ਪੜਚੋਲ ਕਰੋ

ਦਿੱਲੀ ਦੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਵੋਟਿੰਗ ਜਾਰੀ, ਸ਼ਾਹੀਨ ਬਾਗ 'ਚ ਵੋਟਰਾਂ ਦੀਆਂ ਲੰਬੀਆਂ ਕਤਾਰਾਂ

ਦਿੱਲੀ ਅਸੈਂਬਲੀ ਦੀਆਂ 70 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਸਵੇਰ ਤੋਂ ਹੀ ਵੱਡੀ ਗਿਣਤੀ 'ਚ ਵੋਟਰਾਂ ਨੇ ਪੋਲਿੰਗ ਬੂਥ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਵੋਟਿੰਗ ਲਈ ਵਿਸ਼ੇਸ਼ ਤਿਆਰੀ ਕੀਤੀ ਹੈ।

ਨਵੀਂ ਦਿੱਲੀ: ਦਿੱਲੀ ਅਸੈਂਬਲੀ ਦੀਆਂ 70 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ। ਸਵੇਰ ਤੋਂ ਹੀ ਵੱਡੀ ਗਿਣਤੀ 'ਚ ਵੋਟਰਾਂ ਨੇ ਪੋਲਿੰਗ ਬੂਥ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਵੋਟਿੰਗ ਲਈ ਵਿਸ਼ੇਸ਼ ਤਿਆਰੀ ਕੀਤੀ ਹੈ। ਬਜ਼ੁਰਗ ਅਤੇ ਅਪਾਹਜਾਂ ਵੋਟਰਾਂ ਨੂੰ ਘਰ ਤੋਂ ਲਿਆਂਦਾ ਜਾਵੇਗਾ ਅਤੇ ਛੱਡਣ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟ ਪਾਉਣ ਲਈ 13 ਹਜ਼ਾਰ 750 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 70 ਸੀਟਾਂ ਲਈ 672 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ ਵਿੱਚ 148 ਆਜ਼ਾਦ ਉਮੀਦਵਾਰ ਸ਼ਾਮਲ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ,"ਕਿਰਪਾ ਕਰਕੇ ਵੋਟ ਪਾਉਣ ਜਾਓ। ਸਾਰੀਆਂ ਔਰਤਾਂ ਨੂੰ ਇੱਕ ਖਾਸ ਅਪੀਲ, ਜਿਵੇਂ ਕਿ ਤੁਸੀਂ ਘਰ ਦੀ ਜ਼ਿੰਮੇਵਾਰੀ ਲੈਂਦੇ ਹੋ, ਇਸੇ ਤਰ੍ਹਾਂ ਦੇਸ਼ ਅਤੇ ਦਿੱਲੀ ਦੀ ਜ਼ਿੰਮੇਵਾਰੀ ਵੀ ਤੁਹਾਡੇ ਮੋਢਿਆਂ 'ਤੇ ਹੈ। ਤੁਹਾਨੂੰ ਸਾਰਿਆਂ ਨੂੰ ਵੋਟ ਪਾਉਣ ਜਾਣਾ ਚਾਹੀਦਾ ਹੈ ਅਤੇ ਆਪਣੇ ਘਰ ਦੇ ਆਦਮੀਆਂ ਨੂੰ ਵੀ ਨਾਲ ਲੈ ਕੇ ਜਾਣਾ ਚਾਹੀਦਾ ਹੈ। ਆਦਮੀਆਂ ਨਾਲ ਗੱਲਬਾਤ ਕਰ ਤੈਅ ਕਰੋ ਕੀ ਕਿਸ ਨੂੰ ਵੋਟ ਦੇਣਾ ਸਹੀ ਹੈ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਲਿਖੀਆ, “ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਦਿਨ ਹੈ। ਮੇਰੀ ਸਾਰੇ ਵੋਟਰਾਂ ਨੂੰ ਅਪੀਲ ਹੈ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ 'ਚ ਵੱਧ ਤੋਂ ਵੱਧ ਗਿਣਤੀ ਵਿਚ ਹਿੱਸਾ ਲੈਣ ਅਤੇ ਇੱਕ ਨਵਾਂ ਵੋਟਿੰਗ ਰਿਕਾਰਡ ਕਾਇਮ ਕਰਨ।” ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਦਿੱਲੀ ਨੂੰ ਸਵੱਛ ਹਵਾ, ਸਾਫ ਪੀਣ ਵਾਲੇ ਪਾਣੀ ਅਤੇ ਹਰ ਗਰੀਬ ਵਿਅਕਤੀ ਨੂੰ ਆਪਣਾ ਘਰ ਦੇ ਕੇ, ਵਿਸ਼ਵ ਦੀ ਸਰਬੋਤਮ ਰਾਜਧਾਨੀ ਸਿਰਫ ਇੱਕ ਦੂਰਦਰਸ਼ੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਸਰਕਾਰ ਬਣਾ ਸਕਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਨੂੰ ਝੂਠ ਅਤੇ ਵੋਟ ਬੈਂਕ ਦੀ ਰਾਜਨੀਤੀ ਤੋਂ ਮੁਕਤ ਕਰਨ ਲਈ ਵੋਟ ਪਾਉਣ।"

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget