ਪੜਚੋਲ ਕਰੋ

ਟਰੰਪ ਨੇ ਕਿਉਂ ਮਰਵਾਇਆ ਇਰਾਨੀ ਜਰਨੈਲ? ਅਮਰੀਕਾ ਕੋਲ ਨਹੀਂ ਸੁਲੇਮਾਨੀ ਖਿਲਾਫ ਕੋਈ ਸਬੂਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨੀ ਜਨਰਲ ਕਾਸਿਮ ਸੁਲੇਮਾਨੀ ਦੇ ਕਤਲ ਦੇ ਜੋ ਕਾਰਨ ਦੱਸੇ, ਉਸ ਦੇ ਪੱਖ 'ਚ ਹੁਣ ਤਕ ਸਬੂਤ ਪੇਸ਼ ਨਹੀਂ ਕੀਤੇ ਗਏ। ਰਾਸ਼ਟਰਪਤੀ ਟਰੰਪ ਨੇ ਦੋ ਦਿਨ ਪਹਿਲਾਂ ਹੀ ਬਗੈਰ ਸਬੂਤਾਂ ਦੇ ਦਾਅਵਾ ਕੀਤਾ ਸੀ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨੀ ਜਨਰਲ ਕਾਸਿਮ ਸੁਲੇਮਾਨੀ ਦੇ ਕਤਲ ਦੇ ਜੋ ਕਾਰਨ ਦੱਸੇ, ਉਸ ਦੇ ਪੱਖ 'ਚ ਹੁਣ ਤਕ ਸਬੂਤ ਪੇਸ਼ ਨਹੀਂ ਕੀਤੇ ਗਏ। ਰਾਸ਼ਟਰਪਤੀ ਟਰੰਪ ਨੇ ਦੋ ਦਿਨ ਪਹਿਲਾਂ ਹੀ ਬਗੈਰ ਸਬੂਤਾਂ ਦੇ ਦਾਅਵਾ ਕੀਤਾ ਸੀ ਕਿ ਜਨਰਲ ਸੁਲੇਮਾਨੀ ਬਗਦਾਦ ਸਥਿਤ ਦੂਤਾਵਾਸ ਦੇ ਨਾਲ ਪੱਛਮੀ ਏਸ਼ੀਆ 'ਚ ਮੌਜੂਦ ਚਾਰ ਅਮਰੀਕੀ ਦੂਤਾਵਾਸਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਸੀ। ਜਦਕਿ ਹੁਣ ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਨੇ ਹੀ ਟਰੰਪ ਦੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਐਸਪਰ ਨੇ ਐਤਵਾਰ ਨੂੰ ਇੱਕ ਚੈਨਲ ਨੂੰ ਕਿਹਾ, "ਮੇਰੇ ਸਾਹਮਣੇ ਚਾਰ ਦੂਤਾਵਾਸਾਂ 'ਤੇ ਹਮਲੇ ਦੀ ਕੋਈ ਗੱਲ ਨਹੀਂ ਆਈ। ਇਸ ਨਾਲ ਜੁੜੇ ਸਬੂਤ ਨਹੀਂ ਹਨ।" ਜਦਕਿ ਉਨ੍ਹਾਂ ਨੇ ਰਾਸ਼ਟਰਪਤੀ ਦੇ ਬਿਆਨ ਦਾ ਬਚਾਅ ਕਰਦਿਆਂ ਕਿਹਾ, "ਟਰੰਪ ਦੀ ਤਰ੍ਹਾਂ ਮੈਨੂੰ ਵੀ ਲੱਗਦਾ ਸੀ ਕਿ ਉਹ ਸਾਡੇ ਦੂਤਾਵਾਸਾਂ ਨੂੰ ਹੀ ਨਿਸ਼ਾਨਾ ਬਣਾਉਣਗੇ ਕਿਉਂਕਿ ਉਹ ਕਿਸੇ ਵੀ ਦੇਸ਼ 'ਚ ਸਾਡੀ ਤਾਕਤ ਵੇਖਦੇ ਹਨ" ਟਰੰਪ ਨੇ ਇੱਕ ਇੰਟਰਵਿਊ 'ਚ ਕਿਹਾ ਸੀ, "ਮੈਨੂੰ ਲੱਗਦਾ ਹੈ ਕਿ ਉਹ ਚਾਰ ਦੂਤਾਵਾਸਾਂ 'ਤੇ ਹਮਲੇ ਦੀ ਸਾਜਿਸ਼ ਕਰ ਰਿਹਾ ਸੀ। ਸ਼ਾਇਦ ਬਗਦਾਦ ਸਥਿਤ ਦੂਤਾਵਾਸ 'ਤੇ ਵੀ ਹਮਲੇ ਦੀ ਕੋਸ਼ਿਸ਼ ਸੀ"। ਸੁਲੇਮਾਨੀ ਦੇ ਕਤਲ ਤੋਂ ਇੱਕ ਹਫਤੇ ਬਾਅਦ ਟਰੰਪ ਨੇ ਇਹ ਦਾਅਵਾ ਬਗੈਰ ਸਬੂਤ ਕੀਤਾ ਸੀ।

ਟਾਪ ਹੈਡਲਾਈਨ

Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Embed widget