ਪੜਚੋਲ ਕਰੋ

ਧੀ ਦੇ ਵਿਆਹ 'ਤੇ 500 ਕਰੋੜ ਖਰਚਣ ਵਾਲੇ ਪਰਿਵਾਰ 'ਤੇ 24 ਹਜ਼ਾਰ ਕਰੋੜ ਦਾ ਕਰਜ਼ਾ!

ਸਟੀਲ ਕਿੰਗ ਲਕਸ਼ਮੀ ਮਿੱਤਲ ਦੇ ਛੋਟਾ ਭਰਾ ਪ੍ਰਮੋਦ ਮਿੱਤਲ ਨੂੰ ਬ੍ਰਿਟੇਨ ਦਾ ਸਭ ਤੋਂ ਵੱਡਾ ਬੈਂਕਰਪਟ ਐਲਾਨਿਆ ਜਾ ਸਕਦਾ ਹੈ। ਲਕਸ਼ਮੀ ਮਿੱਤਲ ਉਹ ਹੀ ਸ਼ਖਸ ਹੈ ਜਿਸ ਨੇ ਆਪਣੀ ਧੀ ਦੇ ਵਿਆਹ 'ਤੇ 500 ਕਰੋੜ ਖਰਚ ਕਰਕੇ ਕਾਫੀ ਸੁਰਖੀਆਂ ਬਟੋਰੀਆਂ ਸੀ। 64 ਸਾਲਾ ਪ੍ਰਮੋਦ ਮਿੱਤਲ ਦਾ ਕਹਿਣਾ ਹੈ, "ਮੇਰੇ 'ਤੇ 23,750 ਕਰੋੜ ਰੁਪਏ ਬਕਾਇਆ ਹਨ।

ਨਵੀਂ ਦਿੱਲੀ: ਸਟੀਲ ਕਿੰਗ ਲਕਸ਼ਮੀ ਮਿੱਤਲ ਦੇ ਛੋਟਾ ਭਰਾ ਪ੍ਰਮੋਦ ਮਿੱਤਲ ਨੂੰ ਬ੍ਰਿਟੇਨ ਦਾ ਸਭ ਤੋਂ ਵੱਡਾ ਬੈਂਕਰਪਟ ਐਲਾਨਿਆ ਜਾ ਸਕਦਾ ਹੈ। ਪ੍ਰਮੋਦ ਮਿੱਤਲ ਉਹ ਹੀ ਸ਼ਖਸ ਹੈ ਜਿਸ ਨੇ ਆਪਣੀ ਧੀ ਦੇ ਵਿਆਹ 'ਤੇ 500 ਕਰੋੜ ਖਰਚ ਕਰਕੇ ਕਾਫੀ ਸੁਰਖੀਆਂ ਬਟੋਰੀਆਂ ਸੀ। 64 ਸਾਲਾ ਪ੍ਰਮੋਦ ਮਿੱਤਲ ਦਾ ਕਹਿਣਾ ਹੈ, "ਮੇਰੇ 'ਤੇ 23,750 ਕਰੋੜ ਰੁਪਏ ਬਕਾਇਆ ਹਨ। ਮੈਂ ਆਪਣੀ ਸਾਰੀ ਜਾਇਦਾਦ ਇੱਕ ਸੌਦੇ 'ਚ ਗੁਆ ਦਿੱਤੀ। ਹੁਣ ਮੇਰੇ ਕੋਲ ਆਮਦਨ ਦਾ ਕੋਈ ਸਾਧਨ ਵੀ ਨਹੀਂ, ਸਿਵਾਏ ਦਿੱਲੀ ਨੇੜੇ ਇੱਕ ਜ਼ਮੀਨ ਜਿਸ ਦੀ ਕੀਮਤ ਕਿਸੇ ਸਮੇਂ 45 ਪੌਂਡ (4300 ਰੁਪਏ) ਸੀ। ਧੀ ਦੇ ਵਿਆਹ 'ਤੇ 500 ਕਰੋੜ ਖਰਚਣ ਵਾਲੇ ਪਰਿਵਾਰ 'ਤੇ 24 ਹਜ਼ਾਰ ਕਰੋੜ ਦਾ ਕਰਜ਼ਾ! ਉਸ ਨੇ ਕਿਹਾ ਮੇਰੇ ਕੋਲ ਕੁੱਲ ਡੇਢ ਕਰੋੜ ਰੁਪਏ ਹਨ। ਮੇਰੀ ਆਪਣੀ ਕੋਈ ਕਮਾਈ ਨਹੀਂ ਹੈ। ਪਤਨੀ ਵੀ ਮੇਰੇ 'ਤੇ ਨਿਰਭਰ ਨਹੀਂ ਹੈ। ਹਕੀਕਤ ਇਹ ਹੈ ਕਿ ਹੁਣ ਮੇਰੇ ਕੋਲ ਜੀਵਨ ਸੰਕਟ ਹੈ। ਮੇਰੇ ਮਹੀਨੇ ਦਾ ਖਰਚਾ ਤਕਰੀਬਨ 2 ਲੱਖ ਰੁਪਏ ਹੈ।" ਪ੍ਰਮੋਦ ਦਾ ਵਿਵਾਦ 14 ਸਾਲ ਪੁਰਾਣਾ ਹੈ। ਉਹ ਬਹੁਤ ਸਾਰੇ ਕਰਜ਼ਿਆਂ ਦੇ ਬਦਲੇ ਗਾਰੰਟਰ ਸੀ, ਪਰ ਧੋਖਾਧੜੀ ਦੇ ਕੇਸ ਵਿੱਚ ਫਸਣ ਦੇ ਬਾਅਦ, ਉਹ ਆਪਣਾ ਕਰਜ਼ਾ ਮੋੜ ਨਹੀਂ ਸਕਿਆ। ਉਦੋਂ ਵੱਡੇ ਭਰਾ ਲਕਸ਼ਮੀ ਮਿੱਤਲ ਨੇ ਵੀ ਦੋ ਵਾਰ ਜ਼ਮਾਨਤ ਦੀ ਰਕਮ ਭਰ ਕੇ ਉਸ ਨੂੰ ਅਪਰਾਧਿਕ ਕਾਰਵਾਈ ਤੋਂ ਬਚਾਇਆ ਸੀ। ਰਾਜਪਾਲ ਪਾਸ ਕਰਨਗੇ ਬਿੱਲ ਜਾਂ ਮੁੱਖ ਮੰਤਰੀ ਦੇਣਗੇ ਅਸਤੀਫ਼ਾ? 'ਏਬੀਪੀ ਸਾਂਝਾ' ਨਾਲ ਗੱਲਬਾਤ 'ਚ ਕੈਪਟਨ ਨੇ ਦੱਸਿਆ ਪ੍ਰਮੋਦ 'ਤੇ ਯੂਕੇ ਸਟੇਟ ਟਰੇਡਿੰਗ ਕਾਰਪੋਰੇਸ਼ਨ (ਐਸਟੀਸੀ) ਦਾ 2,210 ਕਰੋੜ ਰੁਪਏ ਬਕਾਇਆ ਹੈ। 2019 ਵਿੱਚ, ਉਸ ਨੂੰ ਧੋਖਾਧੜੀ ਦੇ ਦੋਸ਼ ਵਿੱਚ ਬੋਸਨੀਆ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਹ ਕੇਸ ਕੋਲਾ ਪਲਾਂਟ GIKIL ਨਾਲ ਜੁੜੇ ਧੋਖਾਧੜੀ ਦਾ ਹੈ। ਪ੍ਰਮੋਦ 2003 ਤੋਂ ਇੱਕ ਹਜ਼ਾਰ ਕਰਮਚਾਰੀਆਂ ਨਾਲ ਇਹ ਫਰਮ ਚਲਾ ਰਿਹਾ ਸੀ। ਉਹ GIKIL ਦੇ ਸੁਪਰਵਾਈਜ਼ਰੀ ਬੋਰਡ ਦਾ ਮੁਖੀ ਸੀ। ਪ੍ਰਮੋਦ ਨੂੰ ਇਸ ਪਲਾਂਟ ਦੇ ਖਾਤੇ 'ਚੋਂ ਕਰੀਬ 84 ਕਰੋੜ ਰੁਪਏ ਦੇ ਸ਼ੱਕੀ ਟਰਾਂਸਫਰ ਦੇ ਬਾਰੇ ਵਿੱਚ ਪੁੱਛਗਿੱਛ ਕਰਨ ਲਈ ਹਿਰਾਸਤ ਵਿੱਚ ਲਿਆ ਗਿਆ ਸੀ। ਕਿਸਾਨ ਜਥੇਬੰਦੀਆਂ ਦੀ ਵਿਧਾਨ ਸਭਾ 'ਚ 4 ਬਿੱਲ ਪਾਸ ਹੋਣ ਤੋਂ ਬਾਅਦ ਮੀਟਿੰਗ ਇਹ ਟਰਾਂਸਫਰ 2006 ਅਤੇ 2015 ਦੇ ਵਿਚਕਾਰ ਕੀਤੇ ਗਏ ਸੀ। ਇੱਕ ਸਥਾਨਕ ਜਨਤਕ ਕੰਪਨੀ (ਕੇਐਚਬੀ) ਵੀ ਇਸ ਪਲਾਂਟ ਵਿੱਚ ਸ਼ੇਅਰ ਰੱਖਦੀ ਹੈ। ਪਿਛਲੇ ਸਾਲ ਪ੍ਰਮੋਦ ਨੂੰ 92 ਕਰੋੜ ਰੁਪਏ ਦੀ ਜ਼ਮਾਨਤ ਮਿਲਣ ਤੋਂ ਬਾਅਦ ਰਿਹਾ ਕੀਤਾ ਗਿਆ ਸੀ। ਫਿਰ ਮੀਡੀਆ 'ਚ ਇਹ ਖਬਰ ਆਈ ਕਿ ਦੋਹਾਂ ਭਰਾਵਾਂ 'ਚ ਜਾਇਦਾਦ ਨੂੰ ਲੈ ਕੇ ਵਿਵਾਦ ਹੋਇਆ ਸੀ। ਵੱਡਾ ਭਰਾ ਲਕਸ਼ਮੀ ਮਿੱਤਲ ਬ੍ਰਿਟੇਨ ਦਾ 19 ਵਾਂ ਅਮੀਰ ਆਦਮੀ ਹੈ। ਉਹ ਬ੍ਰਿਟੇਨ ਦੇ ਇਕ ਸਰਬੋਤਮ ਖੇਤਰ ਮੇਅਫੇਏਰ 'ਚ 2000 ਕਰੋੜ ਰੁਪਏ ਦੀ ਇਕ ਮਕਾਨ ਦਾ ਮਾਲਕ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget