ਪੜਚੋਲ ਕਰੋ

ਕੋਰੋਨਾ ਵੈਕਸੀਨ ਆਵੇਗੀ, ਕੋਈ ਗਰੰਟੀ ਨਹੀਂ, ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਦਾਅਵਾ

ਕੋਰੋਨਾ ਵੈਕਸੀਨ ਦੀ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਉਡੀਕ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਬ੍ਰਿਟੇਨ ਟੀਕੇ ਦੀ ਤਿਆਰੀ ਵਿੱਚ ਅੰਤਰਰਾਸ਼ਟਰੀ ਗਤੀਵਿਧੀਆਂ ਵਿੱਚ ਸਭ ਤੋਂ ਅੱਗੇ ਹੈ ਪਰ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਵੈਕਸੀਨ ਦੇ ਆਉਣ ਦੀ ਕੋਈ ਗਰੰਟੀ ਨਹੀਂ ਹੈ।

ਲੰਡਨ: ਕੋਰੋਨਾ ਦੀ ਵੈਕਸੀਨ 'ਤੇ ਦੁਨੀਆ ਦੇ ਸਾਰੇ ਦੇਸ਼ ਵੱਖ-ਵੱਖ ਦਾਅਵੇ ਕਰ ਰਹੇ ਹਨ। ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਸੰਕਰਮਣ ਵੈਕਸੀਨ ਤਿਆਰ ਹੋ ਜਾਵੇਗਾ, ਇਸ ਦੀ ਕੋਈ ਗਰੰਟੀ ਨਹੀਂ। ਨਿਊਜ਼ ਏਜੰਸੀ ਸਿਨਹੂਆ ਨੇ ਪ੍ਰਧਾਨ ਮੰਤਰੀ ਜੌਨਸਨ ਦੀ ਇੱਕ ਪ੍ਰੈਸ ਕਾਨਫਰੰਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਬੋਰਿਸ ਨੇ ਜ਼ਿਕਰ ਕੀਤਾ ਕਿ ਬ੍ਰਿਟੇਨ ਸਹੀ ਕੋਰੋਨਾਵਾਇਰਸ ਵੈਕਸੀਨ ਦੀ ਭਾਲ ਕਰ ਰਿਹਾ ਹੈ।

ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਵੈਕਸੀਨ ਜਲਦੀ ਤਿਆਰ ਹੋ ਜਾਵੇਗਾ, ਪਰ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ।

ਬ੍ਰਿਟੇਨ ਵੈਕਸੀਨ ਦੀ ਤਿਆਰੀ ‘ਚ ਸਭ ਤੋਂ ਅੱਗੇ:
" ਟੀਕੇ ਦੀ ਤਿਆਰੀ ਕਰ ਰਿਹੇ ਆਕਸਫੋਰਡ ਯੂਨੀਵਰਸਿਟੀ ਵਿੱਚ ਕੀ ਹੋ ਰਿਹਾ ਹੈ, ਮੈਂ ਇੱਥੋਂ ਕੁਝ ਬਹੁਤ ਉਤਸ਼ਾਹਜਨਕ ਗੱਲਾਂ ਸੁਣ ਰਿਹਾ ਹਾਂ। ਇਸ ਤੋਂ ਬਾਅਦ ਮੈਂ ਤੁਹਾਨੂੰ ਇਹ ਦੱਸ ਸਕਦਾ ਹਾਂ ਕਿ ਵੈਕਸੀਨ ਤਿਆਰ ਕਰਨ ਨਾਲ ਸਬੰਧਤ ਅੰਤਰਰਾਸ਼ਟਰੀ ਗਤੀਵਿਧੀਆਂ ‘ਚ ਬ੍ਰਿਟੇਨ ਸਭ ਤੋਂ ਅੱਗੇ ਹੈ। "
-ਬੋਰਿਸ ਜੌਨਸਨ, ਪ੍ਰਧਾਨ ਮੰਤਰੀ, ਬ੍ਰਿਟੇਨ
ਸਰਕਾਰ ਦੇ ਮੁੱਖ ਵਿਗਿਆਨਕ ਸਲਾਹਕਾਰ ਪੈਟਰਿਕ ਵੈਲੈਂਸ ਨੇ ਕਿਹਾ ਕਿ ਕੋਰੋਨਾ ਸੰਕਰਮਣ ਲਈ ਵੈਕਸੀਨ ਬਣਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਉਨ੍ਹਾਂ ਨੇ ਜੌਨਸਨ ਦੀਆਂ ਟਿੱਪਣੀਆਂ ਨਾਲ ਵੀ ਸਹਿਮਤੀ ਜ਼ਾਹਰ ਕੀਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget