ਪੜਚੋਲ ਕਰੋ

ਜੇਲ੍ਹ 'ਚ ਰਾਮ ਰਹੀਮ ਨਾਲ ਮੁਲਕਾਤਾਂ ਦਾ ਦੌਰ ਤੇਜ਼, ਹਨੀਪ੍ਰੀਤ ਮਗਰੋਂ ਅੱਜ ਪਹੁੰਚੀਆਂ ਧੀਆਂ ਤੇ ਨੂੰਹ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹੀਂ ਦਿਨੀਂ ਬਲਾਤਕਾਰ ਤੇ ਪੱਤਰਕਾਰ ਦੇ ਕਤਲ ਕੇਸ ਦੀ ਸਜ਼ਾ ਸੁਨਾਰੀਆ ਜੇਲ੍ਹ 'ਚ ਕੱਟ ਰਿਹਾ ਹੈ। ਇਸ ਦੌਰਾਨ ਉਹ ਕਈ ਵਾਰ ਆਪਣੇ ਪਰਿਵਾਰ ਤੇ ਕਈ ਵਾਰ ਜੇਲ੍ਹ ਵਿੱਚੋਂ ਬਾਹਰ ਆਈ ਆਪਣੀ ਮੂੰਹ ਬੋਲੀ ਧੀ ਹਨੀਪ੍ਰੀਤ ਨਾਲ ਮੁਲਾਕਾਤ ਕਰ ਚੁੱਕਿਆ ਹੈ।

ਰੋਹਤਕ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹੀਂ ਦਿਨੀਂ ਬਲਾਤਕਾਰ ਤੇ ਪੱਤਰਕਾਰ ਦੇ ਕਤਲ ਕੇਸ ਦੀ ਸਜ਼ਾ ਸੁਨਾਰੀਆ ਜੇਲ੍ਹ 'ਚ ਕੱਟ ਰਿਹਾ ਹੈ। ਇਸ ਦੌਰਾਨ ਉਹ ਕਈ ਵਾਰ ਆਪਣੇ ਪਰਿਵਾਰ ਤੇ ਕਈ ਵਾਰ ਜੇਲ੍ਹ ਵਿੱਚੋਂ ਬਾਹਰ ਆਈ ਆਪਣੀ ਮੂੰਹ ਬੋਲੀ ਧੀ ਹਨੀਪ੍ਰੀਤ ਨਾਲ ਮੁਲਾਕਾਤ ਕਰ ਚੁੱਕਿਆ ਹੈ। ਹੁਣ ਉਸ ਨੂੰ ਜੇਲ੍ਹ 'ਚ ਮਿਲਣ ਉਸ ਦੀਆਂ ਦੋਵੇਂ ਧੀਆਂ ਤੇ ਨੂੰਹ ਪਹੁੰਚੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਵਕੀਲ ਹਰੀਸ਼ ਛਾਬੜਾ ਵੀ ਸੀ। ਦੱਸ ਦਈਏ ਕਿ ਇਨ੍ਹਾਂ ਦੀ ਮੁਲਾਕਾਤ ਕਰੀਬ ਢਾਈ ਵਜੇ ਹੋਈ। ਰਾਮ ਰਹੀਮ ਦੀਆਂ ਧੀਆਂ ਚਰਨਪ੍ਰੀਤ ਤੇ ਅਮਰਪ੍ਰੀਤ ਦੇ ਨਾਲ ਉਸ ਦੀ ਨੂੰਹ ਹੁਸਨਮੀਤ ਵੀ ਸੀ। ਇਨ੍ਹਾਂ 'ਚ ਮੁਲਾਕਾਤ ਕਰੀਬ 20 ਮਿੰਟ ਹੋਈ। ਇਸ ਮੁਲਾਕਾਤ 'ਚ ਉਨ੍ਹਾਂ ਦੇ ਨਾਲ ਹਨੀਪ੍ਰੀਤ ਮੌਜੂਦ ਨਹੀਂ ਸੀ। ਹਨੀਪ੍ਰੀਤ ਪਿਛਲੇ ਸੋਮਵਾਰ ਨੂੰ ਹੀ ਰਾਮ ਰਹੀਮ ਨਾਲ ਮੁਲਾਕਾਤ ਕੀਤੀ ਹੈ। ਉਸ ਦੇ ਨਾਲ ਡੇਰੇ ਦੀ ਵਾਈਸ ਚੇਅਰਮੈਨ ਸ਼ੋਭਾ ਗੌਰਾ ਸੀ। ਹਨੀਪ੍ਰੀਤ ਨੂੰ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਕਿਹਾ ਜਾਂਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਹਲਚਲ, ਬਦਲ ਸਕਦਾ ਪੰਜਾਬ ਕਾਂਗਰਸ ਪ੍ਰਧਾਨ; ਕਾਂਗਰਸ ਹਾਈਕਮਾਨ ਦੀ ਮੀਟਿੰਗ 'ਚ ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਸਿਆਸਤ 'ਚ ਹਲਚਲ, ਬਦਲ ਸਕਦਾ ਪੰਜਾਬ ਕਾਂਗਰਸ ਪ੍ਰਧਾਨ; ਕਾਂਗਰਸ ਹਾਈਕਮਾਨ ਦੀ ਮੀਟਿੰਗ 'ਚ ਹੋ ਸਕਦਾ ਵੱਡਾ ਫੈਸਲਾ
ABP Sanjha Top 10, 2 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 2 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
Embed widget