ਪੜਚੋਲ ਕਰੋ

ਕਰਨ ਸਿੰਘ ਤੰਵਰ ਦਾ ਟਿਕਟ ਕੱਟਣ ਤੋਂ ਸਮਰਥਕ ਨਾਰਾਜ਼, ਜੇਪੀ ਨੱਡਾ ਦੇ ਘਰ ਦਾ ਘਿਰਾਓ ਕੀਤਾ, ਭਾਜਪਾ ਹਾਈ ਕਮਾਂਡ ਨਾਰਾਜ਼

ਕਰਨ ਸਿੰਘ ਤੰਵਰ ਦੇ ਸਮਰਥਕਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਟਿਕਟ ਕੱਟੀ ਜਾ ਸਕਦੀ ਹੈ। ਇਸੇ ਖਦਸ਼ੇ 'ਚ ਤੰਵਰ ਦੇ ਸਮਰਥਕ ਪਾਰਟੀ 'ਤੇ ਦਬਾਅ ਬਣਾਉਣ ਦੀ ਰਣਨੀਤੀ ਨਾਲ ਸ਼ਨੀਵਾਰ ਸਵੇਰੇ ਜੇਪੀ ਨੱਡਾ ਦੀ ਰਿਹਾਇਸ਼ 'ਤੇ ਇਕੱਠੇ ਹੋਏ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੇਤਾ ਟਿਕਟ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਾਲਾਂ ਅਪਣਾ ਰਹੇ ਹਨ। ਇਸ ਕੜੀ ' ਭਾਜਪਾ ਨੇਤਾ ਕਰਨ ਸਿੰਘ ਤੰਵਰ ਦੇ ਸਮਰਥਕਾਂ ਨੇ ਆਪਣੇ ਨੇਤਾ ਨੂੰ ਟਿਕਟ ਦਿਵਾਉਣ ਲਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਦੇ ਘਰ ਦਾ ਘਿਰਾਓ ਕੀਤਾ ਅਤੇ ਲਗਪਗ ਅੱਧੇ ਘੰਟੇ ਤੱਕ ਨਾਅਰੇਬਾਜ਼ੀ ਕੀਤੀ। ਬਾਅਦ 'ਚ ਪੁਲਿਸ ਨੇ ਤਾਕਤ ਦੀ ਵਰਤੋਂ ਕਰਦਿਆਂ ਇਨ੍ਹਾਂ ਨੂੰ ਹਟਾ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ ਸਮਰਥਕਾਂ ਨੇ ਜੇਪੀ ਨੱਡਾ ਨੂੰ ਮਿਲਣ ਲਈ ਸਮਾਂ ਵੀ ਮੰਗਿਆ। ਹਾਲਾਂਕਿ, ਉਸਨੇ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਸੂਤਰਾਂ ਦੀ ਮੰਨੀਏ ਤਾਂ ਕਰਨ ਸਿੰਘ ਤੰਵਰ ਦੀ ਇਹ ਕਾਰਵਾਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ, ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਨਾਰਾਜ਼ ਕਰ ਰਹੀ ਹੈ। ਮੁੱਖ ਗੱਲ ਇਹ ਹੈ ਕਿ ਬੀਤੇ ਕੱਲ੍ਹ ਭਾਜਪਾ ਨੇ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਰ ਇਸ ਨੇ ਦਿੱਲੀ ਕੈਂਟ ਅਸੈਂਬਲੀ ਨੂੰ ਹੋਲਡ 'ਤੇ ਰੱਖੀਆ ਹੈ ਕਰਨ ਸਿੰਘ ਤੰਵਰ ਦੇ ਸਮਰਥਕਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਟਿਕਟ ਕੱਟੀ ਜਾ ਸਕਦੀ ਹੈ। ਇਸੇ ਖਦਸ਼ੇ 'ਚ ਤੰਵਰ ਦੇ ਸਮਰਥਕ ਪਾਰਟੀ 'ਤੇ ਦਬਾਅ ਬਣਾਉਣ ਦੀ ਰਣਨੀਤੀ ਨਾਲ ਸ਼ਨੀਵਾਰ ਸਵੇਰੇ ਜੇਪੀ ਨੱਡਾ ਦੀ ਰਿਹਾਇਸ਼ 'ਤੇ ਇਕੱਠੇ ਹੋਏ। ਲੀਡਰ ਕਰਨ ਸਿੰਘ ਤੰਵਰ ਨੂੰ 6 ਵਾਰ ਦਿੱਲੀ ਕੈਂਟ ਤੋਂ ਟਿਕਟ ਮਿਲੀ। ਤੰਵਰ 3 ਵਾਰ ਚੋਣਾਂ ਜਿੱਤੇ ਅਤੇ 3 ਵਾਰ ਹਾਰ ਗਏ ਹਨ। ਇਸ ਵਾਰ ਭਾਜਪਾ ਨੇ ਦਿੱਲੀ ਕੈਂਟ ਦੀ ਟਿਕਟ ਸੰਭਾਲ ਕੇ ਆਪਣੇ ਇਰਾਦੇ ਸਾਫ਼ ਕਰ ਦਿੱਤੇ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget