ਪੜਚੋਲ ਕਰੋ

ਦੀਪ ਸਿੱਧੂ ਨੂੰ ਰਾਹਤ, ਦਿੱਲੀ ਪੁਲਿਸ ਨੂੰ ਨਹੀਂ ਮਿਲਿਆ ਰਿਮਾਂਡ

ਦਿੱਲੀ ਪੁਲਿਸ ਨੂੰ ਦੀਪ ਸਿੱਧੂ ਦਾ ਰਿਮਾਂਡ ਨਹੀਂ ਮਿਲਿਆ। ਕੋਰਟ ਵਲੋਂ ਪੁਲਿਸ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਹੈ। ਹੁਣ ਦੀਪ ਸਿੱਧੂ ਦੀ ਜ਼ਮਾਨਤ 'ਤੇ 23 ਅਪ੍ਰੈਲ ਨੂੰ ਫੈਸਲਾ ਹੋਵੇਗਾ। ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ 'ਚ ਰੱਖਿਆ ਜਾਵੇਗਾ। ਅੱਜ ਕੋਰਟ 'ਚ ਸਿਰਫ ਦੀਪ ਸਿੱਧੂ ਦੀ ਰਿਮਾਂਡ 'ਤੇ ਬਹਿਸ ਹੋਈ ਹੈ। 

ਚੰਡੀਗੜ੍ਹ: ਦਿੱਲੀ ਪੁਲਿਸ ਨੂੰ ਦੀਪ ਸਿੱਧੂ ਦਾ ਰਿਮਾਂਡ ਨਹੀਂ ਮਿਲਿਆ। ਕੋਰਟ ਵਲੋਂ ਪੁਲਿਸ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਹੈ। ਹੁਣ ਦੀਪ ਸਿੱਧੂ ਦੀ ਜ਼ਮਾਨਤ 'ਤੇ 23 ਅਪ੍ਰੈਲ ਨੂੰ ਫੈਸਲਾ ਹੋਵੇਗਾ। ਸਿੱਧੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਕਸਟਡੀ 'ਚ ਰੱਖਿਆ ਜਾਵੇਗਾ। ਅੱਜ ਕੋਰਟ 'ਚ ਸਿਰਫ ਦੀਪ ਸਿੱਧੂ ਦੀ ਰਿਮਾਂਡ 'ਤੇ ਬਹਿਸ ਹੋਈ ਹੈ। 
 
ਦੀਪ ਸਿੱਧੂ ਨੂੰ ਬੀਤੇ ਦਿਨੀਂ ਜ਼ਮਾਨਤ ਮਗਰੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਕੋਰਟ ਤੋਂ 4 ਦਿਨਾਂ ਦਾ ਰਿਮਾਂਡ ਮੰਗਿਆ ਸੀ। ਦੀਪ ਸਿੱਧੂ ਦੀ ਵਕੀਲਾਂ ਨੇ ਰਿਮਾਂਡ ਦਾ ਵਿਰੋਧ ਕੀਤਾ।
 
ਦੱਸ ਦੇਈਏ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਸ਼ਨੀਵਾਰ ਨੂੰ ਇੱਕ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ। ਪਰ ਜਿਵੇਂ ਹੀ ਦੀਪ ਸਿੱਧੂ ਨੇ ਰਿਹਾਅ ਹੋਣਾ ਸੀ ਉਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੀ ਟੀਮ ਤਿਹਾੜ ਜੇਲ੍ਹ ਪਹੁੰਚ ਗਈ ਤੇ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਲਾਲ ਕਿਲੇ ਘਟਨਾ ਤੋਂ ਬਾਅਦ ਪੁਰਾਤੱਤਵ ਵਿਭਾਗ ਵਲੋਂ ਦਰਜ ਕਰਵਾਈ ਇੱਕ ਐਫ਼ਆਈਆਰ ਦੇ ਤਹਿਤ ਗ੍ਰਿਫ਼ਤਾਰੀ ਕੀਤੀ ਗਈ।
 
ਇਸ ਵਿਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਕੌਮੀ ਸਮਾਰਕ ਬੇਅਦਬੀ ਰੋਕੂ ਕਾਨੂੰਨ, ਪੁਰਾਤਨ ਇਮਾਰਤਾਂ ਤੇ ਸਮਾਰਕਾਂ ਦੀ ਰਾਖੀ ਲਈ ਬਣੇ ਕਾਨੂੰਨ ਸਣੇ ਆਰਮਜ਼ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
 
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget