ਦਿੱਲੀ ਹਿੰਸਾ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐਮ ਕਰ ਰਹੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ
ਏਬੀਪੀ ਸਾਂਝਾ | 26 Feb 2020 08:14 PM (IST)
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਉੱਤਰ ਪੂਰਬੀ ਦਿੱਲੀ ਦੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰ ਰਹੇ ਹਨ।ਉਹ ਉਥੇ ਦੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ, ਖੇਤਰ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।