ਪੜਚੋਲ ਕਰੋ

Vogue ਮੈਗਜ਼ੀਨ ਦੇ ਕਵਰ 'ਤੇ ਕਮਲਾ ਹੈਰਿਸ ਦੀ ਤਸਵੀਰ ਆਲੋਚਕਾਂ ਨੂੰ ਨਹੀਂ ਆਈ ਪਸੰਦ, ਕਹਿ ਰਹੇ ਅਜਿਹੀਆਂ ਗੱਲਾਂ

ਨਿਊਯਾਰਕ: ਜਲਦੀ ਹੀ ਦੇਸ਼ ਦੀ ਦੂਸਰੇ ਨੰਬਰ ਦੀ ਨੇਤਾ ਬਣਨ ਵਾਲੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਟੀਮ ਨੂੰ ਉਨ੍ਹਾਂ ਦੀ ਵੋਗ ਮੈਗਜ਼ੀਨ 'ਤੇ ਦਿੱਤੀ ਤਸਵੀਰ ਤੋਂ ਦੁਖੀ ਹੈ। ਹੈਰੀਸ ਨੇ ਕਵਰ ਸ਼ੂਟ ਲਈ ਪਾਊਡਰ ਬਲਿਊ ਕਲਰ ਦਾ ਸੂਟ ਪਾਇਆ ਸੀ, ਪਰ ਵੋਗ ਕਵਰ ਨੇ ਹੈਰਿਸ ਨੂੰ ਇਕ ਕੈਜੁਅਲ ਡਾਰਕ ਪੈਂਟਸੂਟ 'ਚ ਉਨ੍ਹਾਂ ਦੀ ਮਨਪਸੰਦ ਸਨੀਕਰਸ ਪਾਏ ਹੋਏ ਦਿਖਾਇਆ ਗਿਆ ਹੈ। ਬੈਕਡ੍ਰੌਪ ਵਿੱਚ ਪਿੰਕ ਅਤੇ ਗ੍ਰੀਨ ਕਲਰ ਦਾ ਸਿਲਕੀ ਡ੍ਰੈਪਸ ਹੈ।

ਨਿਊਯਾਰਕ: ਜਲਦੀ ਹੀ ਦੇਸ਼ ਦੀ ਦੂਸਰੇ ਨੰਬਰ ਦੀ ਨੇਤਾ ਬਣਨ ਵਾਲੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਟੀਮ ਨੂੰ ਉਨ੍ਹਾਂ ਦੀ ਵੋਗ ਮੈਗਜ਼ੀਨ 'ਤੇ ਦਿੱਤੀ ਤਸਵੀਰ ਤੋਂ ਦੁਖੀ ਹੈ। ਹੈਰੀਸ ਨੇ ਕਵਰ ਸ਼ੂਟ ਲਈ ਪਾਊਡਰ ਬਲਿਊ ਕਲਰ ਦਾ ਸੂਟ ਪਾਇਆ ਸੀ, ਪਰ ਵੋਗ ਕਵਰ ਨੇ ਹੈਰਿਸ ਨੂੰ ਇਕ ਕੈਜੁਅਲ ਡਾਰਕ ਪੈਂਟਸੂਟ 'ਚ ਉਨ੍ਹਾਂ ਦੀ ਮਨਪਸੰਦ ਸਨੀਕਰਸ ਪਾਏ ਹੋਏ ਦਿਖਾਇਆ ਗਿਆ ਹੈ। ਬੈਕਡ੍ਰੌਪ ਵਿੱਚ ਪਿੰਕ ਅਤੇ ਗ੍ਰੀਨ ਕਲਰ ਦਾ ਸਿਲਕੀ ਡ੍ਰੈਪਸ ਹੈ। ਹੈਰਿਸ ਦੀ ਟੀਮ ਦੇ ਇਕ ਮੈਂਬਰ ਨੇ ਇਸ ਬੈਕਡ੍ਰੌਪ ਬਾਰੇ ਕਿਹਾ ਕਿ ਉਨ੍ਹਾਂ ਨੂੰ ਤਸਵੀਰ ਦੇ ਬਦਲੇ ਜਾਣ ਬਾਰੇ ਉਦੋਂ ਤਕ ਨਹੀਂ ਪਤਾ ਸੀ ਜਦੋਂ ਤਕ ਵੀਕੈਂਡ 'ਚ ਫੋਟੋਆਂ ਲੀਕ ਨਹੀਂ ਹੋਈਆਂ ਸੀ। ਹਾਲਾਂਕਿ ਹਾਲੇ ਤੱਕ ਹੈਰਿਸ ਦੇ ਦਫਤਰ ਤੋਂ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਗਈ ਹੈ।
ਉਥੇ ਹੀ ਵੌਗ ਨੇ ਇਕ ਬਿਆਨ 'ਚ ਕਿਹਾ ਹੈ ਕਿ ਉਸ ਨੇ ਕਵਰ ਪੇਜ ਲਈ ਹੈਰਿਸ ਦੀ ਕੁਝ ਜ਼ਿਆਦਾ ਹੀ ਗੈਰ ਰਸਮੀ ਤਸਵੀਰ ਲਈ ਹੈ ਕਿਉਂਕਿ ਅਜਿਹਾ ਲੱਗਦਾ ਹੈ ਕਿ ਉਹ ਹੈਰਿਸ ਦੇ ਆਥੇਂਟਿਕ, ਅਪਰੋਚੇਬਲ ਨੇਚਰ ਅਤੇ ਬਾਈਡਨ-ਹੈਰਿਸ ਪ੍ਰਸ਼ਾਸਨ ਦੀ ਪਛਾਣ ਲਗਦੀ ਹੈ। ਵੈਕਸੀਨੇਸ਼ਨ ਕਰਨ ਗਈ ਟੀਮ 'ਤੇ ਅੱਤਵਾਦੀ ਹਮਲਾ, ਸੁਰੱਖਿਆ 'ਚ ਲਗੇ ਪੁਲਿਸ ਕਰਮੀ ਦੀ ਗਈ ਜਾਨ ਇਹ ਫੋਟੋ ਅਸ਼ਵੇਤ ਫੋਟੋਗ੍ਰਾਫਰ ਟਾਈਲਰ ਮਿਸ਼ੇਲ ਨੇ ਲਈ ਹੈ। ਉਸ ਨੇ ਇਸਦਾ ਕਵਰ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਹੈ। ਪਰ ਇਸ ਪਲੇਟਫਾਰਮ 'ਤੇ ਇਸ ਫੋਟੋ ਦੀ ਭਾਰੀ ਆਲੋਚਨਾ ਹੋ ਰਹੀ ਹੈ। ਆਲੋਚਕਾਂ ਨੂੰ ਇਹ ਰਸਮੀ ਫੋਟੋ ਪਸੰਦ ਨਹੀਂ ਆਈ ਅਤੇ ਇਸ ਨੂੰ 'ਮਾੜੀ ਕੁਆਲਟੀ' ਅਤੇ 'ਕੁਝ ਜ਼ਿਆਦਾ ਹੀ ਫੇਮਿਲਿਅਰ' ਕਹਿ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget