ਪੜਚੋਲ ਕਰੋ

COVID-19: ਇੱਕ ਵਾਰ ਫਿਰ ਰਿਆਇਤ ਨਾਲ ਲੌਕਡਾਊਨ ਵਧਾਉਣ ਦੇ ਸੰਕੇਤ, ਅੰਤਿਮ ਫੈਸਲਾ ਕੈਬਨਿਟ ਮੀਟਿੰਗ ਤੋਂ ਬਾਅਦ

ਅੱਜ ਪ੍ਰਧਾਨ ਮੰਤਰੀ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਤੋਂ ਬਾਅਦ ਰਿਆਇਤ ਦੇ ਨਾਲ ਇੱਕ ਵਾਰ ਫਿਰ ਲੌਕਡਾਊਨ ਵਧਾਉਣ ਦੇ ਸੰਕੇਤ ਮਿਲ ਰਹੇ ਹਨ। ਅੰਤਮ ਫੈਸਲਾ ਕੈਬਨਿਟ ਦੀ ਬੈਠਕ ਤੋਂ ਬਾਅਦ ਲਿਆ ਜਾਵੇਗਾ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫਰੰਸਿੰਗ ਵਿੱਚ ਲੌਕਡਾਊਨ ਬਾਰੇ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ, ਪਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਬਿਆਨ ਤੋਂ ਇਹ ਸਾਫ ਹੈ ਕਿ ਕੁਝ ਰਿਆਇਤਾਂ ਦੇ ਨਾਲ ਇੱਕ ਵਾਰ ਫਿਰ ਲੌਕਡਾਊਨ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਮੁੱਖ ਮੰਤਰੀਆਂ ਨੇ ਅੰਤਮ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਧਿਕਾਰਤ ਕਰ ਦਿੱਤਾ ਹੈ। ਬਹੁਤੇ ਮੁੱਖ ਮੰਤਰੀਆਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੱਧਰ ‘ਤੇ ਜੋ ਫੈਸਲਾ ਲੈਣਗੇ, ਉਹ ਪ੍ਰਵਾਨ ਕਰ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬੁੱਧਵਾਰ ਨੂੰ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਇੱਕ ਵਾਰ ਫਿਰ ਦੇਸ਼ ਨੂੰ ਵੀਡੀਓ ਸੰਦੇਸ਼ ਦੇਣਗੇ ਤੇ ਲਕੌਡਾਊਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦੇਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਇਸ ਸਮੇਂ ਦੇ ਦੌਰਾਨ ਕੋਵਿਡ-19 ਨੇ ਮਹਾਮਾਰੀ ਨਾਲ ਨਜਿੱਠਣ ਲਈ ਹੋਰ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤਾ ਗਿਆ। ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ ਚੌਥੀ ਮੁਲਾਕਾਤ ਸੀ। ਵੀਡੀਓ ਕਾਨਫਰੰਸਿੰਗ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੌਕਡਾਊਨ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਕਿਉਂਕਿ ਦੇਸ਼ ਪਿਛਲੇ ਡੇਢ ਮਹੀਨੇ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਬਾਦੀ ਕਈ ਦੇਸ਼ਾਂ ਦੀ ਆਬਾਦੀ ਦੇ ਬਰਾਬਰ ਹੈ। ਭਾਰਤ ਸਣੇ ਕਈ ਦੇਸ਼ਾਂ ‘ਚ ਮਾਰਚ ਦੀ ਸ਼ੁਰੂਆਤ ਵਿਚ ਸਥਿਤੀ ਤਕਰੀਬਨ ਇੱਕੋ ਜਿਹੀ ਸੀ। ਹਾਲਾਂਕਿ, ਸਮੇਂ ਸਿਰ ਉਪਾਵਾਂ ਦੇ ਕਾਰਨ, ਭਾਰਤ ਬਹੁਤ ਸਾਰੇ ਲੋਕਾਂ ਦੀ ਰੱਖਿਆ ਕਰਨ ‘ਚ ਸਫਲ ਰਿਹਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਖ਼ਤਰਾ ਦੂਰ ਨਹੀਂ ਹੋਇਆ। ਇਸ ਲਈ ਲਗਾਤਾਰ ਚੌਕਸ ਰਹਿਣਾ ਅਹਿਮ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget