ਪੜਚੋਲ ਕਰੋ

ਪੰਜਾਬ ਦੇ 11 ਜ਼ਿਲ੍ਹਿਆਂ ’ਚ ਕਰਫ਼ਿਊ, ਸਰਕਾਰ ਦੀਆਂ ਨਵੀਆਂ ਕੋਰੋਨਾ ਹਦਾਇਤਾਂ

ਸ਼ ’ਚ ਕੋਰੋਨਾ ਵਾਇਰਸ ਦੀ ਲਾਗ ਇੱਕ ਵਾਰ ਫਿਰ ਤੇਜ਼ੀ ਨਾਲ ਵਧਣ ਲੱਗੀ ਹੈ। ਕੋਰੋਨਾ ਤੋਂ ਜਿਹੜੇ 12 ਰਾਜ ਸਭ ਤੋਂ ਵੱਧ ਪ੍ਰਭਾਵਿਤ ਵਿਖਾਈ ਦੇ ਰਹੇ ਹਨ, ਉਨ੍ਹਾਂ ਵਿੱਚ ਪੰਜਾਬ ਵੀ ਸ਼ਾਮਲ ਹੈ। ਪੰਜਾਬ ’ਚ ਵਧਦੀ ਜਾ ਰਹੀ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ 11 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾ ਦਿੱਤਾ ਹੈ, ਉੱਥੇ ਨਵੀਂਆਂ ਕੋਰੋਨਾ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਚੰਡੀਗੜ੍ਹ: ਦੇਸ਼ ’ਚ ਕੋਰੋਨਾ ਵਾਇਰਸ ਦੀ ਲਾਗ ਇੱਕ ਵਾਰ ਫਿਰ ਤੇਜ਼ੀ ਨਾਲ ਵਧਣ ਲੱਗੀ ਹੈ। ਕੋਰੋਨਾ ਤੋਂ ਜਿਹੜੇ 12 ਰਾਜ ਸਭ ਤੋਂ ਵੱਧ ਪ੍ਰਭਾਵਿਤ ਵਿਖਾਈ ਦੇ ਰਹੇ ਹਨ, ਉਨ੍ਹਾਂ ਵਿੱਚ ਪੰਜਾਬ ਵੀ ਸ਼ਾਮਲ ਹੈ। ਪੰਜਾਬ ’ਚ ਵਧਦੀ ਜਾ ਰਹੀ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ 11 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾ ਦਿੱਤਾ ਹੈ, ਉੱਥੇ ਨਵੀਂਆਂ ਕੋਰੋਨਾ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 31 ਮਾਰਚ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਕਰਨਦਾ ਫ਼ੈਸਲਾ ਕੀਤਾ ਗਿਆ ਹੈ। ਸਿਨੇਮਾ ਹਾਲ ਕੇਵਲ 50 ਫ਼ੀਸਦੀ ਸਮਰੱਥਾ ਨਾਲ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਮਾਲ ਅੰਦਰ ਇੱਕ ਸਮੇਂ ’ਚ 100 ਤੋਂ ਵੱਧ ਲੋਕ ਮੌਜੂਦ ਨਹੀਂ ਰਹਿ ਸਕਦੇ। ਸਰਕਾਰ ਨੇ ਹੋਲੀ ਦੇ ਤਿਉਹਾਰ ਕਾਰਣ ਘਰਾਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਘਰਾਂ ਵਿੱਚ ਹੁਣ 10 ਤੋਂ ਵੱਧ ਮੁਲਾਕਾਤੀ ਨਹੀਂ ਆ ਸਕਦੇ।

ਪਿਛਲੀ ਵਾਰ ਵਾਂਗ ਇਸ ਸਾਲ ਵੀ ਵਿਆਹਾਂ ਤੇ ਅੰਤਿਮ ਸਸਕਾਰ ਮੌਕੇ 20 ਤੋਂ ਵੱਧ ਲੋਕਾਂ ਦੀ ਮੌਜੂਦਗੀ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਗਲੇ 22 ਹਫ਼ਤਿਆਂ ਤੱਕ ਘਰਾਂ ਵਿੱਚ ਰਹਿਣ ਲਈ ਕਿਹਾ ਹੈ ਤੇ ਨਾਲ ਹੀ ਕੋਈ ਸਮਾਜਕ ਗਤੀਵਿਧੀਆਂ ਨਾ ਕਰਨ ਦੀ ਅਪੀਲ ਕੀਤੀ ਹੈ।

11 ਜ਼ਿਲ੍ਹਿਆਂ ਵਿੱਚ ਸਿਨੇਮਾ ਹਾੱਲ ਮਲਟੀਪਲੈਕਸ, ਰੈਸਟੋਰੈਂਟ, ਮਾਲ ਐਤਵਾਰ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਉਦਯੋਗ ਤੇ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਲੋਕਾਂ ਨੂੰ ਹੁਣ ਜ਼ਰੂਰੀ ਕੰਮ ਆਨਲਾਈਨ ਕਰਨ ਲਈ ਜਾਗਰੂਕ ਕੀਤਾ ਜਾਵੇਗਾ। 31 ਮਾਰਚ ਤੋਂ ਮੁੜ ਰੀਵਿਊ ਬੈਠਕ ਹੋਵੇਗੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget