ਪੜਚੋਲ ਕਰੋ

ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ 2000 ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ

2 ਦਿਨ ਤੋਂ ਲਗਾਤਾਰ ਮੀਂਹ ਜਾਰੀ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਬਾਰਸ਼ ਇਸੇ ਤਰ੍ਹਾਂ ਜਾਰੀ ਰਹੀ ਤਾਂ ਫਸਲ ਘੱਟ ਹੋਵੇਗੀ। ਇਸ ਬਾਰਸ਼ ਕਾਰਨ ਕਿਸਾਨਾਂ ਦੁਆਰਾ ਰੁੱਝੇ ਹੋਈ ਸਬਜ਼ੀਆਂ ਤੇ ਆਲੂ ਵੀ ਤਬਾਹ ਹੋ ਗਏ ਹਨ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਵੀਰਵਾਰ ਤੋਂ ਸੂਬੇ 'ਚ ਮੂਸਲਾਧਰ ਮੀਂਹ ਦੇ ਨਾਲ ਤੇਜ਼ ਹਵਾਵਾਂ ਚਲ ਰਹੀਆਂ ਹਨ। ਜਿੱਥੇ ਇੱਕ ਪਾਸੇ ਇਸ ਬਾਰਸ਼ ਨੇ ਇੱਕ ਵਾਰ ਫੇਰ ਮੌਸਮ 'ਚ ਠੰਢ ਵਧਾ ਦਿੱਤੀ ਹੈ ਉਸ ਦੇ ਨਾਲ ਹੀ ਇਸ ਬਾਰਸ਼ ਨੇ ਕਿਸਾਨਾਂ ਲਈ ਵੱਡੀ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ। ਲਗਾਤਾਰ ਹੋ ਰਹੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਖੜ੍ਹੀ ਕਣਕ ਨੂੰ ਬਿਛਾ ਦਿੱਤਾ ਹੈ। ਸਿਰਫ ਇਨੀਂ ਨਹੀਂ ਕਿਸਾਨਾਂ ਵੱਲੋਂ ਖੇਤਾਂ 'ਚ ਲਾਈ ਸਬਜ਼ੀਆਂ ਖ਼ਰਾਬ ਹੋਣ ਨਾਲ ਉਨ੍ਹਾਂ ਨੂੰ ਲੱਖਾਂ ਰੁਪਇਆਂ ਦਾ ਨੁਕਸਾਨ ਹੋ ਰਿਹਾ ਹੈ। ਇਸ ਬਾਰਸ਼ ਦੀ ਤਬਾਹੀ ਕਰਕੇ ਹੁਣ ਸੂਬੇ ਦੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਸੂਬੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪੱਕੀ ਖੜ੍ਹੀ ਕਣਕ ਬਿੱਛ ਗਈ ਹੈ। ਇਸ ਦੇ ਨਾਲ ਹੀ ਕਈਂ ਥਾਂਵਾਂ 'ਤੇ ਫਿਕਰਮੰਦ ਕਿਸਾਨ ਆਪਣੇ ਖੇਤਾਂ ਚੋਂ ਪਾਣੀ ਕੱਢਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਬਰਨਾਲਾ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਬਾਰਸ਼ ਨਾਲ ਕਰੀਬ 2000 ਹਜ਼ਾਰ ਏਕੜ ਕਣਕ ਤਬਾਹ ਹੋ ਚੁੱਕੀ ਹੈ। ਬੇਮੌਸਮੀ ਬਾਰਸ਼ ਕਰਕੇ ਹੁਣ ਕਣਕਾਂ ਦਾ ਝਾੜ ਘੱਟ ਨਿਕਲੇਗਾ। ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ 2000 ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ ਉਧਰ ਫਲਾਂ ਅਤੇ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਬਾਰਸ਼ ਅਤੇ ਤੇਜ਼ ਹਵਾ ਨੇ ਫਿਕਰ 'ਚ ਪਾ ਦਿੱਤਾ ਹੈ। ਕਿਉਂਕਿ ਇਸ ਨਾਲ ਉਨ੍ਹਾਂ ਦੀ ਸਬਜ਼ੀਆਂ ਖ਼ਰਾਬ ਹੋਣ ਨਾਲ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝਲਣਾ ਪਏਗਾ। ਇਸ ਹਾਲਾਤ ਨੂੰ ਵੇਖ ਕਿਸਾਨ ਖੇਤਾਂ 'ਚ ਆਪਣੀ ਫਸਲ ਵੇਖ ਚਿੰਤਤ ਹੈ ਅਤੇ ਉਨ੍ਹਾਂ ਨੇ ਸਰਕਾਰ ਖਿਲਾਫ ਵੀ ਨਾਰਾਜ਼ਗੀ ਜ਼ਾਿਹਰ ਕੀਤੀ ਹੈ। ਸੂਬਾ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਕੁਦਰਤੀ ਆਫਤ ਕਰਕੇ ਮੁਆਵਜ਼ੇ ਦਾ ਐਲਾਨ ਕਰਨਾ ਚਾਹਿਦਾ ਹੈ। 'ਆਪ' ਨੇ ਸਰਕਾਰ ਅੱਗੇ ਰੱਖੀ ਮੰਗ, ਕਿਹਾ ਗੜੇਮਾਰੀ ਨਾਲ ਪ੍ਰਭਾਵਿਤ ਫ਼ਸਲਾਂ ਲਈ ਤੁਰੰਤ ਰਾਹਤ ਦੇਵੇ ਸਰਕਾਰ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget