ਪੜਚੋਲ ਕਰੋ

Darbhanga Blast: ਸ਼ਾਮਲੀ ਤੋਂ ਗ੍ਰਿਫਤਾਰ ਦੋਨੋਂ ਸ਼ੱਕੀਆਂ ਨੂੰ ਲਿਆਂਦਾ ਗਿਆ ਪਟਨਾ, NIA ਕੋਰਟ 'ਚ ਹੋਵੇਗੀ ਪੇਸ਼ੀ 

ਦਰਭੰਗਾ ਰੇਲਵੇ ਸਟੇਸ਼ਨ 'ਤੇ 17 ਜੂਨ ਨੂੰ ਸਿਕੰਦਰਬਾਦ ਤੋਂ ਆਏ ਕਪੜੇ ਦੇ ਪਾਰਸਲ 'ਚ ਹੋਏ ਧਮਾਕੇ ਦੇ ਮਾਮਲੇ 'ਚ ਸ਼ਾਮਲੀ ਤੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੱਕੀ ਅੱਤਵਾਦੀਆਂ ਨੂੰ ਸ਼ਨੀਵਾਰ ਨੂੰ ਪਟਨਾ ਲਿਆਂਦਾ ਗਿਆ।

ਪਟਨਾ:  ਦਰਭੰਗਾ ਰੇਲਵੇ ਸਟੇਸ਼ਨ 'ਤੇ 17 ਜੂਨ ਨੂੰ ਸਿਕੰਦਰਬਾਦ ਤੋਂ ਆਏ ਕਪੜੇ ਦੇ ਪਾਰਸਲ 'ਚ ਹੋਏ ਧਮਾਕੇ ਦੇ ਮਾਮਲੇ 'ਚ ਸ਼ਾਮਲੀ ਤੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੱਕੀ ਅੱਤਵਾਦੀਆਂ ਨੂੰ ਸ਼ਨੀਵਾਰ ਨੂੰ ਪਟਨਾ ਲਿਆਂਦਾ ਗਿਆ। ਐਨਆਈਏ ਅਧਿਕਾਰੀ ਕਾਸੀਮ ਅਤੇ ਸਲੀਮ ਨੂੰ ਲੈ ਕੇ ਪਟਨਾ ਏਅਰਪੋਰਟ ਪਹੁੰਚੇ, ਜਿੱਥੋਂ ਸਖਤ ਸੁਰੱਖਿਆ ਵਿਚ ਉਨ੍ਹਾਂ ਨੂੰ ਅਦਾਲਤ ਵਿਚ ਲਿਜਾਇਆ ਗਿਆ। ਦੋਵਾਂ ਨੂੰ ਅੱਜ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਨਆਈਏ ਅੱਤਵਾਦੀਆਂ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਦੀ ਮੰਗ ਕਰੇਗੀ।

ਦੱਸਣਯੋਗ ਹੈ ਕਿ ਦਰਭੰਗਾ ਪਾਰਸਲ ਬਲਾਸਟ ਕੇਸ ਦੇ ਮਾਸਟਰ ਮਾਈਂਡ ਮੁਹੰਮਦ ਕਾਸੀਮ ਅਤੇ ਹਾਜੀ ਸਲੀਮ ਨੂੰ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਇਹ ਚੌਥੀ ਗ੍ਰਿਫਤਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਾਜੀ ਸਲੀਮ ਉਰਫ ਤੂਆ ਸ਼ਾਮਲੀ ਦੇ ਕੈਰਾਨਾ ਦੇ ਬਿਸਤਾਇਨਾ ਇਲਾਕੇ ਦਾ ਵਸਨੀਕ ਹੈ ਅਤੇ ਕਾਸੀਮ ਉਰਫ ਕਫੀਲ ਅਲਖੁਰਦ ਦਾ ਵਸਨੀਕ ਹੈ।

ਐਨਆਈਏ ਦੇ ਅਨੁਸਾਰ, ਦਰਭੰਗਾ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਮੁਹੰਮਦ ਸਲੀਮ ਅਹਿਮਦ ਉਰਫ ਹਾਜੀ ਸਲੀਮ ਅਤੇ ਕਾਫਿਲ ਹੈ। ਇਹ ਜਾਂਚ ਵਿਚ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਹੈਦਰਾਬਾਦ ਤੋਂ ਗ੍ਰਿਫਤਾਰ ਕੀਤੇ ਗਏ ਦੋਵੇਂ ਅੱਤਵਾਦੀ ਹਾਜੀ ਸਲੀਮ ਦੇ ਘਰ ਫਰਵਰੀ 2021 ਵਿੱਚ ਮਿਲੇ ਸਨ ਅਤੇ ਇੱਕ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget