ਪੜਚੋਲ ਕਰੋ

'ਪ੍ਰਧਾਨ ਮੰਤਰੀ ਕੇਅਰ ਫੰਡ' ‘ਚ ਪੈਸੇ ਭੇਜਣ ਵਾਲੇ ਸਾਵਧਾਨ! ਕਿਤੇ ਠੱਗੀ ਦਾ ਨਾ ਹੋ ਜਾਇਓ ਸ਼ਿਕਾਰ

ਕੋਰੋਨਵਾਇਰਸ ‘ਚ ਵੱਡੀ ਪ੍ਰੇਸ਼ਾਨੀ ਦੀ ਖ਼ਬਰ ਸਾਹਮਣੇ ਆਈ ਹੈ। ਸਾਈਬਰ ਅਪਰਾਧੀਆਂ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਦੀ ਨਕਲੀ ਯੂਪੀਆਈ ਬਣਾ ਲਈ ਹੈ ਤੇ ਕੁਝ ਲੋਕ ਉਸ ‘ਚ ਪੈਸੇ ਜਮ੍ਹਾ ਕਰਦੇ ਰਹੇ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਭਰ ਵਿੱਚ ਲਗਾਤਾਰ ਵਧ ਰਿਹਾ ਹੈ। ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1000 ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਤੇ ਕੇਰਲ ‘ਚ ਸਥਿਤੀ ਸਭ ਤੋਂ ਬਦਤਰ ਹੋ ਗਈ ਹੈ। ਇਨ੍ਹਾਂ ਦੋਵਾਂ ਸੂਬਿਆਂ ‘ਚ ਇਹ ਅੰਕੜਾ 200-200 ਨੂੰ ਪਾਰ ਕਰ ਗਿਆ ਹੈ। ਦੇਸ਼ ਭਰ ਵਿੱਚ 21 ਦਿਨਾਂ ਦੇ ਤਾਲਾਬੰਦੀ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਇਸ ਵਾਇਰਸ ਤੋਂ ਬਚਾਅ ਲਈ ਸਖ਼ਤ ਕਦਮ ਉਠਾ ਰਹੇ ਹਨ। ਇਹੀ ਕਾਰਨ ਹੈ ਕਿ ਪੀਐਮ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਕੋਰੋਨਾ ਨਾਲ ਲੜਾਈ ਸਬੰਧੀ ਪੀਐਮ ਕੇਅਰ ਫੰਡ ਵਿੱਚ ਮਦਦ ਦੀ ਅਪੀਲ ਕੀਤੀ। ਲੋਕਾਂ ਨੇ ਪੀਐਮ ਮੋਦੀ ਦੀ ਇਸ ਅਪੀਲ ਦਾ ਹੁੰਗਾਰਾ ਦੇਣਾ ਸ਼ੁਰੂ ਕਰ ਦਿੱਤਾ ਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ। ਇਸ ਸਭ ਦੇ ਵਿਚਕਾਰ ਸਾਈਬਰ ਠੱਗਾਂ ਨੂੰ ਵੀ ਇੱਕ ਵੱਡਾ ਮੌਕਾ ਮਿਲਿਆ। ਇਨ੍ਹਾਂ ਠੱਗਾਂ ਨੇ ਇਸ ਯੂਪੀਆਈ ਆਈਡੀ ਦੀ ਤਰ੍ਹਾਂ ਜਾਅਲੀ ਆਈਡੀਜ਼ ਤਿਆਰ ਕੀਤੀਆਂ। ਲੋਕ ਇਸ ‘ਚ ਵੀ ਆਪਣੇ ਪੈਸੇ ਜਮ੍ਹਾ ਕਰਦੇ ਰਹੇ। ਹਾਲਾਂਕਿ ਇੱਕ ਨਾਗਰਿਕ ਨੇ ਇਸ ਨੂੰ ਪਛਾਣ ਲਿਆ ਤੇ ਹੁਣ ਇਸ ਨੂੰ ਰੋਕ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਅਤੇ ਬੈਂਕ ਅਧਿਕਾਰੀਆਂ ਨੇ ਤੁਰੰਤ ਹਰਕਤ ਵਿੱਚ ਆ ਕੇ ਕਾਰਵਾਈ ਕੀਤੀ। ਪੁਲਿਸ ਅਧਿਕਾਰੀਆਂ ਨੇ ਤੁਰੰਤ ਇੱਕ ਕੇਸ ਦਰਜ ਕਰ ਲਿਆ ਤੇ ਬੈਂਕ ਅਧਿਕਾਰੀਆਂ ਦੀ ਮਦਦ ਨਾਲ ਜਾਅਲੀ ਆਈਡੀ ਨੂੰ ਲੌਕ ਕਰ ਲਿਆ। ਫਿਲਹਾਲ ਪੁਲਿਸ ਇਸ ਆਈਡੀ ਦੇ ਨਿਰਮਾਤਾ ਦੀ ਭਾਲ ਕਰ ਰਹੀ ਹੈ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget