ਪੜਚੋਲ ਕਰੋ

ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਕੈਪਟਨ ਸਰਕਾਰ ਦੇਵੇਗੀ ਪੂਰੀ ਤਨਖਾਹ

ਸਰਕਾਰੀ ਮੁਲਾਜ਼ਮ ਅਕਸਰ ਆਪਣੀਆਂ ਤਨਖਾਹਾਂ ਸਮੇਂ ਸਿਰ ਨਾ ਮਿਲਣ ਕਾਰਨ ਰੋਸ ਮੁਜ਼ਾਹਰੇ ਕਰਦੇ ਨਜ਼ਰ ਆਉਂਦੇ ਹਨ। ਹੁਣ ਸੂਬੇ 'ਚ ਲੌਕਡਾਊਨ ਦਰਮਿਆਨ ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ‘ਤੇ ਆਪਣੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਦਾ ਫੈਸਲਾ ਲਿਆ ਹੈ, ਪਰ ਸਾਫਟਵੇਅਰ ਦੀ ਗਲਤੀ ਕਾਰਨ ਅਪਰੈਲ ਮਹੀਨੇ ਤਕਰੀਬਨ 3 ਲੱਖ ਕਰਮਚਾਰੀਆਂ ਨੂੰ ਤਨਖਾਹ ਨਹੀਂ ਦਿੱਤੀ ਜਾ ਸਕੀ।

ਚੰਡੀਗੜ੍ਹ: ਸਰਕਾਰੀ ਮੁਲਾਜ਼ਮ ਅਕਸਰ ਆਪਣੀਆਂ ਤਨਖਾਹਾਂ ਸਮੇਂ ਸਿਰ ਨਾ ਮਿਲਣ ਕਾਰਨ ਰੋਸ ਮੁਜ਼ਾਹਰੇ ਕਰਦੇ ਨਜ਼ਰ ਆਉਂਦੇ ਹਨ। ਹੁਣ ਸੂਬੇ 'ਚ ਲੌਕਡਾਊਨ ਦਰਮਿਆਨ ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ‘ਤੇ ਆਪਣੇ ਕਰਮਚਾਰੀਆਂ ਨੂੰ ਪੂਰੀ ਤਨਖਾਹ ਦੇਣ ਦਾ ਫੈਸਲਾ ਲਿਆ ਹੈ, ਪਰ ਸਾਫਟਵੇਅਰ ਦੀ ਗਲਤੀ ਕਾਰਨ ਅਪਰੈਲ ਮਹੀਨੇ ਤਕਰੀਬਨ 3 ਲੱਖ ਕਰਮਚਾਰੀਆਂ ਨੂੰ ਤਨਖਾਹ ਨਹੀਂ ਦਿੱਤੀ ਜਾ ਸਕੀ। ਨੈਸ਼ਨਲ ਇਨਫੋਰਮੈਟਿਕਸ ਸੈਂਟਰ (NIC) ਨਵਾਂ ਇੰਟੀਗਰੇਟਡ ਵਿੱਤੀ ਪ੍ਰਬੰਧਨ ਪ੍ਰਣਾਲੀ (IFMS) ਚਲਾਉਂਦਾ ਹੈ, ਜਿਸ ਦੀ ਵਰਤੋਂ ਤਨਖਾਹਾਂ, ਪੈਨਸ਼ਨਾਂ, ਬਿੱਲਾਂ ਤੇ ਹੋਰ ਅਦਾਇਗੀਆਂ ਨੂੰ ਪ੍ਰਵਾਨਗੀ ਤੇ ਵੰਡਣ ਲਈ ਕੀਤੀ ਜਾਂਦੀ ਹੈ। ਇੱਕ ਪ੍ਰਾਈਵੇਟ ਆਈਟੀ (IT) ਫਰਮ ਨਾਲ ਸੂਬੇ ਦਾ ਇਕਰਾਰਨਾਮਾ ਮਾਰਚ ‘ਚ ਖਤਮ ਹੋ ਗਿਆ। ਸੂਬੇ ਦੀ ਮਾਸਿਕ ਤਨਖਾਹ ਤੇ ਪੈਨਸ਼ਨ ਬਿੱਲ ਕਰੀਬ 3,000 ਕਰੋੜ ਰੁਪਏ ਹੈ। ਹਾਲਾਂਕਿ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, ਇਸ ਸਮੇਂ, ਐਨਆਈਸੀ ਤਨਖਾਹ ਦੀ ਵੰਡ ਲਈ ਸਾਡੇ ਆਈਐਫਐਮਐਸ ਦਾ ਸੰਚਾਲਨ ਕਰ ਰਹੀ ਹੈ ਜੋ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨਾਲ ਜੁੜਿਆ ਹੋਇਆ ਹੈ। ਇੱਥੋਂ ਤੱਕ ਕਿ ਆਰਬੀਆਈ ਨੇ ਆਈਐਫਐਸ ਲਈ ਆਪਣਾ ਵਿਕਰੇਤਾ ਬਦਲਿਆ ਹੈ। ਅਸੀਂ ਇਕ ਨਵੇਂ ਸਿਸਟਮ ਕਰਕੇ ਹੌਲੀ ਚੱਲ ਰਹੇ ਹਾਂ। ਇਸ ਵੇਲੇ ਅਸੀਂ ਹਰ ਰੋਜ਼ ਲਗਪਗ 150-200 ਕਰੋੜ ਰੁਪਏ ਦਾ ਭੁਗਤਾਨ ਕਰ ਰਹੇ ਹਾਂ। ਅਸੀਂ ਇੱਕ ਦਿਨ ‘ਚ 3,000 ਕਰੋੜ ਰੁਪਏ ਖਰਚ ਸਕਦੇ ਹਾਂ, ਪਰ ਅਸੀਂ ਨਹੀਂ ਚਾਹੁੰਦੇ ਕਿ ਸਿਸਟਮ ਖਰਾਬ ਹੋ ਜਾਵੇ। ਪਿਛਲੇ ਮਹੀਨੇ ਵੀ ਤਨਖਾਹਾਂ 15, 16 ਤੇ 20 ਅਪ੍ਰੈਲ ਨੂੰ ਤਬਦੀਲ ਕੀਤੀਆਂ ਗਈਆਂ ਸਨ। ਤਕਨੀਕੀ ਖਰਾਬੀ ਕਾਰਨ ਇਹ ਦੇਰੀ ਨਾਲ ਹੋਇਆ ਹੈ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget