ਪੜਚੋਲ ਕਰੋ

ਦਿੱਲੀ ਹਿੰਸਾ 'ਚ ਸਾਈਬਰ ਸੈੱਲ ਨੇ ਵੀ ਦਰਜ ਕੀਤੀਆਂ ਦਰਜਨ ਤੋਂ ਵੱਧ ਐਫਆਈਆਰ, ਜਾਂਚ ਸ਼ੁਰੂ

ਦਿੱਲੀ 'ਚ ਫੈਲੀ ਹਿੰਸਾ ਤੋਂ ਬਾਅਦ ਹੁਣ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ। ਲੋਕ ਆਪਣੀਆਂ ਜ਼ਰੂਰਤਾਂ ਅਨੁਸਾਰ ਅੱਗੇ ਵੱਧ ਰਹੇ ਹਨ।ਦੰਗੇ ਪ੍ਰਭਾਵਤ ਇਲਾਕਿਆਂ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ।

ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਹਿੰਸਾ ਦੇ ਪਿੱਛੇ ਕੌਣ ਹੈ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਦੇ ਸਾਈਬਰ ਸੈੱਲ ਨੇ ਇਸ ਮਾਮਲੇ ਵਿਚ ਹੁਣ ਤਕ 1 ਦਰਜਨ ਤੋਂ ਵੱਧ ਐਫਆਈਆਰ ਦਰਜ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਇਨ੍ਹਾਂ ਐਫਆਈਆਰ 'ਚ ਬਹੁਤ ਸਾਰੇ ਲੋਕਾਂ ਦੇ ਨਾਂ ਆਏ ਹਨ ਅਤੇ ਇਸਦੀ ਜਾਂਚ ਵੀ ਕਈ ਸੰਵੇਦਨਸ਼ੀਲ ਨਾਂਵਾਂ ਤੱਕ ਪਹੁੰਚ ਸਕਦੀ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਂ ਬਹੁਤ ਸਾਰੀਆਂ ਐਫਆਈਆਰਜ਼ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਨਿੱਜਤਾ ਦੀ ਉਲੰਘਣਾ ਨਾ ਕੀਤੀ ਜਾ ਸਕੇ। ਇਹ ਐਫਆਈਆਰ ਉੱਤਰ ਪੂਰਬੀ ਜ਼ਿਲ੍ਹੇ 'ਚ ਹੁਣ ਤੱਕ ਦੀਆਂ 123 ਐਫਆਈਆਰਜ ਨਾਲੋਂ ਵੱਖਰੀ ਹੈ। ਦਿੱਲੀ ਵਿੱਚ ਫੈਲੀ ਹਿੰਸਾ ਤੋਂ ਬਾਅਦ ਹੁਣ ਚੀਜ਼ਾਂ ਆਮ ਵਾਂਗ ਹੋ ਰਹੀਆਂ ਹਨ। ਕਈ ਇਲਾਕਿਆਂ 'ਚ ਧਾਰਾ 144 ਵਿਚ ਢਿੱਲ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਅਨੁਸਾਰ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ (ਗ੍ਰਿਫਤਾਰ ਜਾਂ ਹਿਰਾਸਤ ਵਿੱਚ ਲਿਆ ਗਿਆ ਹੈ) ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਅੰਕੜਾ ਹੋਰ ਵੀ ਵਧੇਗਾ। ਉੱਤਰ ਪੂਰਬੀ ਦਿੱਲੀ ਵਿਚ ਸਥਿਤੀ ਆਮ ਹੈ। ਜਾਂਚ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਵੀ ਪੜ੍ਹੋ: ਹਿੰਸਾ ਤੋਂ ਬਾਅਦ ਆਮ ਹੋ ਰਹੇ ਦਿੱਲੀ ਦੇ ਹਾਲਾਤ, ਮੌਤ ਦਾ ਅੰਕੜਾ 40 ਤੋਂ ਪਾਰ

ਟਾਪ ਹੈਡਲਾਈਨ

Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Batala 'ਚ ਮਹਿਲਾ ਨੇ 40 ਹਜ਼ਾਰ ਦੀ ਸੁਪਾਰੀ ਦੇ ਕਰਵਾਇਆ ਪਤੀ ਦਾ ਕਤਲ , ਪੁਲਿਸ ਜਾਂਚ ’ਚ ਹੈਰਾਨ ਕਰਨ ਵਾਲਾ ਖੁਲਾਸਾ 
Batala 'ਚ ਮਹਿਲਾ ਨੇ 40 ਹਜ਼ਾਰ ਦੀ ਸੁਪਾਰੀ ਦੇ ਕਰਵਾਇਆ ਪਤੀ ਦਾ ਕਤਲ , ਪੁਲਿਸ ਜਾਂਚ ’ਚ ਹੈਰਾਨ ਕਰਨ ਵਾਲਾ ਖੁਲਾਸਾ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget