ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ 'ਚ ਰਾਹਤ ਦੀ ਖਬਰ, 8324 ਮਰੀਜ਼ ਹੋਏ ਠੀਕ, ਰਿਕਵਰੀ ਦਰ 25.1 ਫੀਸਦੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਾਮ ਚਾਰ ਵਜੇ ਦੱਸਿਆ ਕਿ ਕੋਰੋਨਾ ਸੰਕਰਮਿਤ 8324 ਮਰੀਜ਼ ਠੀਕ ਹੋ ਗਏ ਹਨ। ਦੇਸ਼ ਵਿੱਚ ਰਿਕਵਰੀ ਦਰ 25.1 ਪ੍ਰਤੀਸ਼ਤ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ (Coronavirus) ਸੰਕਰਮਿਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ (Health Ministry) ਨੇ ਸ਼ਾਮ 4 ਵਜੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 1780 ਨਵੇਂ ਕੇਸ ਸਾਹਮਣੇ ਆਏ ਹਨ। ਕੁੱਲ ਕੋਰੋਨਾ ਸਕਾਰਾਤਮਕ ਕੇਸ 33050 ਹਨ। ਇਨ੍ਹਾਂ ਵਿੱਚੋਂ ਸਰਗਰਮ ਕੋਰੋਨਾ ਕੇਸ 23651 ਹਨ। ਪਿਛਲੇ 24 ਘੰਟਿਆਂ ਵਿੱਚ 630 ਲੋਕ ਠੀਕ ਹੋ ਗਏ ਹਨ। ਹੁਣ ਤੱਕ ਕੁੱਲ 8324 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੁੱਲ ਰਿਕਵਰੀ ਦਰ 25.1 ਫੀਸਦ ਹੈ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਦੱਸਿਆ ਕਿ 14 ਦਿਨ ਪਹਿਲਾਂ ਦੀ ਰਿਕਵਰੀ ਰੇਟ 13.06 ਸੀ ਜੋ ਹੁਣ ਵਧ ਕੇ 25.1 ਹੋ ਗਈ ਹੈ। ਇਸ ਦੇ ਨਾਲ ਕੋਰੋਨਾ ਤੋਂ ਮਰੀਜ਼ਾਂ ਦੀ ਮੌਤ ਦਰ 3.2 ਪ੍ਰਤੀਸ਼ਤ ਨੋਟ ਕੀਤੀ ਗਈ ਹੈ, ਜਿਸ ਵਿੱਚੋਂ 65 ਪ੍ਰਤੀਸ਼ਤ ਮਰਦ ਤੇ 35 ਪ੍ਰਤੀਸ਼ਤ ਔਰਤ ਮਰੀਜ਼ ਹਨ। ਜਾਣੋ ਆਪਣੇ ਰਾਜ ਦੀ ਸਥਿਤੀ: ਕੋਰੋਨਾ ਦੀ ਦਹਿਸ਼ਤ 'ਚ ਰਾਹਤ ਦੀ ਖਬਰ, 8324 ਮਰੀਜ਼ ਹੋਏ ਠੀਕ, ਰਿਕਵਰੀ ਦਰ 25.1 ਫੀਸਦੀ ਕੋਰੋਨਾ ਦੀ ਦਹਿਸ਼ਤ 'ਚ ਰਾਹਤ ਦੀ ਖਬਰ, 8324 ਮਰੀਜ਼ ਹੋਏ ਠੀਕ, ਰਿਕਵਰੀ ਦਰ 25.1 ਫੀਸਦੀ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget