ਪੜਚੋਲ ਕਰੋ

ਕਰਫਿਊ ‘ਚ ਢਿੱਲ ਦੇਣ ਦਾ ਫੈਸਲਾ 3 ਮਈ ਤੋਂ ਬਾਅਦ ਲਿਆ ਜਾਵੇਗਾ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਮ੍ਰਿਤਸਰ ‘ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨੂੰ ਕਰਫਿਊ ‘ਚ ਛੋਟ ਦੇਣ ਬਾਰੇ ਫੈਸਲਾ 3 ਮਈ ਤੋਂ ਬਾਅਦ ਹੀ ਕੀਤਾ ਜਾਵੇਗਾ।

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਮ੍ਰਿਤਸਰ (Amritsar) ‘ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਦੀਆਂ ਹਦਾਇਤਾਂ ਮੁਤਾਬਕ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨੂੰ ਕਰਫਿਊ ‘ਚ ਛੋਟ ਦੇਣ ਬਾਰੇ ਫੈਸਲਾ 3 ਮਈ ਤੋਂ ਬਾਅਦ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ‘ਚ ਨਾਦੇੜ ਤੋਂ ਆਏ ਸ਼ਰਧਾਲੂਆਂ ਦੇ ਟੈਸਟਾਂ ਕੀਤੇ ਗਏ ਜਿਨ੍ਹਾਂ ਚੋਂ ਹੁਣ ਤੱਕ 23 ਨਵੇਂ ਮਰੀਜ਼ ਆ ਚੁੱਕੇ ਹਨ। ਇਸ ਤੋਂ ਇਲਾਵਾ ਕੱਲ੍ਹ ਵੀ ਕਈਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲਾਂ ਵੀ ਕਈ ਇਲਾਕੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਰਹੇ ਹਨ, ਜਿਸ ਕਾਰਨ ਅੰਮ੍ਰਿਤਸਰ ‘ਚ ਸਾਵਧਾਨੀ ਦੀ ਵੱਡੀ ਲੋੜ ਹੈ। ਢਿੱਲੋਂ ਨੇ ਅੱਗੇ ਕਿਹਾ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਜ਼ਰੀਏ ਅੰਮ੍ਰਿਤਸਰ ਜ਼ਿਲ੍ਹੇ ਬਾਰੇ ਵਿਸਥਾਰਤ ਜਾਣਕਾਰੀ ਲਈ ਜਿਸ ‘ਚ ਉਨ੍ਹਾਂ ਨੂੰ ਮੌਜੂਦਾ ਹਲਾਤ ਤੋਂ ਜਾਣੂੰ ਕਰਵਾ ਦਿੱਤਾ ਗਿਆ ਹੈ ਤੇ ਮੁੱਖ ਮੰਤਰੀ ਪੰਜਾਬ ਨੇ ਵੀ ਸਾਰੇ ਹਲਾਤ ਦੇ ਮੱਦੇਨਜ਼ਰ ਸਾਵਧਾਨੀ ਤੋਂ ਕੰਮ ਲੈਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਡੀਸੀ ਨੇ ਕਿਹਾ ਕਿ ਮੁੱਖ ਮੰਜਰੀ ਨੇ ਜ਼ਿਲ੍ਹੇ ‘ਚ ਦਿਨ-ਰਾਤ ਕੰਮ ਕਰ ਰਹੇ ਸਿਵਲ, ਪੁਲਿਸ, ਸਿਹਤ ਅਮਲੇ ਅਤੇ ਲੋਕ ਸੇਵਾ ਕਰ ਰਹੀਆਂ ਗੈਰ ਸਰਕਾਰੀ ਜਥੇਬੰਦੀਆਂ ਅਤੇ ਸੁਸਾਇਟੀਆਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਵੀ ਸ਼ਲਾਘਾ ਕੀਤੀ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget