ਰਾਹੁਲ ਗਾਂਧੀ ਨੇ ਕਿਹਾ, “ਭਾਰਤ ਨੇ ਟੈਸਟਿੰਗ ਕਿੱਟਾਂ ਦੀ ਖਰੀਦ ‘ਚ ਦੇਰੀ ਕੀਤੀ ਤੇ ਹੁਣ ਇਹ ਗੰਭੀਰ ਤੌਰ ਵਿੱਚ ਘੱਟ ਹਨ। ਪ੍ਰਤੀ ਮਿਲੀਅਨ ਭਾਰਤੀਆਂ ‘ਚ ਸਿਰਫ 149 ਟੈਸਟਾਂ ਦੇ ਨਾਲ, ਅਸੀਂ ਹੁਣ ਲਾਓਸ (157), ਨਾਈਜਰ (182) ਤੇ ਹਾਂਡੂਰਸ (162) ਦੀ ਟੀਮ ‘ਚ ਹਾਂ। ਮਾਸ ਟੈਸਟਿੰਗ ਕੋਰੋਨਾਵਾਇਰਸ ਨਾਲ ਲੜਨ ਦੀ ਕੁੰਜੀ ਹੈ। ਇਸ ਸਮੇਂ ਅਸੀਂ ਕਿਤੇ ਵੀ ਨਹੀਂ ਹਾਂ।” ਰਾਹੁਲ ਗਾਂਧੀ ਜਿੱਥੇ ਇੱਕ ਪਾਸੇ ਟੈਸਟਿੰਗ ਕਿੱਟਾਂ ਦੀ ਗਿਣਤੀ ‘ਤੇ ਸਵਾਲ ਖੜ੍ਹੇ ਕੀਤੇ ਹਨ, ਉੱਥੇ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਸੀ ਕਿ ਦੇਸ਼ ‘ਚ ਇੰਨਾ ਜ਼ਿਆਦਾ ਭੰਡਾਰ ਹੈ ਕਿ ਅਸੀਂ ਅਗਲੇ ਛੇ ਹਫ਼ਤਿਆਂ ਲਈ ਟੈਸਟ ਕਰ ਸਕਦੇ ਹਾਂ।"
ਉਨ੍ਹਾਂ ਨੇ ਕਿਹਾ, “ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ। ਜਿਸ ਸਪੀਡ ਨਾਲ ਅਸੀਂ ਅੱਜ ਟੈਸਟ ਕਰ ਰਹੇ ਹਾਂ, ਸਾਡੇ ਕੋਲ ਵੱਡਾ ਸਟਾਕ ਹੈ ਜਿਸ ਨਾਲ ਅਸੀਂ ਅਗਲੇ ਛੇ ਹਫ਼ਤਿਆਂ ਲਈ ਅਸਾਨੀ ਨਾਲ ਟੈਸਟ ਕਰ ਸਕਦੇ ਹਾਂ।" ਦੂਜੇ ਪਾਸੇ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਵੱਧ ਤੋਂ ਵੱਧ ਟੈਸਟ ਸਹੀ ਤਸਵੀਰ ਦੇ ਸਕਦੇ ਹਨ। ਇਸ ਸਬੰਧ ਵਿੱਚ ਉਨ੍ਹਾਂ ਨੇ ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ ਨੂੰ ਇੱਕ ਚਿੱਠੀ ਲਿਖੀ ਹੈ। ਇਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਟੈਸਟਿੰਗ ਵਿੱਚ ਵਾਧਾ ਕੀਤਾ ਜਾਵੇ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget