ਪੜਚੋਲ ਕਰੋ

83 ਦਿਨਾਂ ਬਾਅਦ ਮੋਦੀ ਨੇ ਰੱਖਿਆ ਬਾਹਰ ਕਦਮ, ਇਨ੍ਹਾਂ ਖੇਤਰਾਂ ਦੀ ਕਰਨਗੇ ਹਵਾਈ ਯਾਤਰਾ

ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨੇ ਪੀਐਮ ਮੋਦੀ ਨੂੰ ਅੰਫਨ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨ ਤੇ ਤਬਾਹ ਹੋਏ ਇਲਾਕਿਆਂ ਦੇ ਮੁੜ ਨਿਰਮਾਣ ਲਈ ਮਦਦ ਦੀ ਅਪੀਲ ਕੀਤੀ ਸੀ।

ਨਵੀਂ ਦਿੱਲੀ: 83 ਦਿਨਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦਿੱਲੀ ਤੋਂ ਨਿਕਲੇ ਹਨ। ਪ੍ਰਧਾਨ ਮੰਤਰੀ ਮੋਦੀ ਕੁਝ ਸਮਾਂ ਪਹਿਲਾਂ ਪੱਛਮੀ ਬੰਗਾਲ (west bengal) ਲਈ ਰਵਾਨਾ ਹੋ ਗਏ ਹਨ। ਪੀਐਮ ਮੋਦੀ ਅੱਜ ਤੂਫਾਨ ਪ੍ਰਭਾਵਿਤ ਪੱਛਮੀ ਬੰਗਾਲ ਤੇ ਓਡੀਸ਼ਾ (Odisha) ਦਾ ਹਵਾਈ ਸਰਵੇਖਣ ਕਰਨ ਜਾ ਰਹੇ ਹਨ। ਉਹ ਅੰਫਨ ਤੂਫਾਨ (Cyclone Amphan) ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਦੱਸ ਦਈਏ ਕਿ ਤੂਫਾਨ ਨੇ ਅਜਿਹੀ ਤਬਾਹੀ ਮਚਾਈ ਕਿ ਬੰਗਾਲ ਤੇ ਓਡੀਸ਼ਾ ਵਿਚ 72 ਲੋਕਾਂ ਦੀ ਜਾਨ ਚਲੀ ਗਈ। ਕਈ ਪੁਲਾਂ ਤੇ ਇਮਾਰਤਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ। ਤੂਫਾਨ ਕਾਰਨ ਉੜੀਸਾ ਦੇ ਕਈ ਤੱਟਵਰਤੀ ਜ਼ਿਲ੍ਹਿਆਂ ਵਿੱਚ ਬਿਜਲੀ ਤੇ ਦੂਰ ਸੰਚਾਰ ਸਹੂਲਤਾਂ ਨੂੰ ਨੁਕਸਾਨ ਪਹੁੰਚਿਆ ਹੈ। ਉੜੀਸਾ ਦੇ ਅਧਿਕਾਰੀਆਂ ਦੇ ਮੁਲਾਂਕਣ ਦੇ ਅਨੁਸਾਰ, ਲਗਪਗ 44.8 ਲੱਖ ਲੋਕ ਚੱਕਰਵਾਤ ਤੋਂ ਪ੍ਰਭਾਵਤ ਹੋਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਨ ਤੋਂ ਬਾਅਦ ਕਿਹਾ, “ਸਾਨੂੰ ਹੁਣ ਤੱਕ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਚੱਕਰਵਾਤ ‘ਅੰਫਨ’ ਕਾਰਨ 72 ਲੋਕਾਂ ਦੀ ਮੌਤ ਹੋਈ ਹੈ। ਦੋ ਜ਼ਿਲ੍ਹੇ- ਉੱਤਰੀ ਅਤੇ ਦੱਖਣੀ 24 ਪਰਗਨਾ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਸਾਨੂੰ ਉਨ੍ਹਾਂ ਜ਼ਿਲ੍ਹਿਆਂ ਦਾ ਮੁੜ ਨਿਰਮਾਣ ਕਰਨਾ ਹੈ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਾਂਗੀ ਕਿ ਉਹ ਸੂਬੇ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ।“ ਪ੍ਰਧਾਨ ਮੰਤਰੀ ਬੰਗਾਲ ਤੋਂ ਬਾਅਦ ਓਡੀਸ਼ਾ ਦਾ ਦੌਰਾ ਕਰਨਗੇ। ਦੱਸ ਦੇਈਏ ਕਿ ਪੀਐਮ ਮੋਦੀ 83 ਦਿਨਾਂ ਬਾਅਦ ਯਾਨੀ ਲਗਪਗ ਤਿੰਨ ਮਹੀਨਿਆਂ ਬਾਅਦ ਦਿੱਲੀ ਤੋਂ ਬਾਹਰ ਜਾ ਰਹੇ ਹਨ। ਆਖਰੀ ਵਾਰ ਉਹ 29 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੇ ਚਿੱਤਰਕੋਟ ਗਏ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget