ਪੜਚੋਲ ਕਰੋ

ਕੋਵਿਡ-19: ਪਿਛਲੇ 24 ਘੰਟਿਆਂ ‘ਚ ਪਹਿਲੀ ਵਾਰ 2293 ਨਵੇਂ ਕੇਸ, ਹੁਣ ਤਕ 9950 ਲੋਕ ਹੋਏ ਨੇ ਠੀਕ

ਦੇਸ਼ ਵਿੱਚ ਸਭ ਤੋਂ ਵੱਧ ਕੋਵਿਡ-19 ਦੇ ਕੇਸ ਮਹਾਰਾਸ਼ਟਰ ਵਿੱਚ ਹਨ। ਹੁਣ ਤੱਕ ਇੱਥੇ 11506 ਮਾਮਲੇ ਸਾਹਮਣੇ ਆਏ ਹਨ। ਇਲਾਜ ਤੋਂ ਬਾਅਦ ਹੁਣ ਤੱਕ ਭਾਰਤ ‘ਚ 9950 ਮਰੀਜ਼ ਠੀਕ ਹੋ ਚੁੱਕੇ ਹਨ। ਇਹ ਅੰਕੜਾ ਕੁਲ ਮਾਮਲਿਆਂ ਦਾ 26.64 ਫੀਸਦ ਹੈ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ (coronavirus) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸ਼ਨੀਵਾਰ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 37336 ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1218 ਤੱਕ ਪਹੁੰਚ ਗਈ ਹੈ ਜਦਕਿ 9950 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 2293 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਪਹਿਲੀ ਵਾਰ ਇੰਨੇ ਮਾਮਲੇ ਸਾਹਮਣੇ ਆਏ ਹਨ। 28 ਅਪਰੈਲ ਨੂੰ ਭਾਰਤ ‘ਚ ਕੋਰੋਨਾ ਦੇ ਕੁਲ 29435 ਕੇਸ ਸਾਹਮਣੇ ਆਏ ਅਤੇ 934 ਮਰੀਜ਼ਾਂ ਦੀ ਮੌਤ ਹੋ ਗਈ। ਇਕ ਦਿਨ ‘ਚ 1543 ਕੇਸ ਹੋਏ। ਇਸਦੇ ਨਾਲ ਹੀ 24 ਘੰਟਿਆਂ ਵਿੱਚ 62 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ 29 ਅਪਰੈਲ ਨੂੰ ਦੇਸ਼ ‘ਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 31332 ਸੀ। 30 ਅਪਰੈਲ ਨੂੰ ਦੇਸ਼ ਵਿਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 33050 ਤੱਕ ਪਹੁੰਚੀ। 1 ਮਈ ਨੂੰ, ਸੰਕਰਮਿਤ ਮਰੀਜ਼ਾਂ ਦੀ ਗਿਣਤੀ 35043 ਹੋ ਗਈ। ਇੱਕ ਦਿਨ ‘ਚ 1993 ਨਵੇਂ ਕੇਸ ਹੋਏ ਅਤੇ 73 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸ਼ਨੀਵਾਰ 2 ਮਈ ਤੱਕ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 37336 ਤੱਕ ਪਹੁੰਚ ਗਈ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ ਸਭ ਤੋਂ ਵੱਧ 2293 ਮਾਮਲੇ ਸਾਹਮਣੇ ਆਏ ਹਨ। ਇਸ ਮੁਤਾਬਕ ਪਿਛਲੇ ਪੰਜ ਦਿਨਾਂ ਵਿੱਚ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ, ਲੋਕਾਂ ਦੇ ਠੀਕ ਹੋਣ ਦੀ ਗਿਣਤੀ ਵੀ ਵੱਧ ਰਹੀ ਹੈ। ਦੇਸ਼ ‘ਚ ਹੁਣ ਤਕ 9950 ਮਰੀਜ਼ ਇਸ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਜਿਸ ਦਾ ਮਤਲਬ ਇਸ ਬਿਮਾਰੀ ਤੋਂ 26.64 ਪ੍ਰਤੀਸ਼ਤ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸਰਕਾਰ ਆਪਣੇ ਵੱਲੋ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੰਕਰਮਣ ਦੇ ਕੇਸਾਂ ਨੂੰ ਘੱਟ ਕੀਤਾ ਜਾ ਸਕੇ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget