ਪੜਚੋਲ ਕਰੋ
Advertisement
ਦਿੱਲੀ ਵਿਧਾਨ ਸਭਾ ਨਤੀਜੇ: 'ਆਪ' ਲਈ ਬੁਰੀ ਖ਼ਬਰ, ਮਨੀਸ਼ ਸਿਸੋਦੀਆ 2182 ਵੋਟਾਂ ਨਾਲ ਪਿੱਛੇ
ਪੱਪੜਗੰਜ ਤੋਂ ਆਮ ਆਦਮੀ ਪਾਰਟੀ ਲਈ ਬਹੁਤ ਬੁਰੀ ਖ਼ਬਰ ਆਈ ਹੈ। ਇੱਥੋਂ ਆਪ ਦੇ ਸੀਨੀਅਰ ਨੇਤਾ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਭਾਜਪਾ ਉਮੀਦਵਾਰ ਨੇਗੀ ਤੋਂ ਪਿੱਛੇ ਹੋ ਗਏ ਹਨ।
ਨਵੀਂ ਦਿੱਲੀ: ਹੁਣ ਤੱਕ ਦੇ ਰੁਝਾਨਾਂ ਮੁਤਾਬਕ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਾਨਤੁੱਲਾ ਖ਼ਾਨ ਪਿੱਛੇ ਚੱਲ ਰਹੇ ਹਨ। ਇੱਥੋਂ ਭਾਜਪਾ ਦੇ ਬ੍ਰਹਮਾ ਸਿੰਘ ਲਗਭਗ 200 ਸੀਟਾਂ ਤੋਂ ਅੱਗੇ ਚੱਲ ਰਹੇ ਹਨ। ਸ਼ਾਹੀਨ ਬਾਗ ਓਖਲਾ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਹੈ। ਨਾਗਰਿਕਤਾ ਸੋਧ ਐਕਟ ਵਿਰੁੱਧ ਪਿਛਲੇ ਦੋ ਮਹੀਨਿਆਂ ਤੋਂ ਸ਼ਾਹੀਨ ਬਾਗ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
ਸ਼ਾਹੀਨ ਬਾਗ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਤੁੱਲਾ ਖ਼ਾਨ ਨੇ ਟਵੀਟ ਕੀਤਾ ਹੈ ਕਿ ਉਹ ਪੰਜ ਗੇੜ ਮਗਰੋਂ ਲਗਪਗ 22 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਿਹਾ ਹੈ।
ਪੱਪੜਗੰਜ ਤੋਂ ਆਮ ਆਦਮੀ ਪਾਰਟੀ ਲਈ ਬਹੁਤ ਬੁਰੀ ਖ਼ਬਰ ਆਈ ਹੈ। ਇੱਥੋਂ ਆਪ ਦੇ ਸੀਨੀਅਰ ਨੇਤਾ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਭਾਜਪਾ ਉਮੀਦਵਾਰ ਨੇਗੀ ਤੋਂ ਪਿੱਛੇ ਹੋ ਗਏ ਹਨ। ਚੋਣ ਕਮਿਸ਼ਨ ਦੇ ਅਨੁਸਾਰ, ਤੀਜੇ ਗੇੜ ਤੋਂ ਬਾਅਦ ਪੱਪੜਗੰਜ ਤੋਂ ‘ਆਪ’ ਉਮੀਦਵਾਰ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਭਾਜਪਾ ਉਮੀਦਵਾਰ ਤੋਂ ਪਿੱਛੇ ਛੱਡ ਹੇ ਗਏ ਹਨ। ਤੀਜੇ ਗੇੜ ਦੇ ਰੁਝਾਨਾਂ 'ਚ ਮਨੀਸ਼ ਸਿਸੋਦੀਆ 2182 ਵੋਟਾਂ ਨਾਲ ਪਿੱਛੇ ਹਨ।5 राउंड के बाद 22000 वोट से आगे चल रहा हूँ।
— Amanatullah Khan AAP (@KhanAmanatullah) February 11, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਕਾਰੋਬਾਰ
ਕ੍ਰਿਕਟ
Advertisement