ਪੜਚੋਲ ਕਰੋ

ਦੇਸ਼ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਰੀਜ਼, ਤਿੰਨ ਹਜ਼ਾਰ ਤੋਂ ਜ਼ਿਆਦਾ ਹੋਏ ਸੰਕਰਮਿਤ, ਹੁਣ ਤੱਕ 75 ਮੌਤ

ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਮਾਮਲਿਆਂ ਵਿਚ ਸਭ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਅਤੇ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਤਿੰਨ ਹਜ਼ਾਰ ਤੋਂ ਪਾਰ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 75 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਅਜੇ ਵੀ 2,784 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ, ਜਦੋਂ ਕਿ 212 ਵਿਅਕਤੀ ਠੀਕ ਹੋ ਚੁੱਕੇ ਹਨ। 57 ਵਿਦੇਸ਼ੀ ਨਾਗਰਿਕਾਂ ਸਮੇਤ ਕੁੱਲ ਕੇਸਾਂ ਦੀ ਗਿਣਤੀ 3,072 ਹੋ ਗਈ।

ਨਵੀਂ ਦਿੱਲੀ: ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਮਾਮਲਿਆਂ ਵਿਚ ਸਭ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਅਤੇ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਤਿੰਨ ਹਜ਼ਾਰ ਤੋਂ ਪਾਰ ਹੋ ਗਈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ 75 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਅਜੇ ਵੀ 2,784 ਲੋਕ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ, ਜਦੋਂ ਕਿ 212 ਵਿਅਕਤੀ ਠੀਕ ਹੋ ਚੁੱਕੇ ਹਨ। 57 ਵਿਦੇਸ਼ੀ ਨਾਗਰਿਕਾਂ ਸਮੇਤ ਕੁੱਲ ਕੇਸਾਂ ਦੀ ਗਿਣਤੀ 3,072 ਹੋ ਗਈ। ਕਿਹੜੇ ਸੂਬੇ ‘ਚ ਕਿੰਨੇ ਲੋਕਾਂ ਦੀ ਹੋਈ ਮੌਤ? ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਕਿਹਾ ਕਿ ਹੁਣ ਤੱਕ 79,950 ਸੈਂਪਲ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 3,113 ਲੋਕਾਂ ਨੇ ਸੰਕਰਮਣ ਦੀ ਪੁਸ਼ਟੀ ਕੀਤੀ ਹੈ। ਸਿਹਤ ਮੰਤਰਾਲੇ ਮੁਤਾਬਕ ਮਹਾਰਾਸ਼ਟਰ ਵਿੱਚ ਹੁਣ ਤੱਕ 24 ਮੌਤਾਂ ਕੋਰੋਨਾਵਾਇਰਸ ਨਾਲ ਹੋਈਆਂ ਹਨ। ਇਸ ਤੋਂ ਬਾਅਦ ਗੁਜਰਾਤ ਵਿਚ 10, ਤੇਲੰਗਾਨਾ ਵਿਚ ਸੱਤ, ਮੱਧ ਪ੍ਰਦੇਸ਼ ਅਤੇ ਦਿੱਲੀ ਵਿਚ 6-6, ਪੰਜਾਬ ਵਿਚ ਪੰਜ, ਕਰਨਾਟਕ ਅਤੇ ਪੱਛਮੀ ਬੰਗਾਲ ਵਿਚ ਤਿੰਨ, ਜਦਕਿ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਵਿਚ ਦੋ ਮੌਤਾਂ ਹੋਈਆਂ।  ਆਂਧਰਾ ਪ੍ਰਦੇਸ਼, ਬਿਹਾਰ ਅਤੇ ਹਿਮਾਚਲ ਪ੍ਰਦੇਸ਼ ਵਿਚ ਇਕ-ਇਕ ਦੀ ਮੌਤ ਹੋਈ। ਕਿਹੜੇ ਸੂਬੇ ‘ਚੋਂ ਕਿੰਨੇ ਮਾਮਲੇ ਆਏ ਸਾਹਮਣੇ? ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਪੁਸ਼ਟੀ ਕੀਤੇ ਗਏ ਕੇਸ 490 ਹਨ, ਜਦੋਂ ਕਿ ਦਿੱਲੀ ਵਿੱਚ 445 ਅਤੇ ਤਾਮਿਲਨਾਡੂ ਵਿੱਚ 411 ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਹੁਣ ਤੱਕ 295 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਰਾਜਸਥਾਨ ਵਿੱਚ 200 ਅਤੇ ਉੱਤਰ ਪ੍ਰਦੇਸ਼ ਵਿੱਚ 174 ਕੇਸਾਂ ਦੀ ਪੁਸ਼ਟੀ ਹੋਈ ਹੈ। ਆਂਧਰਾ ਪ੍ਰਦੇਸ਼ ਵਿੱਚ 161, ਤੇਲੰਗਾਨਾ ਵਿੱਚ 159, ਕਰਨਾਟਕ ਵਿੱਚ 128, ਗੁਜਰਾਤ ਵਿੱਚ 105 ਅਤੇ ਮੱਧ ਪ੍ਰਦੇਸ਼ ਵਿੱਚ 104 ਮਾਮਲੇ ਸਾਹਮਣੇ ਆਏ ਹਨ। ਜੰਮੂ-ਕਸ਼ਮੀਰ ਵਿੱਚ ਹੁਣ ਤੱਕ 75 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਪੱਛਮੀ ਬੰਗਾਲ ਵਿੱਚ 69, ਪੰਜਾਬ ਵਿੱਚ 65, ਬਿਹਾਰ ਵਿੱਚ 30, ਅਸਾਮ ਵਿੱਚ 24, ਚੰਡੀਗੜ੍ਹ ਵਿੱਚ 18, ਉਤਰਾਖੰਡ ਵਿੱਚ 16 ਅਤੇ ਲੱਦਾਖ ਵਿੱਚ 14 ਕੇਸਾਂ ਦੀ ਪੁਸ਼ਟੀ ਹੋਈ ਹੈ। ਇਹ ਵੀ ਪੜ੍ਹੋ : ਕੈਪਟਨ ਦੀ ਚੇਤਾਵਨੀ, ਕੋਰੋਨਾ ਦੇ ਕਹਿਰ 'ਚ ਇਨ੍ਹਾਂ ਹਸਪਤਾਲਾਂ ਦੇ ਹੋਣਗੇ ਲਾਇਸੈਂਸ ਰੱਦ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget