ਪੜਚੋਲ ਕਰੋ

Lockdown Guidelines: ਅਰਵਿੰਦ ਕੇਜਰੀਵਾਲ ਨੇ ਵੀ ਜਾਰੀ ਕੀਤੀਆਂ ਹਦਾਇਤਾਂ ਜਾਣੋ ਦਿੱਲੀ ‘ਚ ਕਿੱਥੇ ਮਿਲੀ ਖੁੱਲ੍ਹ

ਐਤਵਾਰ ਨੂੰ ਕੇਂਦਰ ਸਰਕਾਰ ਨੇ ਲੌਕਡਾਊਨ ਦੇ ਚੌਥੇ ਪੜਾਅ ਸਬੰਧੀ ਗਾਈਡਲਾਈਨ ਜਾਰੀ ਕੀਤੀ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਸੀ ਕਿ ਪਾਬੰਦੀਆਂ ਤੋਂ ਛੋਟ ਦਾ ਸਮਾਂ ਆ ਗਿਆ ਹੈ।

ਨਵੀਂ ਦਿੱਲੀ: ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (arvind kejriwal) ਨੇ ਲੌਕਡਾਊਨ-4 (Lockdown 4) ਨੂੰ ਲੈ ਕੇ ਸੂਬੇ ਲਈ ਨਵੀਂ ਦਿਸ਼ਾ ਨਿਰਦੇਸਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜੇ ਮੈਟਰੋ, ਸਕੂਲ, ਕਾਲਜ, ਸਿਨੇਮਾ ਹਾਲ, ਮਾਲ, ਥੀਏਟਰ, ਬਾਰ, ਆਡੀਟੋਰੀਅਮ ਅਤੇ ਜਿੰਮ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਾਰੇ ਧਾਰਮਿਕ ਸੰਸਥਾਵਾਂ ਬੰਦ ਰਹਿਣਗੀਆਂ। ਸੈਲੂਨ ਅਤੇ ਸਪਾਅ ਵੀ ਫਿਲਹਾਲ ਲਈ ਬੰਦ ਹੀ ਰਹਿਣਗੇ। ਨਾਲ ਹੀ ਸ਼ਾਮ ਸੱਤ ਵਜੇ ਤੋਂ ਸਵੇਰੇ ਸੱਤ ਵਜੇ ਤੱਕ ਘਰ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ। ਖੇਡ ਕੰਪਲੈਕਸ ਅਤੇ ਸਟੇਡੀਅਮ ਖੁੱਲ੍ਹਣਗੇ ਪਰ ਉੱਥੇ ਕੋਈ ਔਡੀਅੰਸ ਨਹੀਂ ਹੋਏਗੀ। ਕੀ ਖੁਲ੍ਹੇਗਾ? ਕੇਜਰੀਵਾਲ ਨੇ ਕਿਹਾ ਕਿ ਟੈਕਸੀ ਕੈਬਾਂ, ਮੈਕਸੀ ਕੈਬਾਂ, ਆਰਟੀਵੀ ਅਤੇ ਬੱਸਾਂ ਚੱਲਣਗੀਆਂ। ਬੱਸਾਂ ਵਿਚ 20 ਤੋਂ ਵੱਧ ਯਾਤਰੀ ਨਹੀਂ ਹੋਣਗੇ। ਬਾਜ਼ਾਰ ਕੰਪਲੈਕਸ ਓਡ-ਈਵਨ ਨਾਲ ਖੁੱਲ੍ਹੇਗਾ। ਹਰ ਰੋਜ਼ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਸਿਰਫ ਦਿੱਲੀ ਵਰਕਰਾਂ ਨੂੰ ਕੰਮ ਕਰਨ ਦਿੱਤਾ ਜਾਵੇਗਾ। ਸਿਰਫ 50 ਲੋਕ ਵਿਆਹ ਲਈ ਇਕੱਠੇ ਕੀਤੇ ਜਾ ਸਕਦੇ ਹਨ। ਰੈਸਟੋਰੈਂਟ ਸਿਰਫ ਹੋਮ ਡਿਲੀਵਰੀ ਲਈ ਖੁੱਲ੍ਹਣਗੇ। ਆਟੋ ਅਤੇ ਈ-ਰਿਕਸ਼ਾ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਸਿਰਫ ਇੱਕ ਯਾਤਰੀ ਯਾਤਰਾ ਕਰ ਸਕੇਗਾ। ਦਿੱਲੀ ‘ਚ ਕੋਰੋਨਾ ਸੰਕਰਮਿਤਾਂ ਦਿ ਗਿਣਤੀ 10 ਹਜ਼ਾਰ ਤੋਂ ਵੱਧ: ਸੋਮਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ ਕੇਸ 10,000 ਨੂੰ ਪਾਰ ਕਰ ਗਏ, ਇਹ ਗਿਣਤੀ ਵੱਧ ਕੇ 10054 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਇੱਥੇ ਕੋਈ ਮੌਤ ਨਹੀਂ ਹੋਈ ਹੈ, ਪਰ ਡੇਥ ਸਮਰੀ ਦੇ ਅਧਾਰ ‘ਤੇ ਹੁਣ ਮੌਤ ਦੀ ਗਿਣਤੀ 160 ਹੋ ਗਿਆ ਹੈ। ਐਤਵਾਰ ਨੂੰ ਇਹ ਅੰਕੜਾ 148 ਸੀ। ਅੰਕੜਿਆਂ ਮੁਤਾਬਕ ਸੰਕਰਮਿਤ ਲੋਕਾਂ ਦੀ ਗਿਣਤੀ ਇੱਥੇ 10054 ਹੋ ਗਈ ਹੈ ਕਿਉਂਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 299 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ ਪਿਛਲੇ 24 ਘੰਟਿਆਂ ਵਿੱਚ 283 ਮਰੀਜ਼ ਠੀਕ ਹੋ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget