ਪੜਚੋਲ ਕਰੋ

Delhi Air Pollution: ਦਿੱਲੀ-ਐਨਸੀਆਰ 'ਚ ਡੀਜ਼ਲ ਜਨਰੇਟਰ 'ਤੇ ਰੋਕ, ਹੋ ਸਕਦੀ ਸਖ਼ਤ ਕਾਰਵਾਈ

ਡੀਜ਼ਲ ਨਾਲ ਚੱਲਣ ਵਾਲੇ ਜਨਰੇਟਰ 15 ਅਕਤੂਬਰ ਵੀਰਵਾਰ ਤੋਂ ਦਿੱਲੀ-ਐਨਸੀਆਰ ਵਿੱਚ ਬੰਦ ਕਰ ਦਿੱਤੇ ਜਾਣਗੇ। ਡੀਜ਼ਲ ਜਨਰੇਟਰਾਂ 'ਤੇ ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।

ਨਵੀਂ ਦਿੱਲੀ: ਡੀਜ਼ਲ ਨਾਲ ਚੱਲਣ ਵਾਲੇ ਜਨਰੇਟਰ 15 ਅਕਤੂਬਰ ਵੀਰਵਾਰ ਤੋਂ ਦਿੱਲੀ-ਐਨਸੀਆਰ ਵਿੱਚ ਬੰਦ ਕਰ ਦਿੱਤੇ ਜਾਣਗੇ। ਡੀਜ਼ਲ ਜਨਰੇਟਰਾਂ 'ਤੇ ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਇਸ ਦੌਰਾਨ ਸਿਰਫ ਹਸਪਤਾਲਾਂ, ਰੇਲਵੇ ਤੇ ਜ਼ਰੂਰੀ ਸੇਵਾਵਾਂ ਨੂੰ ਜਰਨੇਟਰ ਚਲਾਉਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਜੇਕਰ ਇਸ ਨੂੰ ਕਿਤੇ ਵੀ ਚਲਾਉਂਦੇ ਹੋਏ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕੰਮ ਦੀ ਗੱਲ: ਪੰਜਾਬ 'ਚ ਇੱਕ ਲੱਖ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਕੈਬਨਿਟ ਨੇ ਦਿੱਤੀ ਖਾਲੀ ਅਹੁਦਿਆਂ ਨੂੰ ਭਰਨ ਦੀ ਮਨਜ਼ੂਰੀ ਇਸ ਦੀ ਜਾਣਕਾਰੀ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਯਾਨੀ ਡੀਪੀਸੀਸੀ ਨੇ ਕਿਹਾ ਕਿ ਡੀਜ਼ਲ/ਪੈਟਰੋਲ/ਮਿੱਟੀ ਦੇ ਤੇਲ ਨਾਲ ਚੱਲਣ ਵਾਲੇ ਜਨਰੇਟਰਾਂ 'ਤੇ ਰਾਜਧਾਨੀ ਦਿੱਲੀ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਰੋਕਦਿਆਂ 15 ਅਕਤੂਬਰ ਤੋਂ ਪਾਬੰਦੀ ਲਾਈ ਗਈ ਹੈ। ਕਿਸਾਨਾਂ ਦਾ ਮੁੱਕਿਆ ਫਿਕਰ! ਪੰਜਾਬ 'ਚ ਨਹੀਂ ਆਏਗੀ ਯੂਰੀਆ ਖਾਦ ਦੀ ਦਿੱਕਤ, ਸਰਕਾਰ ਨੇ ਲੱਭਿਆ ਰਾਹ ਇਸ ਤੋਂ ਪਹਿਲਾਂ, 6 ਅਕਤੂਬਰ ਨੂੰ ਵਾਤਾਵਰਣ ਸੁਰੱਖਿਆ ਤੇ ਪ੍ਰਦੂਸ਼ਣ ਕੰਟਰੋਲ ਅਥਾਰਟੀ (ਈਪੀਸੀਏ) ਨੇ ਦਿੱਲੀ-ਐਨਸੀਆਰ ਦੇ ਸ਼ਹਿਰਾਂ ਨਾਲ ਸਬੰਧਤ ਸੂਬਾ ਸਰਕਾਰਾਂ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਡੀਜ਼ਲ ਜਨਰੇਟਰ 15 ਅਕਤੂਬਰ ਤੋਂ 15 ਮਾਰਚ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget