ਪੜਚੋਲ ਕਰੋ

ਦੀਪ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਦਿੱਲੀ ਪੁਲਿਸ ਨੂੰ ਵਾਈਸ ਸੈਂਪਲਿੰਗ ਦੀ ਦਿੱਤੀ ਇਜਾਜ਼ਤ

ਦੀਪ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਤੀਸ ਹਜ਼ਾਰੀ ਅਦਾਲਤ ਨੇ ਅਗਲੀ ਜਾਂਚ ਲਈ ਦਿੱਲੀ ਪੁਲਿਸ ਨੂੰ ਸਿੱਧੂ ਦੀ ਵਾਈਸ ਸੈਂਪਲ ਲੈਣ ਦੀ ਆਗਿਆ ਦੇ ਦਿੱਤੀ। ਦਰਅਸਲ, ਦਿੱਲੀ ਪੁਲਿਸ ਨੇ ਵਾਈਸ ਸੈਂਪਲ ਦੀ ਮੰਗ ਕਰਦਿਆਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਸਿੱਧੂ ਦੀ ਆਵਾਜ਼ ਨੂੰ ਫੇਸਬੁੱਕ ਅਤੇ ਹੋਰ ਵੀਡਿਓਜ਼ ਨਾਲ ਮੇਚ ਕਰਨਾ ਹੈ।

ਚੰਡੀਗੜ੍ਹ: ਦੀਪ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਤੀਸ ਹਜ਼ਾਰੀ ਅਦਾਲਤ ਨੇ ਅਗਲੀ ਜਾਂਚ ਲਈ ਦਿੱਲੀ ਪੁਲਿਸ ਨੂੰ ਸਿੱਧੂ ਦੀ ਵਾਈਸ ਸੈਂਪਲ ਲੈਣ ਦੀ ਆਗਿਆ ਦੇ ਦਿੱਤੀ। ਦਰਅਸਲ, ਦਿੱਲੀ ਪੁਲਿਸ ਨੇ ਵਾਈਸ ਸੈਂਪਲ ਦੀ ਮੰਗ ਕਰਦਿਆਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਸਿੱਧੂ ਦੀ ਆਵਾਜ਼ ਨੂੰ ਫੇਸਬੁੱਕ ਅਤੇ ਹੋਰ ਵੀਡਿਓਜ਼ ਨਾਲ ਮੇਚ ਕਰਨਾ ਹੈ।
 
ਕੁਝ ਦਿਨ ਪਹਿਲਾਂ ਦੀਪ ਸਿੱਧੂ ਨੂੰ ਜ਼ਮਾਨਤ ਮਗਰੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਕੋਰਟ ਤੋਂ 4 ਦਿਨਾਂ ਦਾ ਰਿਮਾਂਡ ਮੰਗਿਆ ਸੀ। ਦੀਪ ਸਿੱਧੂ ਦੀ ਵਕੀਲਾਂ ਨੇ ਰਿਮਾਂਡ ਦਾ ਵਿਰੋਧ ਕੀਤਾ।
 
ਦੱਸ ਦੇਈਏ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਸ਼ਨੀਵਾਰ ਨੂੰ ਇੱਕ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ। ਪਰ ਜਿਵੇਂ ਹੀ ਦੀਪ ਸਿੱਧੂ ਨੇ ਰਿਹਾਅ ਹੋਣਾ ਸੀ ਉਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੀ ਟੀਮ ਤਿਹਾੜ ਜੇਲ੍ਹ ਪਹੁੰਚ ਗਈ ਤੇ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਲਾਲ ਕਿਲੇ ਘਟਨਾ ਤੋਂ ਬਾਅਦ ਪੁਰਾਤੱਤਵ ਵਿਭਾਗ ਵਲੋਂ ਦਰਜ ਕਰਵਾਈ ਇੱਕ ਐਫ਼ਆਈਆਰ ਦੇ ਤਹਿਤ ਗ੍ਰਿਫ਼ਤਾਰੀ ਕੀਤੀ ਗਈ।
 
ਇਸ ਵਿਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਕੌਮੀ ਸਮਾਰਕ ਬੇਅਦਬੀ ਰੋਕੂ ਕਾਨੂੰਨ, ਪੁਰਾਤਨ ਇਮਾਰਤਾਂ ਤੇ ਸਮਾਰਕਾਂ ਦੀ ਰਾਖੀ ਲਈ ਬਣੇ ਕਾਨੂੰਨ ਸਣੇ ਆਰਮਜ਼ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
 
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ABP Sanjha Top 10, 3 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 3 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Embed widget