ਪੜਚੋਲ ਕਰੋ

ਭਾਜਪਾ ਪ੍ਰਧਾਨ ਦਾ ਦਾਅਵਾ, ਤੋੜ-ਭੰਨ੍ਹ ਕਰਨ ਵਾਲਿਆਂ ਨੂੰ ਮਾਰਾਂਗੇ ਗੋਲੀ!

ਪੱਛਮੀ ਬੰਗਾਲ ਦੇ ਬੀਜੇਪੀ ਦੇ ਪ੍ਰਧਾਨ ਦਿਲੀਪ ਘੋਸ਼ ਨੇ ਸੀਏਏ ਪ੍ਰਦਰਸ਼ਨ ਦੌਰਾਨ ਤੋੜ-ਭੰਨ੍ਹ ਕਰਨ ਵਾਲਿਆਂ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਦਿਲੀਪ ਘੋਸ਼ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਏਗਾ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ।

ਕੋਲਕਾਤਾ: ਪੱਛਮੀ ਬੰਗਾਲ ਦੇ ਬੀਜੇਪੀ ਦੇ ਪ੍ਰਧਾਨ ਦਿਲੀਪ ਘੋਸ਼ ਨੇ ਸੀਏਏ ਪ੍ਰਦਰਸ਼ਨ ਦੌਰਾਨ ਤੋੜ-ਭੰਨ੍ਹ ਕਰਨ ਵਾਲਿਆਂ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਦਿਲੀਪ ਘੋਸ਼ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਏਗਾ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਨਾਦੀਆ ਜ਼ਿਲ੍ਹੇ 'ਚ ਸੀਏਏ ਦੇ ਸਮਰਥਨ 'ਚ ਇੱਕ ਸਭਾ ਨੂੰ ਸੰਬੋਧਨ ਕਰਦਿਆਂ ਦਿਲੀਪ ਘੋਸ਼ ਨੇ ਕਿਹਾ ਕਿ ਮਮਤਾ ਬੈਨਰਜੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਘੋਸ਼ ਨੇ ਕਿਹਾ ਕਿ "ਕੀ ਇਹ ਉਨ੍ਹਾਂ ਦੇ ਪਿਓ ਦੀ ਜਾਇਦਾਦ ਹੈ? ਉਹ ਕਿਸ ਤਰ੍ਹਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਜੋ ਟੈਕਸ ਦੇਣ ਵਾਲਿਆਂ ਦੇ ਪੈਸਿਆਂ ਨਾਲ ਬਣੀ ਹੈ? ਉੱਤਰ ਪ੍ਰਦੇਸ਼, ਅਸਮ ਤੇ ਕਰਨਾਟਕ ਦੀਆਂ ਸਰਕਾਰਾਂ ਨੇ ਅਜਿਹੇ ਰਾਸ਼ਟਰ ਵਿਰੋਧੀ ਤੱਤਾਂ ਨੂੰ ਗੋਲੀ ਮਾਰ ਕੇ ਬਿਲਕੁਲ ਠੀਕ ਕੀਤਾ।" ਉਨ੍ਹਾਂ ਅੱਗੇ ਕਿਹਾ ਕਿ ਅਸਮ, ਯੂਪੀ ਤੇ ਜਿੱਥੇ ਵੀ ਉਨ੍ਹਾਂ ਦੀ ਸਰਕਾਰ ਹੈ ਅਜਿਹੇ ਲੋਕਾਂ ਨੂੰ ਕੁੱਤਿਆਂ ਵਾਂਗ ਗੋਲੀ ਮਾਰੀ ਗਈ। ਉਨ੍ਹਾਂ ਖਿਲਾਫ਼ ਕੇਸ ਦਰਜ ਕੀਤੇ ਗਏ। ਦਿਲੀਪ ਘੋਸ਼ ਨੇ ਕਿਹਾ ਕਿ "ਇੱਥੇ ਆਓਗੇ, ਖਾਓਗੇ ਤੇ ਤੋੜ-ਭੰਨ੍ਹ ਕਰੋਗੇ? ਕੀ ਇਹ ਤੁਹਾਡੀ ਜ਼ਿਮੀਂਦਾਰੀ ਹੈ?" ਮਮਤਾ ਬੈਨਰਜੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਘੋਸ਼ ਨੇ ਕਿਹਾ ਕਿ ਮਮਤਾ ਬੈਨਰਜੀ ਕੁਝ ਨਹੀਂ ਕਰਨਾ ਚਾਹੁੰਦੀ, ਸਿਰਫ ਇੱਧਰ-ਉੱਧਰ ਘੁੰਮ ਰਹੀ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget