ਪੜਚੋਲ ਕਰੋ

ਚੱਕਰਵਾਤੀ ਅੰਫਨ: ਪ੍ਰਧਾਨ ਮੰਤਰੀ ਮੋਦੀ ਭਲਕੇ ਕਰਨਗੇ ਉੜੀਸਾ ਅਤੇ ਪੱਛਮੀ ਬੰਗਾਲ ਦਾ ਦੌਰਾ, ਲੈਣਗੇ ਨੁਕਸਾਨ ਦਾ ਜਾਇਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੱਛਮੀ ਬੰਗਾਲ ਅਤੇ ਓਡੀਸ਼ਾ ਦਾ ਦੌਰਾ ਕਰਨਗੇ ਅਤੇ ਚੱਕਰਵਾਤੀ ਅੰਫਨ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਚੱਕਰਵਾਤ ‘ਅੰਫਨ’ (Cyclone Amphan) ਪ੍ਰਭਾਵਿਤ ਉੜੀਸਾ (Odisha) ਅਤੇ ਪੱਛਮੀ ਬੰਗਾਲ (west bengal) ਦਾ ਹਵਾਈ ਯਾਤਰਾ ਕਰਨਗੇ। ਦੋਵਾਂ ਸੂਬਿਆਂ ਵਿੱਚ ਤੂਫਾਨ ਕਾਰਨ ਵੱਡਾ ਨੁਕਸਾਨ ਹੋਇਆ ਹੈ। ਪੱਛਮੀ ਬੰਗਾਲ ‘ਚ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਸੀ ਕਿ ਚੱਕਰਵਾਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਮੁਮਕਿਨ ਮਦਦ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੱਛਮੀ ਬੰਗਾਲ ਵਿੱਚ ਭਿਆਨਕ ਚੱਕਰਵਾਤੀ ਤੂਫਾਨ ਸੌ ਸਾਲਾਂ ਦੇ ਅਰਸੇ ਵਿੱਚ ਆਇਆ ਹੈ। ਜਿਸ ਨੇ ਮਿੱਟੀ ਦੇ ਘਰਾਂ, ਫਸਲਾਂ ਅਤੇ ਦਰੱਖਤ, ਬਿਜਲੀ ਦੇ ਖੰਭਿਆਂ ਨੂੰ ਤਬਾਹ ਕਰ ਦਿੱਤਾ ਹੈ। ਇਸ ਨਾਲ ਓਡੀਸ਼ਾ ‘ਚ ਵੀ ਭਾਰੀ ਤਬਾਹੀ ਮਚ ਗਈ ਹੈ, ਜਿੱਥੇ ਤੱਟਵਰਤੀ ਜ਼ਿਲ੍ਹਿਆਂ ‘ਚ ਬਿਜਲੀ ਅਤੇ ਦੂਰਸੰਚਾਰ ਬੁਨਿਆਦੀ ਢਾਂਚਾ ਢਹਿ ਗਿਆ ਹੈ। ਉੜੀਸਾ ਦੇ ਅਧਿਕਾਰੀਆਂ ਦੇ ਮੁਲਾਂਕਣ ਮੁਤਾਬਕ, ਲਗਪਗ 44.8 ਲੱਖ ਲੋਕ ਚੱਕਰਵਾਤ ਤੋਂ ਪ੍ਰਭਾਵਤ ਹੋਏ ਹਨ।
" ਮੈਂ ਬਹੁਤ ਜਲਦੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਾਂਗੀ। ਬਹਾਲੀ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਉੱਤਰੀ ਅਤੇ ਦੱਖਣੀ 24 ਪਰਗਾਨਿਆਂ, ਕੋਲਕਾਤਾ ਦਾ ਇੱਕ ਵੱਡਾ ਹਿੱਸੇ ‘ਚ ਪਿਛਲੀ ਸ਼ਾਮ ਤੋਂ ਬਿਜਲੀ ਦੀ ਅਸਫਲਤਾ ਹੈ। ਇੱਥੋਂ ਤਕ ਕਿ ਟੈਲੀਫੋਨ ਅਤੇ ਮੋਬਾਈਲ ਫੋਨ ਸੇਵਾਵਾਂ ਵੀ ਠੱਪ ਹਨ। "
-ਮਮਤਾ ਬੈਨਰਜੀ, ਮੁੱਖ ਮੰਤਰੀ
ਬੈਨਰਜੀ ਨੇ ਕਿਹਾ, “ਮੈਂ ਆਪਣੀ ਜ਼ਿੰਦਗੀ ਵਿਚ ਇੰਨਾ ਵੱਡਾ ਤੂਫਾਨ ਅਤੇ ਨੁਕਸਾਨ ਕਦੇ ਨਹੀਂ ਵੇਖਿਆ।” ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਢਾਈ ਤੋਂ ਢਾਈ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget