ਪੜਚੋਲ ਕਰੋ

ਕੈਪਟਨ ਨੇ ਦਿੱਤੀ ਰਾਹਤ, ਐਤਵਾਰ ਨੂੰ ਪੰਜਾਬ 'ਚ ਨਹੀਂ ਲੱਗੇਗਾ ਕਰਫਿਊ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਵਿੱਚ ਕਰਫਿਊ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਵਿੱਚ ਕਰਫਿਊ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਕੰਮ ਲਈ ਘਰ ਤੋਂ ਬਾਹਰ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਸਰਹੱਦ 'ਤੇ ਸੂਬੇ ਵਿੱਚ ਦਾਖਲ ਹੁੰਦਿਆਂ ਸਖਤੀ ਨਾਲ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਸੁਰੱਖਿਆ ਦੇ ਹੋਰ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਸ਼ਨੀਵਾਰ ਨੂੰ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ 'ਆਸਕ ਕੈਪਟਨ' ਦੌਰਾਨ ਜਨਤਾ ਦੇ ਸਵਾਲਾਂ ਦੇ ਜਵਾਬ ਦੇ ਰਹੇ ਸੀ। ਚਿੱਟੇ ਦੇ ਤਸਕਰਾਂ ਦੇ ਨਵੇਂ ਜੁਗਾੜ! ਇੰਝ ਆ ਰਹੀ ਸਰਹੱਦ ਪਾਰੋਂ ਹੈਰੋਇਨ, 60 ਪੈਕਟ ਫੜੀ ਅਨੰਦਪੁਰ ਸਾਹਿਬ ਤੋਂ ਅਮਰਜੀਤ ਸਿੰਘ ਦੇ ਸਵਾਲ ਦੇ ਜਵਾਬ 'ਚ ਕੈਪਟਨ ਨੇ ਕਿਹਾ ਕਿ ਐਤਵਾਰ ਨੂੰ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਕਰਫਿਊ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਲੋਕਾਂ ਨੂੰ ਕੰਮ ਤੋਂ ਬਾਹਰ ਜਾਣ ਦੀ ਜ਼ਰੂਰਤ ਹੈ। ਸੂਬੇ ਵਿੱਚ ਕੋਵਿਡ ਦੇ ਫੈਲਣ ਦੇ ਮੱਦੇਨਜ਼ਰ, ਐਤਵਾਰ ਨੂੰ ਕਰਫਿਊ ਲਾਉਣ ਅਤੇ ਲੋਕਾਂ ਨੂੰ ਘਰ ਦੇ ਅੰਦਰ ਰੱਖਣ ਦੇ ਮਕਸਦ ਨਾਲ ਛੁੱਟੀ ਦਾ ਫੈਸਲਾ ਕੀਤਾ ਗਿਆ ਸੀ। ਅੰਮ੍ਰਿਤਸਰ 'ਚ ਖੁੱਲ੍ਹੀ ਸਰਕਾਰੀ ਦਾਅਵਿਆਂ ਦੀ ਪੋਲ! ਬਾਰਸ਼ ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟਰੀਟ ਹੋਇਆ ਇਹ ਹਾਲ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਵਿਡ ਦੇ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਹਸਪਤਾਲਾਂ ਨਾਲ ਸੰਪਰਕ ਕਰਨ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget