ਪੜਚੋਲ ਕਰੋ
Advertisement
ਟੈਕਸ ਰਿਟਰਨ ਦਾਖਲ ਕਰਨ ਦੀ ਤਰੀਕ ਇੱਕ ਮਹੀਨੇ ਵਧੀ
ਟੈਕਸ ਰਿਟਰਨ ਦਾਖਲ ਕਰਨ ਦੀ ਤਰੀਕ ਇਕ ਮਹੀਨੇ ਵਧਾ ਦਿੱਤੀ ਗਈ ਹੈ। ਵਿੱਤ ਮੰਤਰਾਲੇ ਨੇ ਕਿਹਾ ਕਿ ਵਿਅਕਤੀਗਤ ਟੈਕਸਦਾਤਾਵਾਂ ਲਈ ਵਿੱਤੀ ਸਾਲ 2019-20 ਲਈ ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖਲ ਕਰਨ ਦੀ ਆਖਰੀ ਤਰੀਕ ਇਕ ਮਹੀਨੇ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।
ਨਵੀਂ ਦਿੱਲੀ: ਟੈਕਸ ਰਿਟਰਨ ਦਾਖਲ ਕਰਨ ਦੀ ਤਰੀਕ ਇਕ ਮਹੀਨੇ ਵਧਾ ਦਿੱਤੀ ਗਈ ਹੈ। ਵਿੱਤ ਮੰਤਰਾਲੇ ਨੇ ਕਿਹਾ ਕਿ ਵਿਅਕਤੀਗਤ ਟੈਕਸਦਾਤਾਵਾਂ ਲਈ ਵਿੱਤੀ ਸਾਲ 2019-20 ਲਈ ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖਲ ਕਰਨ ਦੀ ਆਖਰੀ ਤਰੀਕ ਇਕ ਮਹੀਨੇ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।
ਕੇਂਦਰੀ ਸਿੱਧੇ ਟੈਕਸ ਬੋਰਡ ਜਾਂ ਸੀਬੀਡੀਟੀ ਨੇ ਕੋਰੋਨਾਵਾਇਰਸ ਦੀ ਲਾਗ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਕਾਰਨ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਆਮਦਨ ਟੈਕਸ ਰਿਟਰਨ ਦਾਖਲ ਕਰਨ ਦੀ ਆਖਰੀ ਤਰੀਕ 30 ਨਵੰਬਰ ਤੱਕ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement